Home / ਭਾਰਤ (page 6)

ਭਾਰਤ

ਘਟਾਈ ਸਿਲੰਡਰ ਦੀ ਕੀਮਤ ਬਜਟ ਤੋਂ ਪਹਿਲਾਂ ਸਰਕਾਰ ਨੇ

ਘਰੇਲੂ ਰਸੋਈ ਗੈਸ ਦੇ ਸਬਸਿਡੀ ਵਾਲੇ ਸਿਲੰਡਰ ਦੀ ਕੀਮਤਾਂ ਘੱਟ ਗਈਆਂ ਹਨ। ਵੀਰਵਾਰ ਨੂੰ ਸਬਸਿਡੀ ਵਾਲਾ ਅਤੇ ਗੈਰ-ਸਬਸਿਡੀ ਵਾਲਾ ਸਿਲੰਡਰ ਦੋਵੇਂ ਸਸਤੇ ਹੋ ਗਏ ਹੋ। ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 1.46 ਰੁਪਏ ਅਤੇ ਗੈਰ-ਸਬਸਿਡੀ ਵਾਲੇ ਸਿਲੰਡਰ ਦੀ ਕੀਮਤ 30 ਰੁਪਏ ਘੱਟ ਗਈਆਂ ਹਨ। ਕੰਪਨੀਆਂ ਨੇ ਰਸੋਈ ਗੈਸ ਦੀ ਕੀਮਤਾਂ ਇੱਕ …

Read More »

ਗ਼ਰੀਬਾਂ ਲਈ ਵੱਡਾ ਐਲਾਨ ਰਾਹੁਲ ਗਾਂਧੀ ਵੱਲੋਂ ਚੋਣਾਂ ਤੋਂ ਪਹਿਲਾਂ

ਲੋਕ ਸਭਾ ਚੋਣਾਂ ਦੇ ਦਿਨ ਨੇੜੇ ਆਉਂਦਿਆਂ ਹੀ ਸਿਆਸੀ ਪਾਰਟੀਆਂ ਲੋਕ ਲੁਭਾਊ ਵਾਅਦਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਆਪਣਾ ਹੁਣ ਤਕ ਦਾ ਸਭ ਤੋਂ ਵੱਡਾ ਚੋਣ ਵਾਅਦਾ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਐਲਾਨ ਕੀਤਾ ਹੈ ਕਿ ਜੇਕਰ ਕਾਂਗਰਸ ਸਰਕਾਰ ਆਉਂਦੀ ਹੈ …

Read More »

70ਵਾਂ ਗਣਤੰਤਰ ਦਿਹਾੜਾ ਦੇਸ਼ ਮਨਾ ਰਿਹਾ ਅੱਜ, ਰਾਜਪਥ ‘ਤੇ ਦਿਖੇਗੀ ਦੇਸ਼ ਦੀ ਤਾਕਤ

ਦੇਸ਼ ਅੱਜ 70ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ‘ਤੇ ਰਾਜਪਥ ‘ਤੇ ਦੇਸ਼ ਦੀ ਸੈਨਿਕ ਤਾਕਤ ਦੇ ਨਾਲ-ਨਾਲ ਦੇਸ਼ ਦੇ ਸਭਿਆਚਾਰ ਅਤੇ ਵਿਕਾਸ ਦੀ ਝਲਕ ਵੀ ਦੇਖਣ ਨੂੰ ਮਿਲੇਗੀ। ਇਸ ਸਾਲ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸੀਰੀਲ ਰਾਮਫੋਸਾ ਅਤੇ ਉਨ੍ਹਾਂ ਦੀ ਪਤਨੀ ਡਾ. ਸ਼ੇਪੋ ਮੋਸੇਪੇ ਇਸ ਖਾਸ ਮੌਕੇ ‘ਤੇ ਮੁੱਖ …

Read More »

