Home / ਭਾਰਤ (page 2)

ਭਾਰਤ

ਭਾਰਤ ਨੂੰ ਵੱਡਾ ਝਟਕਾ ਅਮਰੀਕੀ ਰਾਸ਼ਟਰਪਤੀ ਟਰੰਪ ਦਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਨੂੰ ਆਰਥਿਕ ਪੱਧਰ ‘ਤੇ ਵੱਡਾ ਝਟਕਾ ਦੇ ਸਕਦੇ ਹਨ। ਟਰੰਪ ਨੇ ਅਮਰੀਕੀ ਕਾਂਗਰਸ (ਸੰਸਦ) ਨੂੰ ਭਾਰਤ ਨਾਲ ਜੀਐਸਪੀ ਖ਼ਤਮ ਕਰਨ ਦੇ ਫੈਸਲੇ ਤੋਂ ਜਾਣੂ ਕਰਵਾਇਆ ਹੈ। ਜੀਐਸਪੀ ਖ਼ਤਮ ਹੋਣ ਨਾਲ ਅਮਰੀਕਾ ‘ਚ ਭਾਰਤੀ ਸਾਮਾਨ ‘ਤੇ ਮਿਲਣ ਵਾਲੀ ਛੂਟ ਬੰਦ ਹੋ ਜਾਵੇਗੀ। ਇਸ ਕਰਕੇ ਅਮਰੀਕੀ ਬਾਜ਼ਾਰ …

Read More »

ਕਾਂਗਰਸ ਨਾਲ ਹੱਥ ਮਿਲਾਉਣ ਲਈ ਰਾਜ਼ੀ ਹੋਏ ਕੇਜਰੀਵਾਲ

ਲੋਕ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਹਰਾਉਣ ਲਈ ਰਾਜਧਾਨੀ ਦਿੱਲੀ ‘ਚ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਵਿਚਾਲੇ ਗੱਠਜੋੜ ਲਗਪਗ ਤੈਅ ਹੋ ਗਿਆ ਹੈ। ਸੂਤਰਾਂ ਮੁਤਾਬਕ ਦਿੱਲੀ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਤਿੰਨ-ਤਿੰਨ ਸੀਟਾਂ ‘ਤੇ ਚੋਣ ਲੜੇਗੀ, ਜਦਕਿ ਇੱਕ ਸੀਟ ਹੋਰਾਂ ਲਈ ਛੱਡੀ ਜਾਵੇਗੀ। ਦਿੱਲੀ ਲੋਕ ਸਭਾ …

Read More »

ਭਾਰਤ ਨੂੰ ਅੱਖਾਂ ਵਿਖਾਈਆਂ ਹੁਣ ਅਮਰੀਕਾ ਨੇ , ਟਰੰਪ ਦੀ ਚੇਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਖ ਵਾਰ ਮੁੜ ਭਾਰਤ ਨੂੰ ਅੱਖਾਂ ਵਿਖਾਈਆਂ ਹਨ। ਉਨ੍ਹਾਂ ਕਿਹਾ ਹੈ ਕਿ ਭਾਰਤ ਵਿੱਚ ਟੈਰਿਫ ਦੀਆਂ ਦਰਾਂ ਬਹੁਤ ਜ਼ਿਆਦਾ ਹਨ। ਅਮਰੀਕਾ ਤੋਂ ਜਾਣ ਵਾਲੀ ਇੱਕ ਬਾਈਕ ’ਤੇ ਭਾਰਤ 100 ਫੀਸਦੀ ਟੈਕਸ ਵਸੂਲਦਾ ਹੈ ਜਦਕਿ ਇੱਥੋਂ ਆਉਣ ਵਾਲੇ ਇਸ ਤਰ੍ਹਾਂ ਦੇ ਕਿਸੇ ਸਾਮਾਨ ’ਤੇ ਅਮਰੀਕਾ …

Read More »

