Home / ਧਰਮ

ਧਰਮ

ਮਾਂ ਦੀ ਮੁੰਦਰੀ ਵੇਚਣ ਤੋਂ ਪਦਮਸ੍ਰੀ ਤੱਕ ਦਾ ਸਫਰ, ਬਹੁਤੇ ਨਹੀਂ ਜਾਣਦੇ ਭਾਈ ਨਿਰਮਲ ਸਿੰਘ ਖਾਲਸਾ ਦਾ ਸਫ਼ਰ

ਸਿੱਖ ਕੌਮ ਦੇ ਮਹਾਨ ਕੀਰਤਨੀਏ ਭਾਈ ਨਿਰਮਲ ਸਿੰਘ ਜੀ ਖ਼ਾਲਸਾ ਅੱਜ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਸਿੱਖੀ ਦੇ ਪ੍ਰਚਾਰ ਵਿੱਚ ਵੱਡਾ ਯੋਗਦਾਨ ਰਿਹਾ ਹੈ। ਗੁਰਬਾਣੀ ਦੇ ਸੁਰਾਂ ਰਾਹੀਂ ਉਚਾਰਣ ਵਿੱਚ ਉਨ੍ਹਾਂ ਦਾ ਕੋਈ ਸਾਨੀ ਨਹੀਂ ਸੀ। ਇਸ ਲਈ ਹੀ ਉਨ੍ਹਾਂ ਦਾ ਧਾਰਮਿਕ ਜਗਤ ਦੇ ਨਾਲ-ਨਾਲ ਸੰਗੀਤ ਜਗਤ ਵਿੱਚ …

Read More »

ਮਹਾਂ ਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਕੀਤਾ ਗਿਆ ਆਯੋਜਨ

ਸ਼ਿਵਰਾਤਰੀ ਨੂੰ ਲੈ ਕੇ ਸੂਬੇ ਭਰ ਵਿੱਚ ਥਾਂ-ਥਾਂ ‘ਤੇ ਬਹੁਤ ਰੌਣਕ ਦੇਖਣ ਨੂੰ ਮਿਲ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਦੀਨਾਨਗਰ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਦੀ ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਵੀ ਇਸ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ। …

Read More »

ਮੱਹਤਵ ਜਾਣੋ ਮਹਾ ਸ਼ਿਵਰਾਤਰੀ ਦੇ ਖ਼ਾਸ ਦਿਨ ਦਾ

ਮਹਾ ਸ਼ਿਵਰਾਤਰੀ ਸ਼ਿਵ ਭਗਤਾਂ ਲਈ ਸਭ ਤੋਂ ਵੱਡਾ ਦਿਨ  ਹੁੰਦਾ ਹੈ ਮਹਾਂ ਸ਼ਿਵ ਰਾਤਰੀ ਦਾ ਤਿਉਹਾਰ ਭਗਵਾਨ ਸ਼ੰਕਰ ਜੀ ਦਾ ਸਰਵੋਤਮ ਦਿਨ ਮੰਨਿਆ ਜਾਂਦਾ ਹੈ। ਇਸ ਦਾ ਵਰਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਚੌਦਸ ਨੂੰ ਕੀਤਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਸ਼ੰਕਰ ਇਸ ਦਿਨ ਦੇਸ਼ ਦੇ ਸਭ …

Read More »

ਕਰੇਗਾ ਤਖ਼ਤ ਸ੍ਰੀ ਪਟਨਾ ਸਾਹਿਬ ਬੰਗਲਾਦੇਸ਼ ਦੇ ਗੁਰੂਘਰਾਂ ਦੀ ਸਾਂਭ–ਸੰਭਾਲ

ਬੰਗਲਾਦੇਸ਼ ਦੇ ਗੁਰਦੁਆਰਾ ਸਾਹਿਬਾਨ ਦੀ ਦੇਖਭਾਲ ਤੇ ਸਾਂਭ–ਸੰਭਾਲ ਹੁਣ ‘ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ’ ਵੱਲੋਂ ਕੀਤੀ ਜਾਇਆ ਕਰੇਗੀ। ਇਸ ਵੇਲੇ ਬੰਗਲਾਦੇਸ਼ ਦੇ ਗੁਰੂਘਰਾਂ ਨੂੰ ਨਵਾਂ ਰੂਪ ਦੇਣ, ਉਨ੍ਹਾਂ ਦੀ ਮੁਰੰਮਤ ਕਰ ਕੇ ਉਨ੍ਹਾਂ ਦਾ ਸੁੰਦਰੀਕਰਨ ਕੀਤੇ ਜਾਣ ਦੀ ਰੂਪ–ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹੋ ਤਖ਼ਤ …

Read More »

ਕਸ਼ਮੀਰ ‘ਚ ਮੌਜੂਦਾ ਸਮੇਂ ‘ਚ ਬਣੇ ਤਨਾਣਪੂਰਨ ਹਾਲਾਤ ਵਿਚਕਾਰ ਕਰੀਬ 1 ਮਹੀਨੇ ਬਾਅਦ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ

