Home / ਪੰਜਾਬ (page 12)

ਪੰਜਾਬ

ਬਿਜਲੀ ਮਹਿਕਮੇ ਦੇ ਇਸ ਫੈਸਲੇ ਨਾਲ ਪੰਜਾਬ ਭਰ ਦੇ ਕਿਸਾਨ ਹੋਏੇ ਪ੍ਰੇਸ਼ਾਨ!

ਹਾਲ ਹੀ ‘ਚ ਬਿਜਲੀ ਮਹਿਕਮੇ ਵੱਲੋਂ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਘਟਾਉਣ ਨਾਲ ਕਿਸਾਨਾਂ ਲਈ ਮੁਸ਼ਕਿਲ ਖੜ੍ਹੀ ਹੋ ਗਈ ਹੈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਇਕ ਦਿਨ ਛੱਡ ਕੇ ਬਿਜਲੀ ਸਪਲਾਈ 8 ਘੰਟੇ ਕਰ ਦਿੱਤੀ ਗਈ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਸਪਲਾਈ ਦੇਣ ਨਾਲ ਫਸਲਾਂ ਦਾ …

Read More »

ਮਸ਼ਹੂਰ ਗਾਇਕ ਬੱਬੂ ਮਾਨ ਦੇ ਘਰ ਹੋਈ ਚੋਰੀ

ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਦੇ ਪਿੰਡ ਖੰਟ ‘ਚ ਸਥਿਤ ਜੱਦੀ ਘਰ ‘ਚ ਚੋਰੀ ਹੋਣ ਦੀ ਖ਼ਬਰ ਹੈ। ਖ਼ਬਰ ਮੁਤਾਬਕ ਚੋਰਾਂ ਨੇ ਬੱਬੂ ਮਾਨ ਦੇ ਘਰ ਸਮੇਤ 5 ਹੋਰ ਘਰਾਂ ‘ਚ ਵੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਸ ਨੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ …

Read More »

ਅੰਮ੍ਰਿਤਸਰ-ਬੈਂਕਾਕ ਫਲਾਈਟ ਹੋਈ ਰੱਦ..!

ਅਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ 15 ਦਿਨਾਂ ਲਈ ਬੈਂਕਾਕ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਰੱਦ ਕਰ ਦਿੱਤੀ ਗਈ ਹੈ। ਏਅਰ ਇੰਡੀਆ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਟਾਂ ਦੀ ਘੱਟ ਬੁਕਿੰਗ ਹੋਣ ਕਾਰਨ ਫਲਾਈਟ ਰੱਦ ਕਰਨੀ ਪਈ। ਉੱਥੇ ਹੀ, ਸੀਟਾਂ ਦੀ ਬੁਕਿੰਗ ਘੱਟ ਹੋਣ …

Read More »

19 ਦਿਨਾਂ ਲਈ ਬੰਦ ਰਹੇਗਾ ਚੰਡੀਗੜ੍ਹ ਏਅਰਪੋਰਟ

ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਸ਼ਨੀਵਾਰ ਮਤਲਬ ਅੱਜ 12 ਮਈ ਤੋਂ 31 ਮਈ ਤੱਕ ਬੰਦ ਰਹੇਗਾ । ਇਸ ਦੌਰਾਨ ਰਨਵੇਅ ਉੱਤੇ ਆਖਰੀ ਰਿਕਾਰਪਿਟਿੰਗ ਕੀਤੀ ਜਾਵੇਗੀ । ਏਅਰਪੋਰਟ ਦੇ ਰਨਵੇਅ ਦਾ ਵਿਸ‍ਤਾਰ ਕੀਤਾ ਜਾ ਰਿਹਾ ਹੈ । ਇਸ ਦੇ ਬਾਅਦ ਏਅਰਪੋਰਟ 1 ਜੂਨ ਨੂੰ ਖੁਲ੍ਹੇਗਾ । ਹੁਣ ਜਹਾਜ਼ ਸੇਵਾਵਾਂ ਦਾ ਸੰਚਾਲਨ ਸਵੇਰੇ 6:30 ਵਜੇ ਤੋਂ ਸ਼ਾਮ ਨੂੰ …

Read More »

ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਫਿਰ ਤੋਂ ਮਿਲੀ ਧਮਕੀ

ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਫਿਰ ਤੋਂ ਗੈਂਗਸਟਰ ਦਿਲਪ੍ਰੀਤ ਢਾਹਾ ਨੇ ਧਮਕੀ ਦੇ ਕੇ 50 ਲੱਖ ਰੁਪਏ ਦੀ ਮੰਗ ਕੀਤੀ ਹੈ। ਹਾਲਾਂਕਿ ਪੁਲਸ ਅਧਿਕਾਰੀਆਂ ਨੇ ਧਮਕੀ ਤੇ ਪੈਸੇ ਮੰਗਣ ਦੀ ਪੁਸ਼ਟੀ ਨਹੀਂ ਕੀਤੀ। ਪੁਲਸ ਨੇ ਢਾਹਾ ਦੀ ਭੈਣ ਦਾ ਪਾਸਪੋਰਟ ਵੀ ਜ਼ਬਤ ਕਰ ਲਿਆ ਹੈ। ਉਸ ਦਾ ਕੈਨੇਡਾ ਦਾ ਵੀਜ਼ਾ …