ਸਮਝੌਤਾ ਐਕਸਪ੍ਰੈਸ ਮੁੜ ਪਈ ਲੀਹੇ,ਲੰਮੇ ਤਣਾਅ ਮਗਰੋਂ ਭਾਰਤ-ਪਾਕਿ ਤੋਂ ਠੰਢੀ ਹਵਾ ਦਾ ਬੁੱਲਾ

ਪਿਛਲੇ ਕਈ ਦਿਨਾਂ ਤੋਂ ਜਾਰੀ ਖ਼ਤਰਨਾਕ ਤਣਾਅ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੇ ਰਿਸ਼ਤੇ ਮੁੜ ਤੋਂ ਅਮਨ ਦੇ ਰਾਹ ਪੈ ਗਏ ਜਾਪਦੇ ਹਨ। ਦੋਵਾਂ ਦੇਸ਼ਾਂ ਨੇ ਸਮਝੌਤਾ ਐਕਪ੍ਰੈਸ ਨੂੰ ਬਹਾਲ ਕਰਨ ਦਾ ਐਲਾਨ ਕਰ ਦਿੱਤਾ ਹੈ। ਹੁਣ ਤੈਅ ਸਮੇਂ ਮੁਤਾਬਕ ਹੀ ਦੋਵੇਂ ਪਾਸਿਓਂ ਇਹ ਰੇਲ ਸੇਵਾ ਚੱਲੇਗੀ। ਜ਼ਿਕਰਯੋਗ ਹੈ ਕਿ …

Read More »

ਪਾਕਿਸਤਾਨੀ ਰੇਂਜਰਾਂ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਕੀਤੀ ਭਾਰੀ ਗੋਲੀਬਾਰੀ ,5 ਸਾਲਾ ਬੱਚੇ ਅਤੇ 9 ਮਹੀਨਿਆਂ ਬੱਚੀ ਦੀ ਮੌਤ

ਬੇਸ਼ੱਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵਿੰਗ ਕਮਾਂਡਰ ਅਭਿਨੰਦਨ ਨੂੰ ਵਾਪਸ ਦੇਸ਼ ਭੇਜ ਦਿੱਤਾ ਹੈ ਅਤੇ ਉਹ ਲਗਾਤਾਰ ਸ਼ਾਂਤੀ ਵਾਰਤਾ ਦਾ ਰਾਗ ਅਲਾਪ ਰਹੇ ਹਨ ਪਰ ਉਨ੍ਹਾਂ ਦਾ ਅਸਲ ਚਿਹਰਾ ਤਾਂ ਬਾਰਡਰ ‘ਤੇ ਨਜ਼ਰ ਆ ਰਿਹਾ ਹੈ। ਦੇਰ ਰਾਤ ਪਾਕਿਸਤਾਨੀ ਰੇਂਜਰਾਂ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ …

Read More »

ਮੋਦੀ ਸਰਕਾਰ ਦਾ ਵੱਡਾ ਫੈਸਲਾ,ਪਾਕਿਸਤਾਨ ਮਗਰੋਂ ਹੁਣ ਜੰਮੂ-ਕਸ਼ਮੀਰ ‘ਚ ਸਖਤੀ

ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਜਮਾਤ-ਏ-ਇਸਲਾਮੀ ਸੰਗਠਨ ‘ਤੇ ਰੋਕ ਲਾ ਦਿੱਤਾ ਹੈ। ਇਸ ਸੰਗਠਨ ‘ਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਸਰਕਾਰ ਨੇ ਇਸ ਜਥੇਬੰਦੀ ਉੱਪਰ ਪੰਜ ਸਾਲਾਂ ਲਈ ਬੈਨ ਲਾਇਆ ਹੈ। ਮੰਤਰਾਲਾ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਕਿ ‘ਜਮਾਤ-ਏ-ਇਸਲਾਮੀ’ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ ਜੋ …

Read More »

