Wednesday , May 8 2024
Home / ਪੰਜਾਬ (page 20)

ਪੰਜਾਬ

ਆਨੰਦਪੁਰ ਸਾਹਿਬ ਦੀ ਧਰਤੀ ਰੰਗੇਗੀ ਹੋਲੇ ਮੱਹਲੇ ਦੇ ਰੰਗ ‘ਚ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਪੁਰਾਤਨ ਪਰੰਪਰਾ ਦੇ ਅਨੁਸਾਰ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਤੋਂ ਪੰਜ ਪੁਰਾਤਨ ਨਗਾਰੇ ਵਜਾ ਕੇ ਹੋਲੇ ਮੁਹੱਲੇ ਦਾ ਰਸਮੀ ਆਗਾਜ਼ ਕੀਤਾ ਹੈ। ਹੋਲੇ-ਮੁਹੱਲੇ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਕੀਰਤਪੁਰ ਸਾਹਿਬ 25 ਤੋਂ 27 ਫਰਵਰੀ ਤੱਕ ਅਤੇ ਸ੍ਰੀ ਆਨੰਦਪੁਰ …

Read More »

ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦਾ ਇੰਤਜ਼ਾਮ ਕਰਨ ‘ਚ ਪੰਜਾਬ ਸਰਕਾਰ ਨੇ ਕੀਤਾ ਵੱਡਾ ਧੋਖਾ

ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦਾ ਇੰਤਜ਼ਾਮ ਕਰਨ ‘ਚ ਲਗੀ ਹੋਈ ਹੈ। ਕਾਂਗਰਸ ਨੇ ਸਰਕਰ ਬਣਨ ਤੋਂ ਪਹਿਲਾਂ ਇਹ ਐਲਾਨ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਹਰ ਘਰ ‘ਚ ਨੌਕਰੀ ਦਿੱਤੀ ਜਾਵੇਗੀ। ਪਰ ਹੁਣ ਸਰਕਾਰ ਹਰ ਘਰ ਜਾ ਜਾ ਕੇ ਥੱਕ ਗਈ ਲੱਗਦੀ ਹੈ ਅਤੇ ਹੁਣ ਪੰਜਾਬ ਸਰਕਾਰ …

Read More »

ਕਿਸਾਨ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ ਦੂਜੇ ਪੜਾਅ ‘ਚ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮਾਰਚ ਦੇ ਪਹਿਲੇ ਹਫਤੇ ਬੁਲਾਇਆ ਜਾਵੇਗਾ ਤੇ ਸਾਡੀ ਸਰਕਾਰ ਉਸ ਤੋਂ ਪਹਿਲਾਂ 3 ਲੱਖ ਹੋਰ ਕਿਸਾਨਾਂ ਦਾ ਕਰਜ਼ਾ ਮੁਆਫ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦਾ ਬਜਟ ਵਿਕਾਸਸ਼ੀਲ ਤੇ ਸੂਬੇ ਨੂੰ ਤਰੱਕੀ ਦੀ …

Read More »

ਭਗਵੰਤ ਮਾਨ ਨੇ ਮੋਟੀਆਂ ਫੀਸਾਂ ਵਸੂਲਣ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਕੀਤੀ ਆਵਾਜ਼ ਬੁਲੰਦ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਟੀਆਂ ਫੀਸਾਂ ਵਸੂਲਣ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਲਈ ਮਾਪਿਆਂ ਦੇ ਕੀਤੇ ਜਾ ਰਹੇ ਵਿੱਤੀ ਸ਼ੋਸ਼ਣ ਦਾ ਸਖ਼ਤ ਨੋਟਿਸ ਲੈਂਦਿਆਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ …

Read More »

ਪੰਜਾਬ ‘ਚ ਹਥਿਆਰਾਂ ਲਈ ਲਾਇਸੈਂਸ ਲੈਣ ਤੋਂ ਪਹਿਲਾਂ ਡੋਪ ਟੈਸਟ ਕਲੀਅਰ ਕਰਨਾ ਕੀਤਾ ਜ਼ਰੂਰੀ

ਪੰਜਾਬ ਦੀ ਜਵਾਨੀ ਨੂੰ ਹਥਿਆਰਾਂ ਦੇ ਸ਼ੌਂਕ ਦੇ ਹੱਥੇ ਚੜ੍ਹਨ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਡਾ ਫੈਸਲਾ ਲੈਣ ਜਾ ਰਹੀ ਹੈ। ਹੁਣ ਪੰਜਾਬ ‘ਚ ਹਥਿਆਰਾਂ ਲਈ ਲਾਇਸੈਂਸ ਲੈਣ ਤੋਂ ਪਹਿਲਾਂ ਡੋਪ ਟੈਸਟ ਕਲੀਅਰ ਕਰਨਾ ਜ਼ਰੂਰੀ ਕੀਤਾ ਜਾ ਸਕਦਾ ਹੈ। ਇਸ ਫੈਸਲੇ ਨੂੰ ਲਾਗੂ ਕਰਨ ਲਈ ਸਿਹਤ ਵਿਭਾਗ ਜਲਦ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ …

Read More »

ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਮਗਰੋਂ ਦਿੱਤੇ ਜਾਂਦੇ ਸਰਟੀਫਿਕੇਟ ਹੁਣ ਜਾਰੀ ਨਹੀਂ ਕਰੇਗਾ ਪੰਜਾਬ ਸਕੂਲ ਸਿੱਖਿਆ ਬੋਰਡ