Read More »

ਅਧਿਆਪਕਾਂ ਦੇ ਬਾਗੀ ਰੋਹ ਅੱਗੇ ਹੋਈ ਸਰਕਾਰ ਨਰਮ ,ਸਾਰੀਆਂ ਮੰਗਾਂ ਹੋਈਆਂ ਪ੍ਰਵਾਨ

ਅਧਿਆਪਕਾਂ ਦੇ ਬਾਗੀ ਰੋਹ ਅੱਗੇ ਪੰਜਾਬ ਸਰਕਾਰ ਨਰਮ ਪੈ ਗਈ ਹੈ। ਸਰਕਾਰ ਨੇ ਅਧਿਆਪਕਾਂ ਨਾਲ ਗੱਲ਼ਬਾਤ ਦਾ ਰਾਹ ਅਖਤਿਆਰ ਕਰ ਲਿਆ ਤੇ ਜਲਦ ਹੀ ਮਸਲਾ ਹੱਲ ਕਰ ਦਾ ਭਰੋਸਾ ਦਵਾਇਆ ਹੈ। ਬੁੱਧਵਾਰ ਨੂੰ ਸਿੱਖਿਆ ਮੰਤਰੀ ਓਪੀ ਸੋਨੀ ਨੇ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਮੰਤਰੀ ਨੇ ਭਰੋਸਾ ਦਿਵਾਇਆ …

Read More »

ਸੜਕ ਹਾਦਸੇ ‘ਚ ਵਾਲ-ਵਾਲ ਬਚੇ ਮਸ਼ਹੂਰ ਕਾਮੇਡੀਅਨ ਗੁਰਚੇਤ ਚਿੱਤਰਕਾਰ

ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਗੁਰਚੇਤ ਚਿੱਤਰਕਾਰ ਨਾਲ ਹਾਲ ਹੀ ‘ਚ ਇਕ ਭਿਆਨਕ ਸੜਕ ਹਾਦਸਾ ਹੋਇਆ। ਇਹ ਹਾਦਸਾ ਦਿੱਲੀ ਦੇ ਨੇੜੇ ਹੋਇਆ। ਦੱਸ ਦਈਏ ਇਸ ਗੱਲ ਦੀ ਜਾਣਕਾਰੀ ਗੁਰਚੇਤ ਚਿੱਤਰਕਾਰ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕਰਕੇ ਦਿੱਤੀ। ਉਨ੍ਹਾਂ ਨੇ ਦੱਸਿਆ, ”ਇਕ ਸ਼ੋਅ ਲਈ ਉਹ ਆਸਟਰੇਲੀਆ …

Read More »

ਪਰਮੀਸ਼ ਵਰਮਾ ਤੋਂ ਬਾਅਦ ਹੁਣ ਰਾਏ ਜੁਝਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਹੁਣ ਪੰਜਾਬੀ ਗਾਇਕ ਰਾਏ ਜੁਝਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਨ ਨਾਲ ਹੈ ਪੰਜਾਬੀ ਗਾਇਕਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਰਾਏ ਜੁਝਾਰ ਨੇ ਕਿਹਾ, ‘ਫੋਨ ‘ਤੇ ਕੁਝ ਸ਼ਰਾਰਤੀ ਅਨਸਰਾਂ ਨੇ ਮੇਰੇ ਨਾਲ ਘਟੀਆ ਸ਼ਬਦਾਵਲੀ ਦੀ ਵਰਤੋਂ ਕੀਤੀ …

Read More »

10ਵੀਂ ਜਮਾਤ ਦਾ ਰੀਜ਼ਲਟ 8 ਮਈ ਨੂੰ ਐਲਾਨਿਆ ਜਾਵੇਗਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB, ਮੋਹਾਲੀ) ਵੱਲੋਂ ਮਾਰਚ, 2018 ‘ਚ ਲਈ ਗਈ 10ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 8 ਮਈ ਨੂੰ ਐਲਾਨਿਆ ਜਾਵੇਗਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ ਬੋਰਡ ਵਲੋਂ ਮਾਰਚ 2018 ਵਿਚ ਹੋਈ 10ਵੀਂ ਜਮਾਤ ਦੀ …

Read More »

ਬਲਵੰਤ ਸਿੰਘ ਰਾਜੋਆਣਾ ਨੂੰ ਹਸਪਤਾਲ ‘ਚ ਕੀਤਾ ਗਿਆ ਭਰਤੀ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਵਿਚ ਮੁੱਖ ਦੋਸ਼ੀ ਤੇ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਤਬੀਅਤ ਖਰਾਬ ਹੋਣ ਕਰਕੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਲਿਆਂਦਾ ਗਿਆ ਹੈ। ਜਿੱਥੇ ਭਾਰੀ ਪੁਲਸ ਫੋਰਸ ਦੀ ਮੌਜੂਦਗੀ ਵਿਚ ਡਾਕਟਰਾਂ ਵਲੋਂ ਰਾਜੋਆਣਾ ਦਾ ਚੈਕਅੱਪ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਾਕ ਰਾਜੋਆਣਾ …

Read More »
WP Facebook Auto Publish Powered By : XYZScripts.com