Home / ਪੰਜਾਬ (page 24)

ਪੰਜਾਬ

ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਨੂੰ 40 ਹਜ਼ਾਰ ਰੁਪਏ ਏਕੜ ਜ਼ਿਆਦਾ ਮੁੱਲ ਦੇਣ ਦਾ ਕੀਤਾ ਐਲਾਨ

ਲੋਕ ਸਭਾ ਹਲਕਾ ਗੁਰਦਾਸਪੁਰ ਜ਼ਿਮਨੀ ਚੋਣ ਦੇ ਉਮੀਦਵਾਰ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੌਲ ਉਤਪਾਦਕ ਕਿਸਾਨਾਂ ਨੂੰ 40 ਹਜ਼ਾਰ ਰੁਪਏ ਫ਼ੀ ਏਕੜ ਜ਼ਿਆਦਾ ਮੁੱਲ ਦੇਣ ਦਾ ਐਲਾਨ ਕੀਤਾ ਹੈ। ਦਰਅਸਲ, ਜਾਖੜ ਨੇ ਇਹ ਪੈਸੇ ਆਪਣੀ ਜੇਬ ਵਿੱਚੋਂ ਨਹੀਂ ਦੇਣੇ, ਇਸ ਪਿੱਛੇ ਉਨ੍ਹਾਂ ਇਹ ਤਰਕ ਦਿੱਤਾ ਹੈ ਕਿ ਪਿਛਲੇ …

Read More »

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦੀ ਕੀਤੀ ਸੀ ਮਨਾਹੀ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਖਤੀ ਨਾਲ ਹਦਾਇਤਾਂ ਦਿੱਤੀਆਂ ਗਈੇਆਂ ਸਨ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਉਣ। ਜੇਕਰ ਕਿਸਾਨ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਵੀ ਆਖੀ ਸੀ। ਪਰ ਕਿਸਾਨਾਂ ਦਾ ਤਾਂ ਜਿਵੇਂ ਸਰਕਾਰ ਦੇ ਝੂਠੇ ਵਾਅਦਿਆਂ ਦੀ ਤਰਾਂ …

Read More »

ਜ਼ਿਮਨੀ ਚੋਣ ਦੇ ਨਤੀਜਿਆਂ ਨਾਲ ਸਿਆਸਤਦਾਨਾਂ ਦੇ ਭਵਿੱਖ ਦਾ ਹੋਵੇਗਾ ਵੱਡਾ ਫੈਸਲਾ

ਲੋਕ ਸਭਾ ਹਲਕਾ ਗੁਰਦਾਸਪੁਰ ‘ਚ ਹੋਣ ਜਾ ਰਹੀ ਚੋਣ ਜਿੱਤਣ ਵਾਲੇ ਉਮੀਦਵਾਰ ਨੇ ਭਾਵੇਂ ਸਿਰਫ਼ 18 ਮਹੀਨਿਆਂ ਲਈ ਲੋਕ ਸਭਾ ਮੈਂਬਰ ਬਣਨਾ ਹੈ ਪਰ ਸਿਆਸੀ ਮਾਹਿਰਾਂ ਅਨੁਸਾਰ ਇਸ ਜ਼ਿਮਨੀ ਚੋਣ ਦੇ ਨਤੀਜਿਆਂ ਨਾਲ ਨਾ ਸਿਰਫ਼ ਕਈ ਧਨਾਢ ਸਿਆਸਤਦਾਨਾਂ ਦੇ ਭਵਿੱਖ ਦਾ ਫੈਸਲਾ ਹੋਵੇਗਾ ਸਗੋਂ ਉਮੀਦਵਾਰ ਦੀ ਜਿੱਤ-ਹਾਰ ਅਤੇ ਉਨ੍ਹਾਂ ਨੂੰ …

Read More »

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਕਰਜ਼ਾ ਮੁਆਫ ਕਰਨ ਦਾ ਕੀਤਾ ਗਿਆ ਐਲਾਨ

ਪੰਜਾਬ ਦੀ ਸੱਤਾ ‘ਤੇ ਕਾਂਗਰਸ ਦੀ ਸਰਕਾਰ ਆਉਣ ਦੇ ਬਾਅਦ ਤੋਂ ਹੀ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਰੌਲਾ ਪੈਂਦਾ ਆ ਰਿਹਾ ਹੈ ਕਿਉਂਕਿ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਜੇਕਰ ਉਹ ਸਰਕਾਰ ਵਿਚ ਆਏ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਸਰਕਾਰ ਵਿੱਚ …