ਸੀਬੀਆਈ ਵੱਲੋਂ ਛਾਪਾ,ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਦੇ ਘਰ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਘਰ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਆਗੂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦੇ ਰੋਹਤਕ ਮਾਡਲ ਟਾਊਨ ਸਥਿਤ ਘਰ ਵਿਖੇ ਸੀਬੀਆਈ ਛਾਪੇਮਾਰੀ ਕੀਤੀ ਗਈ ਹੈ।  ਸੀਬੀਆਈ ਵੱਲੋਂ ਦੂਜੀ ਵਾਰ ਉਨ੍ਹਾਂ ਦੇ ਘਰ ‘ਤੇ ਛਾਪੇਮਾਰੀ ਕੀਤੀ ਗਈ ਹੈ, …

Read More »

ਸੁਪਰੀਮ ਕੋਰਟ ਨੇ ਸੀ.ਬੀ.ਆਈ. ਤੋਂ ਮੰਗਿਆ ਸੱਜਣ ਕੁਮਾਰ ਦੀ ਅਪੀਲ ਦਾ ਜਵਾਬ

1984 ਸਿੱਖ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਗਏ ਕਾਂਗਰਸ ਦੇ ਸਾਬਕਾ ਸੀਨੀਅਰ ਆਗੂ ਸੱਜਣ ਕੁਮਾਰ ਦੀ ਅਪੀਲ ‘ਤੇ ਸੁਪਰੀਮ ਕੋਰਟ ਨੇ ਅੱਜ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਵੱਲੋਂ ਹੁਣ ਇਸ ਮਾਮਲੇ ਦੀ ਸੁਣਵਾਈ 6 ਹਫ਼ਤਿਆਂ ਦੇ ਬਾਅਦ ਕੀਤੀ ਜਾਵੇਗੀ। ਇਸ ਮਾਮਲੇ ਤੇ ਸੀ.ਬੀ.ਆਈ. …

Read More »

ਕਿੰਨਾ ਮੰਗਾ ਕਾਰਣ ਹੋ ਰਹੀ ਹੈ 2 ਦਿਨ ਦੀ ਹੜਤਾਲ

ਇਹ ਬੰਦ ਬੁਲਾਇਆ ਕਿਸ ਨੇ ਹੈ? ਰਾਸ਼ਟਰੀ ਸਵੈਮਸੇਵਕ ਸੰਘ ਨਾਲ ਜੁੜੇ ਭਾਰਤੀ ਮਜ਼ਦੂਰ ਸੰਘ ਨੂੰ ਛੱਡ ਕੇ ਦੇਸ਼ ਦੀਆਂ 10 ਪ੍ਰਮੁੱਖ ਕਰਮਚਾਰੀ ਯੂਨੀਅਨ ਨੇ ਸਤੰਬਰ ‘ਚ ਹੀ ਜਨਵਰੀ ਦੀ ਇਸ ਹੜਤਾਲ ਦਾ ਐਲਾਨ ਕਰ ਦਿੱਤਾ ਸੀ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਅਤੇ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ਅਤੇ …

Read More »

ਵੱਡਾ ਫੈਸਲਾ ਮੋਦੀ ਸਰਕਾਰ ਦਾ, ਜਨਰਲ ਵਰਗ ਨੂੰ ਵੀ ਸਿੱਖਿਆ ਤੇ ਨੌਕਰੀਆਂ ‘ਚ ਰਾਖਵਾਂਕਰਨ

ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਦਾਅ ਖੇਡਿਆ ਹੈ। ਮੋਦੀ ਕੈਬਨਿਟ ਨੇ ਆਰਥਕ ਤੌਰ ‘ਤੇ ਪੱਛੜੇ ਜਨਰਲ ਵਰਗ ਨਾਲ ਸਬੰਧਤ ਲੋਕਾਂ ਨੂੰ ਨੌਕਰੀ ਤੇ ਸਿੱਖਿਆ ਵਿੱਚ ਰਾਖਵਾਂਕਰਨ ਦਾ ਫੈਸਲਾ ਲਿਆ ਹੈ। ਇਹ ਰਾਖਵਾਂਕਰਨ ਮੌਜੂਦਾ ਰਿਜ਼ਰਵੇਸ਼ਨ ਵਿਵਸਥਾ ਨਾਲ ਛੇੜਛਾੜ ਕੀਤੇ ਤੋਂ ਬਗ਼ੈਰ ਦਿੱਤੀ ਜਾਵੇਗੀ। ਮੋਦੀ ਸਰਕਾਰ …

