Saturday , April 27 2024
Home / ਪੰਜਾਬ

ਪੰਜਾਬ

1984 ਸਿੱਖ ਕਤਲੇਆਮ ਬਾਰੇ ਦਿੱਤੇ ਵਿਵਾਦਿਤ ਬਿਆਨ ‘ਤੇ ਪਿਤ੍ਰੋਦਾ ਨੇ ਮੰਗੀ ਮਾਫ਼ੀ

ਕਾਂਗਰਸ ਦੇ ਸੀਨੀਅਰ ਲੀਡਰ ਸੈਮ ਪਿਤ੍ਰੋਦਾ ਨੇ 1984 ਸਿੱਖ ਕਤਲੇਆਮ ਬਾਰੇ ਵਿਵਾਦਿਤ ਬਿਆਨ ‘ਤੇ ਮੁਆਫ਼ੀ ਮੰਗ ਲਈ ਹੈ ਅਤੇ ਕਿਹਾ ਹੈ ਕਿ ਉਹਨਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਉਨ੍ਹਾਂ ਆਪਣੇ ਬਿਆਨ ਵਿੱਚ ਹੋਈ ਗ਼ਲਤੀ ਨੂੰ ਭਾਸ਼ਾਈ ਤਰੁੱਟੀ ਕਰਾਰ ਦਿੱਤਾ। ਸੈਮ ਪਿਤ੍ਰੋਦਾ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਕਰੇਗਾ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 1 ਮਾਰਚ ਤੋਂ 29 ਮਾਰਚ ਤੱਕ ਲਈਆਂ ਗਈਆਂ 12ਵੀਂ ਦੀਆਂ ਪ੍ਰੀਖਿਆਵਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਇਸ ਸਾਲ ਕਰੀਬ 3.40 ਲੱਖ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਜਾਣਕਾਰੀ ਮੁਅਬਕ ਨਤੀਜਿਆਂ ਦਾ ਇਕ ਵਾਰੀ ਐਲਾਨ ਹੋਣ ਤੋਂ ਬਾਅਦ ਵਿਦਿਆਰਥੀ ਸ਼ਾਮ 6 ਵਜੇ ਤੋਂ ਬਾਅਦ …

Read More »

ਸਿੱਖ ਦੰਗਿਆਂ ਦੇ ਮੁਲਜ਼ਮ ਨੂੰ ਕਾਂਗਰਸ ਨੇ ਮੱਧਪ੍ਰਦੇਸ਼ ਦਾ ਮੁੱਖ ਮੰਤਰੀ ਬਣਾ ਦਿੱਤਾ: ਮੋਦੀ

ਦੇਸ਼ ਭਰ ‘ਚ ਚੋਣਾਂ ਦਾ ਮਾਹੌਲ ਹੈ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬੁਧਵਾਰ ਨੂੰ ਸੂਬੇ ਦੇ ਫਤਿਹਾਬਾਦ ‘ਚ ਭਾਜਪਾ ਦੀ ਰੈਲੀ ਨੂੰ ਸੰਬੋਧਤ ਕਰਦਿਆਂ ਕਾਂਗਰਸ ‘ਤੇ ਤਿੱਖੇ ਕੀਤੇ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ 1984 ਸਿੱਖ ਕਤਲੇਆਮ ਨੂੰ ਲੈ ਕੇ ਵੀ ਕਾਂਗਰਸ ‘ਤੇ ਨਿਸ਼ਾਨਾ ਲਗਾਉਂਦੇ ਕਿਹਾ ਕਿ 1984 ‘ਚ ਕਾਂਗਰਸ …

Read More »

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ ਪੂਰੇ ਭਾਰਤ ਦਾ ਹੀ ਨਹੀ ਸਗੋ ਸਾਰੀ ਦੁਨੀਆ ਦਾ ਪੇਟ ਭਰ ਰਿਹਾ ਹੈ। ਇਥੇ ਹੀ ਬੱਸ ਨਹੀ ਕਿ ਪੰਜਾਬ ਦੇ ਕਿਸਾਨ ਸਮੇਂ-ਸਮੇਂ ਤੇ ਨਿਵੇਕਲੀਆਂ ਕਿਸਮਾਂ ਦੀਆਂ ਫਸਲਾਂ ਤਿਆਰ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਵਿੱਚ …

Read More »

ਹੋ ਰਹੀ ਹੈ ਚਰਚਾ ,ਇਸ ਵਿਅਕਤੀ ਨੇ ਪੈਦਾ ਕੀਤੀ ਇਮਾਨਦਾਰੀ ਦੀ ਮਿਸਾਲ

ਅੱਜ ਕੱਲ੍ਹ ਇਨਸਾਨ ਏਨਾ ਬੇਈਮਾਨ ਹੋ ਚੁੱਕਿਆ ਹੈ ਕਿ ਕੁਝ ਰੁਪਇਆਂ ਦੀ ਖਾਤਰ ਹੀ ਆਪਣਾ ਦੀਨ-ਇਮਾਨ ਵੇਚ ਦਿੰਦਾ ਹੈ ਅਤੇ ਕੁਝ ਰੁਪਇਆਂ ਲਈ ਹੀ ਇੰਨਾ ਨੀਚੇ ਗਿਰ ਜਾਂਦਾ ਹੈ ਕਿ ਉਸ ਤੋਂ ਕਿਸੇ ਤਰ੍ਹਾਂ ਦੀ ਵੀ ਘਟੀਆ ਕੰਮ ਕਰਵਾ ਲਿਆ ਜਾਵੇ ਤਾਂ ਉਹ ਕਰ ਦਿੰਦਾ ਹੈ। ਪਰ ਇਸ ਦੇ ਉਲਟ ਕੁਝ ਇਨਸਾਨ ਇਮਾਨਦਾਰ ਵੀ …

Read More »

ਖਾਲਸਾਈ ਰੰਗ ‘ਚ ਰੰਗੀ ਗੁਰੂ ਨਗਰੀ,ਹੋਲੇ ਮਹੱਲੇ ਦੇ ਅਖੀਰਲੇ ਦਿਨ ਆਇਆ ਸੰਗਤਾਂ ਦਾ ਹੜ

ਖਾਲਸਾ ਦੇ ਸ਼ਾਨੋ ਸ਼ੌਕਤ ਦਾ ਪ੍ਰਤੀਕ ਰਾਸ਼ਟਰੀ ਤਿਉਹਾਰ ਹੋਲਾ-ਮਹੱਲਾ ਦੀ ਸ਼ੁਰੂਆਤ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋ ਚੁੱਕੀ ਹੈ। ਹੋਲਾ ਮਹੱਲਾ ਦੇ ਅਖੀਰਲੇ ਦਿਨ ਪੰਜਾਬ ਦੇ ਨਾਲ ਦੇਸ਼ ਵਿਦੇਸ਼ ਤੋਂ ਸੰਗਤਾਂ ਵੱਡੀ ਗਿਣਤੀ ‘ਚ ਇਥੇ ਪਹੁੰਚ ਰਹੀਆਂ ਹਨ। ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁ. ਗੁਰੂ ਕੇ ਮਹਿਲ ਭੋਰਾ ਸਾਹਿਬ, ਗੁ. ਸੀਸ ਗੰਜ …

Read More »

