Monday , April 29 2024
Home / ਰਾਜਨੀਤੀ / ਸਿੱਖ ਵਿਰੋਧੀ ਦੰਗਾ ਮਾਮਲਾ ‘ਚ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਭੇਜਿਆ ਨੋਟਿਸ

ਸਿੱਖ ਵਿਰੋਧੀ ਦੰਗਾ ਮਾਮਲਾ ‘ਚ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਭੇਜਿਆ ਨੋਟਿਸ

1984 ‘ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕਾਂਗਰਸ ਦੇ ਆਗੂ ਉਨ੍ਹਾਂ ਦੇ ਪ੍ਰਕੋਪ ਤੋਂ ਬਚ ਨਹੀਂ ਪਾ ਰਹੇ ਹਨ। ਦਿੱਲੀ ‘ਚ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਸਿੰਘ ਜਿਹੇ ਨੇਤਾਵਾਂ ਨੂੰ ਇਨ੍ਹਾਂ ਦੰਗਿਆਂ ‘ਚ ਸਜ਼ਾ ਦਿਵਾਉਣ ਲਈ ਸਿੱਖ ਸੰਗਠਨ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।

ਇਨ੍ਹਾਂ ਦੰਗਿਆਂ ਦੇ ਸੰਬੰਧ ‘ਚ ਦਿੱਲੀ ਹਾਈ ਕੋਰਟ ਨੂੰ ਹਾਲ ਹੀ ‘ਚ ਇਕ ਵਿਅਕਤੀ ਦਾ ਪੱਤਰ ਪ੍ਰਾਪਤ ਹੋਇਆ ਹੈ, ਜਿਸ ‘ਚ ਇਕ ਸੀ. ਡੀ. ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸੀ. ਡੀ. ‘ਚ ਦੋਸ਼ੀ ਵੱਲੋਂ ਆਪਣਾ ਅਪਰਾਧ ਸਵੀਕਾਰ ਕਰ ਲਿਆ ਗਿਆ ਹੈ। ਹਾਈ ਕੋਰਟ ਨੇ ਇਸ ਸੰਬੰਧ ‘ਚ ਇਕ ਨੋਟਿਸ ਜਾਰੀ ਕੀਤਾ ਹੈ ਅਤੇ ਸੱਜਣ ਸਿੰਘ ਨੂੰ ਜਵਾਬ ਦਾਇਰ ਕਰਨ ਲਈ ਕਿਹਾ ਹੈ। ਮਾਮਲੇ ਦੀ ਸੁਣਵਾਈ 12 ਅਪ੍ਰੈਲ ਹੋਵੇਗੀ।

About Ashish Kumar

I have been working in this organisation since March 21, 2018, as a Freelancer Content-Writer. Sincerity and perseverance are the virtues I possess. Writing is my hobby and I try to post quality and unique content.

Check Also

ਅੱਜ ਪੰਜਾਬ ਸਮੇਤ ਦੇਸ਼ ਦੇ 13 ਸੂਬਿਆਂ ‘ਚ ਭਿਆਨਕ ਤੂਫਾਨ ਤੇ ਮੀਂਹ ਸੰਭਾਵਨਾ

ਪੰਜਾਬ, ਹਰਿਆਣਾ ਤੇ ਹਿਮਾਚਲ ਸਮੇਤ ਦੇਸ਼ ਦੇ 13 ਵੱਖ-ਵੱਖ ਸੂਬਿਆਂ ‘ਚ ਸੋਮਵਾਰ ਨੂੰ ਭਿਆਨਕ ਤੂਫਾਨ …

WP Facebook Auto Publish Powered By : XYZScripts.com