ਕਸ਼ਮੀਰ ‘ਚ ਮੌਜੂਦਾ ਸਮੇਂ ‘ਚ ਬਣੇ ਤਨਾਣਪੂਰਨ ਹਾਲਾਤ ਵਿਚਕਾਰ ਕਰੀਬ 1 ਮਹੀਨੇ ਬਾਅਦ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਨੂੰ ਲੈ ਕੇ ਜਿੱਥੇ ਕਈ ਸ਼ਰਧਾਲੂਆਂ ‘ਚ ਪ੍ਰੇਸ਼ਾਨੀ ਬਣੀ ਹੋਈ ਹੈ ਉੱਥੇ ਨਾਲ ਹੀ ਜੰਮੂ ਕਸ਼ਮੀਰ ਦੇ ਰਾਜਪਾਲ ਐਨ. ਐਨ. ਵੋਹਰਾ ਨੇ ਕਿਹਾ ਕਿ ਅਮਰਨਾਥ ਯਾਤਰਾ ‘ਤੇ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ …

Read More »

ਥੱਕਣਾ ਤੇ ਅੱਕਣਾ ਮੇਰੀ ਫਿਤਰਤ ‘ਚ ਨਹੀਂ : ਹੰਸ ਰਾਜ ਹੰਸ

ਵਿਸ਼ਵ ਪ੍ਰਸਿੱਧ ਸੂਫੀ ਗਾਇਕ ਪਦਮਸ਼੍ਰੀ ਹੰਸ ਰਾਜ ਹੰਸ ਨੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕਿਹਾ ਕਿ ਥੱਕਣਾ ਤੇ ਅੱਕਣਾ ਉਨ੍ਹਾਂ ਦੀ ਫਿਤਰਤ ‘ਚ ਨਹੀਂ ਹੈ। ਉਨ੍ਹਾਂ ਪਾਰਟੀ ਵਿਚ ਮਿਲੀ ਨਵੀਂ ਜ਼ਿੰਮੇਵਾਰੀ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਤੇ ਸੂਬਾ …

Read More »

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖ਼ਬਰੀ..

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਇੱਕ ਖੁਸ਼ਖ਼ਬਰੀ ਹੈ। ਹੁਣ ਸ਼ਰਧਾਲੂ ਮਾਤਾ ਦੇ ਭਵਨ ‘ਤੇ ਮੱਥਾ ਟੇਕਣ ਤੋਂ ਬਾਅਦ ਭੈਰੋ ਘਾਟੀ ‘ਚ ਰੋਪ ਵੇਅ ਦੇ ਮਾਧਮ ਰਾਹੀਂ ਦਰਸ਼ਨਾਂ ਲਈ ਜਾ ਸਕਣਗੇ। ਮਾਤਾ ਵੈਸ਼ਨੋ ਦੇਵੀ ਸ਼੍ਰਾਇਨ ਬੋਰਡ ਛੇਤੀ ਹੀ ਰੋਪ-ਵੇਅ ਦਾ ਕੰਮ ਪੂਰਾ ਕਰਨ ਦੇ ਯਤਨ ‘ਚ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਬਜ਼ੁਰਗਾਂ ਤੇ ਅਪਾਹਜਾਂ ਲਈ ਵਿਸ਼ੇਸ਼ ਲਿਫਟਾਂ ਦਾ ਕੀਤਾ ਪ੍ਰਬੰਧ

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਸੈਂਕੜੇ ਬਜ਼ੁਰਗਾਂ ਤੇ ਅਪਾਹਜਾਂ ਲਈ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਲਿਫਟਾਂ ਲਾਈਆਂ ਹਨ। ਇਨ੍ਹਾਂ ਦੀ ਮਦਦ ਨਾਲ ਪੌੜੀਆਂ ਰਾਹੀਂ ਪਰਿਕਰਮਾ ਵਿੱਚ ਨਾ ਜਾ ਸਕਣ ਵਾਲੇ ਸ਼ਰਧਾਲੂਆਂ ਨੂੰ ਲਿਫਟਾਂ ਰਾਹੀਂ ਅੰਦਰ ਜਾਣ ਵਿੱਚ ਮਦਦ ਮਿਲੇਗੀ। ਇਨ੍ਹਾਂ ਲਿਫਟਾਂ ਦੀ ਸ਼ੁਰੂਆਤ ਜਲਦ ਹੀ ਸ਼੍ਰੋਮਣੀ ਕੇਮਟੀ ਦੇ …

Read More »

ਦਸਮਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ  ਦਸਮਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਮੋਦੀ ਨੇ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਸਮਾਗਮ ‘ਚ ਸ਼ਿਰਕਤ ਕਰਨ ਦਾ ਵੀ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਜ਼ਿਕਰਯੋਗ ਹੈ ਕਿ ਭਾਜਪਾ ਤੇ ਆਮ ਤੌਰ ‘ਤੇ ਹਿੰਦੂ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜਿਸ ‘ਚ ਸਥਾਨਕ ਸੰਗਤਾਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸੰਗਤਾਂ ਨੇ ਉਤਸ਼ਾਹ ਸਹਿਤ ਸ਼ਮੂਲੀਅਤ ਕੀਤੀ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਸੰਤ ਸਮਾਜ ਦੇ …

Read More »
WP Facebook Auto Publish Powered By : XYZScripts.com