Read More »

ਬੈਂਕਾਂ ਦੀ ਹੜਤਾਲ ਫਿਰ ਰਹੇਗੀ ਦੋ ਦਿਨ,ਪੈ ਸਕਦਾ ਅਸਰ ਕੰਮਕਾਜ ਤੇ

ਜਨਤਕ ਬੈਂਕਾਂ ਦੇ ਕੁਝ ਮੁਲਾਜ਼ਮ 8 ਤੇ 9 ਜਨਵਰੀ ਨੂੰ ਕੌਮੀ ਹੜਤਾਲ ਕਰਨਗੇ। ਇਹ ਫੈਸਲਾ ਸਰਕਾਰ ਦੀਆਂ ਕਥਿਤ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਲਿਆ ਗਿਆ ਹੈ। ਆਈਡੀਬੀਆਈ ਬੈਂਕ ਨੇ ਬੰਬਈ ਸ਼ੇਅਰ ਬਾਜ਼ਾਰ ਨੂੰ ਦੱਸਿਆ ਕਿ ਆਲ ਇੰਡੀਆ ਬੈਂਕ ਐਂਪਲਾਈਜ਼ ਐਸੋਸੀਏਸ਼ਨ (ਏਆਈਬੀਈਏ) ਅਤੇ ਬੈਂਕ ਐਂਪਲਾਈਜ਼ ਫੈਡਰੇਸ਼ਨ ਆਫ ਇੰਡੀਆ (ਬੀਈਐਫਆਈ) ਨੇ ਅੱਠ …

Read More »

ਸੱਜਣ ਕੁਮਾਰ ਲਈ ਅਦਾਲਤ ਨੇ ਕੀਤੇ ਦਰਵਾਜੇ ਬੰਦ

1984 ਸਿੱਖ ਕਤਲੇਆਮ ਦੇ ਦੋਸ਼ੀ ਐਲਾਨੇ ਜਾ ਚੁੱਕੇ ਸੱਜਣ ਕੁਮਾਰ 31 ਦਸੰਬਰ ਨੂੰ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰੇਗਾ। ਦਿੱਲੀ ਹਾਈ ਕੋਰਟ ਨੇ ਉਸ ਨੂੰ ਤਾ-ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਸਾਲ ਦੇ ਆਖਰੀ ਦਿਨ ਤਕ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ। ਉਸ ਦੇ ਵਕੀਲ ਨੇ ਆਤਮ ਸਮਰਪਣ ਕਰਨ …

Read More »

ਸਟੀਲ ਫੈਕਟਰੀ ‘ਚ ਕਾਰਬਨ ਮੋਨੋ ਆਕਸਾਇਡ ਦੇ ਰਿਸਾਵ ਨਾਲ 6 ਲੋਕਾਂ ਦੀ ਮੌਤ, 5 ਦੀ ਹਾਲਤ ਨਾਜੁਕ

ਆਂਧ੍ਰਾ ਪ੍ਰਦੇਸ਼ ਦੇ ਅਨੰਤਪੁਰ ਜਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਸਟੀਲ ਫੈਕਟਰੀ ਵਿੱਚ ਕਾਰਬਨ ਮੋਨੋ ਆਕਸਾਇਡ ਦੇ ਰਿਸਾਵ ਨਾਲ 6 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਦੇ ਮੁਤਾਬਕ, 5 ਹੋਰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਡੀਸੀਪੀ ਜੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਟੀਲ ਪਲਾਂਟ ਵਿੱਚ ਮੁਰੰਮਤ ਦੇ ਬਾਅਦ ਸ਼ਾਮ …

Read More »
WP Facebook Auto Publish Powered By : XYZScripts.com