Home / ਭਾਰਤ (page 4)

ਭਾਰਤ

ਸੁਪਰੀਮ ਕੋਰਟ ਵੱਲੋਂ ਕੇਂਦਰ ਸਣੇ 11 ਰਾਜਾਂ ਨੂੰ ਨੋਟਿਸ,ਦੇਸ਼ ‘ਚ ਕਸ਼ਮੀਰੀ ਵਿਦਿਆਰਥੀ ਅਸੁਰੱਖਿਅਤ!

ਕਸ਼ਮੀਰ ਦੇ ਪੁਲਵਾਮਾ ‘ਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫ਼ਲੇ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਨਾਲ ਵਿਤਕਰੇ ਤੋਂ ਲੈ ਕੇ ਉਨ੍ਹਾਂ ਉੱਪਰ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਉਣ ਮਗਰੋਂ ਸੁਪਰੀਮ ਕੋਰਟ ਹਰਕਤ ਵਿੱਚ ਆਈ ਹੈ। ਦੇਸ਼ ਦੀ ਸਿਖਰਲੀ ਅਦਾਲਤ ਨੇ ਸਖ਼ਤ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਤੇ 11 ਸੂਬਿਆਂ …

Read More »

ਪਾਕਿਸਤਾਨ ਨੂੰ ਜਾਂਦਾ ਪਾਣੀ ਰੋਕਿਆ ਭਾਰਤ ਨੇ , ਪੰਜਾਬ ਤੇ ਕਸ਼ਮੀਰ ਵੱਲ ਮੋੜੇਗਾ ਦਰਿਆਵਾਂ ਦਾ ਰੁਖ਼

ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖ਼ਿਲਾਫ ਦੂਜਾ ਵੱਡਾ ਕਦਮ ਪੁੱਟਿਆ ਹੈ। ਤਰਜੀਹੀ ਮੁਲਕ ਦਾ ਦਰਜਾ ਵਾਪਸ ਲੈਣ ਮਗਰੋਂ ਭਾਰਤ ਨੇ ਪਾਕਿਸਤਾਨ ਲਈ ਆਪਣੇ ਪਾਸਿਓਂ ਜਾਂਦਾ ਪਾਣੀ ਵੀ ਬੰਦ ਕਰਨ ਦਾ ਫੈਸਲਾ ਕਰ ਲਿਆ ਹੈ। ਦਰਅਸਲ, ਭਾਰਤ ਤੋਂ ਵਹਿੰਦੀਆਂ ਤਿੰਨ ਨਦੀਆਂ ਸਤਲੁਜ, ਰਾਵੀ ਤੇ ਬਿਆਸ ਦਾ ਪਾਣੀ ਪਾਕਸਿਤਾਨ ਜਾਂਦਾ …

Read More »

ਕੇਂਦਰ ਸਰਕਾਰ ਦਾ ਵੱਡਾ ਫੈਸਲਾ ਪੁਲਵਾਮਾ ਹਮਲੇ ਤੋਂ ਬਾਅਦ

ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਛੁੱਟੀ ਤੋਂ ਬਾਅਦ ਸ਼੍ਰੀਨਗਰ ਜਾਣ ਵਾਲੇ ਅਰਧ ਸੈਨਿਕ ਬਲਾਂ ਤੇ ਐਨਐਸਜੀ ਦੇ ਜਵਾਨਾਂ ਨੂੰ ਹਵਾਈ ਸਹੂਲਤ ਦਿੱਤੀ ਜਾਵੇਗੀ। ਜਵਾਨ ਜੰਮੂ ਤੋਂ ਸ਼੍ਰੀਨਗਰ ਹਵਾਈ ਜਹਾਜ਼ ਰਾਹੀਂ ਜਾਣਗੇ। ਇਹ ਫੈਸਲਾ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਯਾਦ ਰਹੇ ਪੁਲਵਾਮਾ ਅੱਤਵਾਦੀ …

Read More »

