Home / ਭਾਰਤ / ਸਿਖਿਆ / 10ਵੀਂ ਜਮਾਤ ਦਾ ਰੀਜ਼ਲਟ 8 ਮਈ ਨੂੰ ਐਲਾਨਿਆ ਜਾਵੇਗਾ

10ਵੀਂ ਜਮਾਤ ਦਾ ਰੀਜ਼ਲਟ 8 ਮਈ ਨੂੰ ਐਲਾਨਿਆ ਜਾਵੇਗਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB, ਮੋਹਾਲੀ) ਵੱਲੋਂ ਮਾਰਚ, 2018 ‘ਚ ਲਈ ਗਈ 10ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ ਬੋਰਡ ਵਲੋਂ ਮਾਰਚ 2018 ਵਿਚ ਹੋਈ 10ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾ ਰਿਹਾ ਹੈ। ਬੋਰਡ ਚੇਅਰਮੈਨ ਨੇ ਦੱਸਿਆ ਕਿ 10ਵੀਂ ਦੇ ਸਮੁੱਚੇ ਨਤੀਜੇ ਦੇ ਨਾਲ ਹੀ 10ਵੀਂ ਦੀ ਮੈਰਿਟ ਸੂਚੀ ਵੀ 8 ਮਈ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 9 ਮਈ ਦੁਪਿਹਰ ਤੋਂ ਬੋਰਡ ਦੀ ਵੈਬਸਾਈਟ www.pseb.ac.in ਤੇ indiaresults.com ਉੱਤੇ ਸਕੂਲ ਕੋਡ ਜਾਂ ਆਪਣੇ ਰੋਲ ਨੰਬਰ ਰਾਹੀਂ 10ਵੀਂ ਦਾ ਨਤੀਜਾ ਵੇਖਿਆ ਜਾ ਸਕਦਾ ਹੈ।

About Ashish Kumar

I have been working in this organisation since March 21, 2018, as a Freelancer Content-Writer. Sincerity and perseverance are the virtues I possess. Writing is my hobby and I try to post quality and unique content.

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com