ਕਿਸਾਨਾਂ ਨੇ ਚੀਨੀ ਮਿੱਲ ਅੱਗੇ ਲਾਇਆ ਧਰਨਾ,ਬਕਾਇਆ ਨਾ ਮਿਲਣ ‘ਤੇ

ਅੱਜ ਦੇ ਸਮੇ ਵਿੱਚ ਕਿਸਾਨਾਂ ਨਾਲ ਸਰਕਾਰ ਦੇ ਵੱਲੋਂ ਬਹੁਤ ਜ਼ਿਆਦਾ ਧੱਕਾ ਦੇਖਣ ਨੂੰ ਮਿਲਦਾ ਹੈ। ਅਜਿਹਾ ਹੀ ਇੱਕ ਮਾਮਲਾ ਸੰਗਰੂਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿਥੇ ਜ਼ਿਲ੍ਹੇ ਵਿੱਚ ਪੈਂਦੀ ਧੂਰੀ ਚੀਨੀ ਮਿੱਲ ਤੋਂ ਆਪਣਾ ਬਕਾਇਆ ਨਾ ਮਿਲਣ ‘ਤੇ ਕਿਸਾਨਾਂ ਵੱਲੋਂ ਮਰਨ ਵਰਤ ‘ਤੇ ਬੈਠਿਆ ਗਿਆ ਸੀ. ਇਸ ਮਾਮਲੇ ਵਿੱਚ ਮਰਨ ਵਰਤ ‘ਤੇ ਬੈਠੇ ਬਿਰਧ …

Read More »

ਕੈਪਟਨ ਅਮਰਿੰਦਰ : ਹੋਲੀ ਦੇ ਤਿਉਹਾਰ ਨੂੰ ਏਕਤਾ ਦੀ ਭਾਵਨਾ ਨਾਲ ਮਨਾਉਣ ਲੋਕ

ਦੇਸ਼ ਭਰ ‘ਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਕੀ ਇਕ ਦੂਜੇ ਨੂੰ ਰੰਗ ਲਾ ਕੇ ਵਧਾਈ ਦੇ ਰਹੇ ਹਨ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਇਹ ਰਵਾਇਤੀ ਭਾਰਤੀ ਤਿਉਹਾਰ ਏਕਤਾ, ਸਹਿਣਸ਼ੀਲਤਾ, ਭਾਈਚਾਰੇ …

Read More »

ਵਿੱਦਿਅਕ ਅਦਾਰਿਆਂ ‘ਚ 20 ਮਾਰਚ ਨੂੰ ਛੁੱਟੀ ਦਾ ਐਲਾਨ,ਹੋਲਾ ਮਹੱਲਾ ਤੇ

ਹੋਲਾ ਮਹੱਲਾ ਨੂੰ ਮੁੱਖ ਰੱਖਦੇ ਹੋਏ ਰੋਪੜ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਬਲਾਕ ‘ਚ ਪੈਂਦੇ ਸਾਰੇ ਵਿੱਦਿਅਕ ਅਦਾਰਿਆਂ ਸਰਕਾਰੀ/ਪ੍ਰਾਈਵੇਟ ‘ਚ (ਜਿਨ੍ਹਾਂ ‘ਚ ਇਮਤਿਹਾਨ ਨਹੀਂ ਚੱਲ ਰਹੇ) ਮਿਤੀ 19.3.2019 ਤੇ 20.3.3019 ਨੂੰ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮਹੱਲਾ …

Read More »

ਕੱਪੜੇ ਦੇ ਵੱਡੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ ,ਸਰਾਫਾ ਬਜ਼ਾਰ ‘ਚ

ਅੱਜ ਦੇ ਸਮੇਂ ਵਿੱਚ ਭਿਆਨਕ ਅੱਗ ਲੱਗਣ ਦਾ ਸਿਲਸਿਲਾ ਜਾਰੀ ਹੈ। ਅਜਿਹਾ ਹੀ ਇੱਕ ਮਾਮਲਾ ਸਮਾਣਾ ਵਿੱਚ ਦੇਖਣ ਨੂੰ ਮਿਲਿਆ ਹੈ, ਜਿਥੇ ਬੀਤੀ ਰਾਤ ਸਰਾਫਾ ਬਜ਼ਾਰ ਵਿੱਚ ਸਥਿਤ ਕੱਪੜੇ ਦੇ ਇਕ ਵੱਡੇ ਸ਼ੋਅਰੂਮ ਨੂੰ ਭਿਆਨਕ ਅੱਗ ਲੱਗ ਗਈ। ਇਹ ਅੱਗ ਇਨੀ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ 1 ਕਰੋੜ ਰੁਪਏ ਦੇ ਲਗਭਗ ਨੁਕਸਾਨ ਹੋਣ …

Read More »
WP Facebook Auto Publish Powered By : XYZScripts.com