ਅਭਿਨੰਦਨ ਸੌਂਪਿਆ ਪਾਕਿ ਨੇ ਭਾਰਤ ਨੂੰ

ਪਾਕਿਸਤਾਨੀ ਰੇਂਜਰਾਂ ਨੇ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਭਾਰਤੀ ਬੀਐਸਐਫ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਨੂੰ ਇਸਲਾਮਾਬਾਦ ਤੋਂ ਲਾਹੌਰ ਲਿਆਂਦਾ ਗਿਆ ਤੇ ਉੱਥੋਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਨੂੰ ਸੌਪਿਆ ਗਿਆ। ਉਨ੍ਹਾਂ ਦੇ ਵਤਨ ਵਾਪਸ ਪਰਤ ਬਾਅਦ ਤੁਰੰਤ ਏਅਰਫੋਰਸ ਦੀ ਪ੍ਰੈੱਸ ਕਾਨਫਰੰਸ ਹੋਈ। ਅਫ਼ਸਰਾਂ ਨੇ ਕਿਹਾ ਕਿ ਅਭਿਨੰਦਨ …

Read More »

ਭਾਰਤੀ ਪਾਇਲਟ ਨੂੰ ਰਿਹਾਅ ਕਰਨ ਦਾ ਐਲਾਨ ਪਾਕਿਸਤਾਨ ਵੱਲੋਂ

ਬੀਤੇ ਕੱਲ੍ਹ ਪਾਕਿਸਤਾਨੀ ਖੇਤਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿ ਭਲਕੇ ਰਿਹਾਅ ਕਰਨ ਜਾ ਰਿਹਾ ਹੈ। ਇਹ ਐਲਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਵਿੱਚ ਕੀਤਾ ਹੈ। ਅਭਿਨੰਦਨ ਵਰਤਮਾਨ ਨੂੰ ਪਾਕਿਸਤਾਨ ਨੇ ਬੀਤੇ ਕੱਲ੍ਹ ਆਪਣੀ ਜ਼ਮੀਨ ‘ਤੇ ਗ੍ਰਿਫ਼ਤਾਰ ਕਰਨ ਦਾ ਦਾਅਵਾ …

Read More »

ਪਾਕਿ ਹਵਾਈ ਫ਼ੌਜ ਦੇ ਟਾਕਰੇ ‘ਚ ਜਹਾਜ਼ ਕ੍ਰੈਸ਼ ਭਾਰਤ ਨੇ ਕਬੂਲਿਆ, ਪਾਇਲਟ ਲਾਪਤਾ

ਪਾਕਿਸਤਾਨ ਵੱਲੋਂ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਬਾਰੇ ਭਾਰਤ ਸਰਕਾਰ ਨੇ ਅਧਿਕਾਰਤ ਸੂਚਨਾ ਜਾਰੀ ਕਰ ਦਿੱਤੀ ਹੈ। ਸਰਕਾਰ ਨੇ ਮੰਨਿਆ ਹੈ ਕਿ ਇਸ ਕਾਰਵਾਈ ਵਿੱਚ ਜਹਾਜ਼ ਕ੍ਰੈਸ਼ ਹੋਇਆ ਹੈ ਤੇ ਉਨ੍ਹਾਂ ਦਾ ਇੱਕ ਪਾਇਲਟ ਲਾਪਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬੁੱਧਵਾਰ ਸਵੇਰ …

Read More »

ਹਾਈ ਅਲਰਟ ਜਾਰੀ ਪੰਜਾਬ ਤੋਂ ਬਾਅਦ ਮੁੰਬਈ ‘ਚ ਵੀ

ਹਵਾਈ ਫੌਜ ਦੀ ਸਰਜੀਕਲ ਸਟਰਾਇਕ ਤੋਂ ਬਾਅਦ ਭਾਰਤ ‘ਚ ਮੁੱਖ ਸ਼ਹਿਰਾਂ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ , ਪੰਜਾਬ ਦੇ ਸਰਹਦੀ ਇਲਾਕਿਆਂ ਤੋਂ ਬਾਅਦ ਦਿੱਲੀ ਅਤੇ ਮੁੰਬਈ ‘ਚ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਮੁੰਬਈ ਦੇ ਸਮੁੰਦਰੀ ਇਲਾਕਿਆਂ ‘ਚ ਪੁਲਿਸ ਫੋਰਸ ਦੇ ਪੁਖਤਾ ਪਾਬੰਦ ਕਰ ਦਿੱਤੇ ਗਏ ਹਨ। …

Read More »
WP Facebook Auto Publish Powered By : XYZScripts.com