Home / ਭਾਰਤ / ਕਾਂਗਰਸ ਨਾਲ ਹੱਥ ਮਿਲਾਉਣ ਲਈ ਰਾਜ਼ੀ ਹੋਏ ਕੇਜਰੀਵਾਲ

ਕਾਂਗਰਸ ਨਾਲ ਹੱਥ ਮਿਲਾਉਣ ਲਈ ਰਾਜ਼ੀ ਹੋਏ ਕੇਜਰੀਵਾਲ

ਲੋਕ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਹਰਾਉਣ ਲਈ ਰਾਜਧਾਨੀ ਦਿੱਲੀ ‘ਚ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਵਿਚਾਲੇ ਗੱਠਜੋੜ ਲਗਪਗ ਤੈਅ ਹੋ ਗਿਆ ਹੈ। ਸੂਤਰਾਂ ਮੁਤਾਬਕ ਦਿੱਲੀ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਤਿੰਨ-ਤਿੰਨ ਸੀਟਾਂ ‘ਤੇ ਚੋਣ ਲੜੇਗੀ, ਜਦਕਿ ਇੱਕ ਸੀਟ ਹੋਰਾਂ ਲਈ ਛੱਡੀ ਜਾਵੇਗੀ।

ਦਿੱਲੀ ਲੋਕ ਸਭਾ ‘ਚ ਸੱਤ ਸੀਟਾਂ ਹਨ। ਸਾਲ 2014 ਦੀਆਂ ਲੋਕ ਸਭਾ ਚੋਣਾਂ ‘ਚ ਸਾਰੀਆਂ ਸੱਤ ਸੀਟਾਂ ‘ਤੇ ਭਾਜਪਾ ਨੇ ਜਿੱਤ ਹਾਸਲ ਕੀਤੀ ਸੀ। ਉਸ ਵੇਲੇ ਕਾਂਗਰਸ ਦਾ ਵਿਰੋਧ ਕਰ ਕੇਜਰੀਵਾਲ ਨੇ ਜ਼ਮੀਨ ਤਿਆਰ ਕੀਤੀ ਸੀ। ਹੁਣ ਉਨ੍ਹਾਂ ਨੇ ਉਸੇ ਪਾਰਟੀ ਦਾ ਹੱਥ ਫੜ੍ਹ ਲਿਆ ਹੈ। ਕੇਜਰੀਵਾਲ ਨੇ ਤਾਂ ਕਈ ਵਾਰ ਬਿਆਨ ਵੀ ਦਿੱਤਾ ਸੀ ਕਿ ਉਨ੍ਹਾਂ ਨੇ ਕਾਂਗਰਸ ਨਾਲ ਗਠਜੋੜ ਲਈ ਗੱਲ ਨਹੀਂ ਕੀਤੀ।

About Admin

Check Also

ਪਾਕਿ ਮਹਿਲਾ ਬਣਨਾ ਚਾਹੁੰਦੀ ਗਵਾਹ,ਸਮਝੌਤਾ ਧਮਾਕੇ ’ਚ ਨਵਾਂ ਮੋੜ

ਸਮਝੌਤਾ ਧਮਾਕੇ ਬਾਰੇ ਸੁਣਵਾਈ ਭਾਵੇਂ ਅੱਜ ਅਦਾਲਤ ਨੇ 14 ਮਾਰਚ ਤਕ ਸੁਣਵਾਈ ਟਾਲ਼ ਦਿੱਤੀ ਹੈ …

WP Facebook Auto Publish Powered By : XYZScripts.com