ਛੇ ਜਵਾਨ ਬਰਫ਼ ਹੇਠਾਂ ਦੱਬੇ , ਮੌਤਾਂ ਦੀ ਗਿਣਤੀ ਵਧ ਕੇ ਹੋਈ ਪੰਜ

ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਵਿੱਚ ਬਰਫ਼ ਦੇ ਤੋਦਿਆਂ ਹੇਠਾਂ ਛੇ ਜਵਾਨਾਂ ਦੇ ਦੱਬੇ ਜਾਣ ਦੀ ਖ਼ਬਰ ਹੈ। ਇਨ੍ਹਾਂ ਜਵਾਨਾਂ ਵਿੱਚੋਂ ਪੰਜਾਂ ਦੀ ਲਾਸ਼ ਬਰਾਮਦ ਹੋ ਗਈਆਂ ਹਨ ਤੇ ਇੱਕ ਦੀ ਭਾਲ ਜਾਰੀ ਹੈ। ਇਸ ਤੋਂ ਪਹਿਲਾਂ ਇੱਕ ਜਵਾਨ ਦੀ ਮੌਤ ਤੇ ਪੰਜ ਦੇ ਲਾਪਤਾ ਹੋਣ ਦੀ ਖ਼ਬਰ ਸੀ। ਜ਼ਿਲ੍ਹਾ ਕਿੰਨੌਰ ਦੇ …

Read More »

453 ਕਰੋੜ ਦਿਓ ਨਹੀਂ ਤਾਂ ਜੇਲ੍ਹ ਰਹਿਣ ਲਈ ਤਿਆਰ,ਅਨਿਲ ਅੰਬਾਨੀ ਨੂੰ ਵੱਡਾ ਝਟਕਾ

ਮੁਕੇਸ਼ ਅੰਬਾਨੀ ਦੇ ਭਰਾ ਅਨਿਲ ਅੰਬਾਨੀ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ। ਸੁਪਰੀਮ ਕੋਰਟ ਨੇ ਐਰਿਕਸਨ ਕੰਪਨੀ ਨੂੰ ਭੁਗਤਾਨ ਦੇ ਮਾਮਲੇ ਵਿੱਚ ਅਨਿਲ ਅੰਬਾਨੀ ਤੇ ਉਨ੍ਹਾਂ ਦੇ ਗਰੁੱਪ ਦੀਆਂ ਕੰਪਨੀਆਂ ਦੇ ਦੋ ਨਿਰਦੇਸ਼ਕਾਂ ਨੂੰ ਅਦਾਲਤੀ ਹੱਤਕ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਜਾਣਬੁੱਝ ਕੇ …

Read More »

ਖੁਸ਼ਖਬਰੀ! ਕਿਸਾਨਾਂ ਦੇ ਖ਼ਾਤਿਆਂ ’ਚ ਪਹੁੰਚੇਗੀ ਪਹਿਲੀ ਕਿਸ਼ਤ 24 ਫਰਵਰੀ ਨੂੰ

ਮੋਦੀ ਸਰਕਾਰ 24 ਫਰਵਰੀ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਫੰਡ ਯੋਜਨਾ ਤਹਿਤ ਦੋ ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਸਿੱਧੀ ਕਿਸਾਨਾਂ ਦੇ ਬੈਂਕ ਖ਼ਾਤਿਆਂ ਵਿੱਚ ਭੇਜ ਸਕਦੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਸ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਤਕਰੀਬਨ ਇੱਕ ਕਰੋੜ ਕਿਸਾਨਾਂ ਦੇ ਖ਼ਾਤਿਆਂ ਵਿੱਚ ਪੈਸੇ ਭੇਜੇ ਜਾਣਗੇ। ਯਾਦ ਰਹੇ …

Read More »

ਪੁਲਵਾਮਾ ਹਮਲੇ ਮਗਰੋਂ ਫੌਜ ਦਾ ਐਕਸ਼ਨ

ਪੁਲਵਾਮਾ ਹਮਲੇ ਮਗਰੋਂ ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਵਿੱਚ ਹੋਰ ਸਖਤੀ ਵਰਤਣ ਦੇ ਸੰਕੇਤ ਦਿੱਤੇ ਹਨ। ਅੱਜ ਫੌਜ ਤੇ ਸੀਆਰਪੀਐਫ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਸਪਸ਼ਟ ਕੀਤਾ ਹੈ ਕਿ ਹੁਣ ਕਿਸੇ ਵੀ ਅੱਤਵਾਦੀ ਨੂੰ ਜਿਉਂਦਾ ਨਹੀਂ ਛੱਡਿਆ ਜਾਏਗਾ। ਉਨ੍ਹਾਂ ਕਿਹਾ ਕਿ ਅੱਤਵਾਦ ਦੇ ਖਾਤਮੇ ਦਾ ਪਲਾਨ ਬਣਾ ਲਿਆ ਹੈ। ਫੌਜ ਦੇ …