ਪੰਜਾਬ ਸਕੂਲ ਸਿੱਖਿਆ ਬੋਰਡ ਸਾਲਾਨਾ ਪ੍ਰੀਖਿਆਵਾਂ ਮਗਰੋਂ ਜਾਰੀ ਕੀਤੇ ਜਾਂਦੇ ਸਰਟੀਫਿਕੇਟ ਨੂੰ ਲੈ ਕੇ ਇਕ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਮਗਰੋਂ ਦਿੱਤੇ ਜਾਂਦੇ ਸਰਟੀਫਿਕੇਟ ਹੁਣ ਜਾਰੀ ਨਹੀਂ ਕਰੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਦੱਸਿਆ ਕਿ ਹੁਣ ਵਿਦਿਆਰਥੀਆਂ ਨੂੰ ਸਲਾਨਾ …

Read More »

ਕੇਂਦਰ ਸਰਕਾਰ ਵੱਲੋਂ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਆਧਾਰ ਕਾਰਡ ਕੀਤਾ ਜ਼ਰੂਰੀ

ਆਧਾਰ ਕਾਰਡ ਦੀ ਅਹਿਮੀਅਤ ਦਿਨੋਂ ਦਿਨ ਵਧਦੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਆਧਾਰ ਕਾਰਡ ਜ਼ਰੂਰੀ ਕਰ ਦਿੱਤਾ ਗਿਆ ਹੈ। ਆਧਾਰ ਕਾਰਡ ਨੂੰ ਜ਼ਰੂਰੀ ਕਰਨ ਦੇ ਸਬੰਧ ‘ਚ ਕੇਂਦਰ ਸਰਕਾਰ ਸੁਪਰੀਮ ਕੋਰਟ ‘ਚ ਹਲਫਨਾਮਾ ਵੀ ਦਾਖਲ ਕਰ ਚੁੱਕੀ ਹੈ ਕਿ ਇਸ ਨਾਲ ਜਾਅਲੀ ਡਰਾਈਵਿੰਗ ਲਾਇਸੈਂਸ ‘ਤੇ ਨਕੇਲ ਕੱਸੀ …

Read More »

ਪੰਜਾਬ ਵਿੱਚ ਲੜਕੀਆਂ ਦੀ ਸੁਰੱਖਿਆ ਲਈ ਲਿਆਂ ਗਇਆ ਵੱਡਾ ਫੈਸਲਾ

ਪੰਜਾਬ ਵਿੱਚ ਲੜਕੀਆਂ ਵਾਲੇ ਸਰਕਾਰੀ ਸਕੂਲਾਂ ‘ਚ ਮਰਦ ਅਧਿਆਪਕਾਂ ਦੀ ਨਿਯੁਕਤੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਸਿਰਫ ਉਹੀ ਮਰਦ ਅਧਿਆਪਕ ਹੀ ਕੁੜੀਆਂ ਵਾਲੇ ਸਕੂਲਾਂ ‘ਚ ਭੇਜੇ ਜਾਣਗੇ, ਜਿਨ੍ਹਾਂ ਦੀ ਉਮਰ 50 ਸਾਲ ਤੋਂ ਵੱਧ ਹੋਵੇਗੀ। ਇਹ ਫ਼ੈਸਲਾ ਪੰਜਾਬ ਸਰਕਾਰ ਨੇ ਆਪਣੀ ਟੀਚਰ ਟਰਾਂਸਫ਼ਰ ਨੀਤੀ ‘ਚ ਕੀਤਾ ਹੈ। ਦਰਅਸਲ, …

Read More »

ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ,ਕਿਸਾਨ ਜਥੇਬੰਦੀਆਂ ਵੱਲੋਂ

ਪੰਜਾਬ ਸਰਕਾਰ ਦੇ ਖਿਲਾਫ ਕਾਫੀ ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਨਾਅਰੇ, ਰੋਸ ਪ੍ਰਦਰਸ਼ਨ ਕਰਦੇ ਰਹਿੰਦੇ ਹਨ ਜਿਸ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਕਈ ਥਾਵਾਂ ‘ਤੇ ਜਾਮ ਲਗਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਪਟਿਆਲਾ ਸੰਗਰੂਰ ਭਾਖੜਾ ਨਹਿਰ ‘ਤੇ ਵੀ ਕਿਸਾਨਾਂ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ। ਭਾਰਤੀ …

Read More »

ਪੰਜਾਬ ਦੇ ਵਿਚ ਪਾਈਪਲਾਇਨ ਨਾਲ ਮਿਲੇਗੀ ਰਸੋਈ ਗੈਸ

ਪੰਜਾਬ ਦੇ 7 ਸ਼ਹਿਰਾਂ ਵਿੱਚ ਹੁਣ ਰਸੋਈ ਗੈਸ ਸਿਲੰਡਰ ਲੈਣ ਨੂੰ ਪਰੇਸ਼ਾਨੀ ਨਹੀਂ ਚੁੱਕਣੀ ਹੋਵੇਗੀ। ਉਨ੍ਹਾਂ ਨੂੰ ਪਾਈਪ ਲਾਈਨ ਦੇ ਜਰੀਏ ਗੈਸ ਉਪਲੱਬਧ ਕਰਾਈ ਜਾਵੇਗੀ। ਪੰਜਾਬ ਸਰਕਾਰ ਨੇ ਇਸ ਸਬੰਧੀ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੰਤਰੀ ਨਵਜੋਤ ਸਿੱਧੂ ਨੇ ਦੱਸਿਆ ਕਿ ਪਾਈਪਲਾਇਨ ਨਾਲ ਗੈਸ ਸਪਲਾਈ ਦੀ ਇਜਾਜਤ ਪੈਟਰੋਲੀਅਮ ਐਂਡ ਨੈਚੁਰਲ ਗੈਸ …

Read More »
WP Facebook Auto Publish Powered By : XYZScripts.com