Read More »

ਪਹਿਲੀ ਵਾਰ ਪਾਕਿਸਤਾਨ ਦਾ ਜਵਾਬ ਪੁਲਵਾਮਾ ਹਮਲੇ ਮਗਰੋਂ

ਪੁਲਵਾਮਾ ਹਮਲੇ ਮਗਰੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਵਿੱਚ ਪਾਕਿਸਤਾਨ ਦਾ ਕੋਈ ਹੱਥ ਨਹੀਂ ਤੇ ਭਾਰਤ ਬਿਨਾ ਕਿਸੇ ਸਬੂਤ ਇਲਜ਼ਾਮ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਜਾਂਚ ਲਈ ਤਿਆਰ ਹਨ। ਇਮਰਾਨ ਖਾਨ ਨੇ ਸਵਾਲ ਕੀਤਾ ਕਿ …

Read More »

ਘਾਟੀ ਦੇ ਹਾਲਾਤ ਨਾਜ਼ੁਕ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ , ਕਰਫਿਊ ਜਾਰੀ ਇੰਟਰਨੈੱਟ ਬੰਦ

ਵੀਰਵਾਰ ਨੂੰ ਪੁਲਵਾਮਾ ਵਿੱਚ ਕੇਂਦਰੀ ਰਿਜ਼ਰਵ ਸੁਰੱਖਿਆ ਬਲ ਦੇ ਕਾਫ਼ਲੇ ’ਤੇ ਹੋਏ ਦਹਿਸ਼ਤੀ ਹਮਲੇ ਦੇ ਰੋਸ ਵਜੋਂ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਹੋਏ। ਪਰ ਬੀਤੇ ਕੱਲ੍ਹ ਜੰਮੂ ਵਿੱਚ ਹੋਏ ਇਹ ਰੋਸ ਪ੍ਰਦਰਸ਼ਨ ਹਿੰਸਕ ਹੋ ਗਏ ਸਨ। ਹਾਲਾਤ ਕਾਬੂ ਕਰਨ ਲਈ ਜੰਮੂ ਸ਼ਹਿਰ ਵਿੱਚ ਕਰਫਿਊ ਲਾ ਦਿੱਤਾ ਗਿਆ ਤੇ ਇੰਟਰਨੈੱਟ ਸੇਵਾਵਾਂ ਨੂੰ …

Read More »

ਵਧਾਈਆਂ ਸਿੱਧੂ ਦੀਆਂ ਮੁਸ਼ਕਲਾਂ ਪੁਲਵਾਮਾ ਦਹਿਸ਼ਤੀ ਹਮਲੇ ‘ਤੇ ਕੀਤੀਆਂ ਟਿੱਪਣੀਆਂ ਕਰਕੇ , ਛੁੱਟਿਆ ਕਪਿਲ ਸ਼ਰਮਾ ਸ਼ੋਅ

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਵੀਰਵਾਰ ਨੂੰ ਜੰਮੂ-ਕਸ਼ਮੀਰ ਵਿੱਚ ਪੁਲਵਾਮਾ ਦਹਿਸ਼ਤੀ ਹਮਲੇ ਵਿੱਚ 40 ਸੀਆਰਪੀਐਫ ਜਵਾਨਾਂ ਦੇ ਸ਼ਹੀਦ ਹੋਣ ਮਗਰੋਂ ਸਿੱਧੂ ਨੇ ਬੀਤੇ ਕੱਲ੍ਹ ਵਿਵਾਦਿਤ ਬਿਆਨ ਦਿੱਤਾ ਸੀ। ਸੂਤਰਾਂ ਮੁਤਾਬਕ ਹਾਸਰਸ ਕਲਾਕਾਰ ਕਪਿਲ ਸ਼ਰਮਾ ਨਾਲ ਸ਼ੋਅ ਕਰਨ ਵਾਲੇ ਨਵਜੋਤ ਸਿੱਧੂ ਨੂੰ ਬਾਹਰ ਕੀਤਾ ਗਿਆ ਹੈ। …

Read More »
WP Facebook Auto Publish Powered By : XYZScripts.com