Read More »

‘ਸਵੱਛ ਭਾਰਤ ਮੁਹਿੰਮ’ਦੀ ਚੱਲ ਰਹੀ ਗਿਣਤੀ ਵਿਚ ਜ਼ਿਲਾ ਲੁਧਿਆਣਾ ਦੇਸ਼ ‘ਚੋਂ ਪਹਿਲੇ ਸਥਾਨ ਉੱਤੇ

ਪੂਰੇ ਦੇਸ਼ ਭਰ ਵਿੱਚ ‘ਸਵੱਛ ਭਾਰਤ ਮੁਹਿੰਮ’ ਚੱਲ ਰਹੀ ਹੈ। ਇਸ ਮੁਹਿੰਮ ਦੀ ਲਗਾਤਾਰ ਜ਼ਿਲੇਵਾਰ ਕੀਤੀ ਜਾਂਦੀ ਨਜ਼ਰਸਾਨੀ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਜ਼ਿਲਾ ਲੁਧਿਆਣਾ ਦੇਸ਼ ‘ਚੋਂ ਪਹਿਲੇ ਸਥਾਨ ਉੱਤੇ ਆਇਆ ਹੈ। ਦੱਸਣਯੋਗ ਹੈ ਕਿ ਇਕ ਮਹੀਨਾ ਪਹਿਲਾਂ ਵੀ ਇਹ ਦਰਜਾਬੰਦੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਜ਼ਿਲਾ ਲੁਧਿਆਣਾ ਨੂੰ …

Read More »

ਪੁਲਿਸ ਅੱਜ ਹੋ ਸਕਦੀ ਹੈ ਡੇਰੇ `ਚ ਦਾਖ਼ਲ: ਕਿਸੇ ਵੀ ਕਿਸਮ ਦੇ ਜਿੰਦੇ ਤੋੜਨ ਲਈ ਲੁਹਾਰਾ ਦੀ ਮਦਦ ਲਈ ਜਾਵੇਗੀ

Punjab and Haryana HC allows police to conduct search operations at Dera Sacha Sauda HQ ਡੇਰਾ ਸਿਰਸਾ ‘ਚ ਅੱਜ ਤਲਾਸ਼ੀ ਮੁਹਿੰਮ ਚਲਾਈ ਜਾ ਸਕਦੀ ਹੈ। ਸਰਕਾਰ, ਪੁਲਿਸ ਤੇ ਪ੍ਰਸ਼ਾਸਨ ਨੇ ਤਲਾਸ਼ੀ ਮੁਹਿੰਮ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪੁਲਿਸ …

Read More »

ਕਰੋੜਾਂ ਦੇ ਘੋਟਾਲੇ ‘ਚ ਸਿੱਧੂ ਦੀ ਚੁੱਪੀ ‘ਤੇ ਉੱਠ ਰਹੇ ਨੇ ਸਵਾਲ,ਕਿਉਂ ਨਹੀ ਦੇ ਰਹੇ ਕੋਈ ਜਵਾਬ

ਸੁਰਖੀਆਂ ‘ਚ ਚਲ ਰਹੇ ਸਥਾਨਕ ਇੰਪਰੂਵਮੈਂਟ ਟਰੱਸਟ ਦਫਤਰਾਂ  ਦੇ ਕਰੋੜਾਂ ਦੇ ਘੋਟਾਲੇ ਦਾ ਜਿਥੇ ਹਰ ਕੋਈ ਪੂਰਾ ਖੁਲਾਸਾ ਹੋਣ ਦਾ ਇੰਤਜ਼ਾਰ ਕਰ ਰਿਹਾ ਹੈ, ਉਥੇ ਹੀ ਟਰੱਸਟ ਅਧਿਕਾਰੀਆਂ ਤੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਇਸ ਮਾਮਲੇ ‘ਚ ਅਜੇ ਤਕ ਚੁੱਪੀ ਹੀ ਸਾਧੇ ਜਾਣ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ …

Read More »

ਸਿਟੀ ਸੈਂਟਰ ਘੁਟਾਲਾ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਕੈਪਟਨ ਨੂੰ ਦਿੱਤੀ ਕਲੀਨ ਚਿੱਟ

ਲੁਧਿਆਣਾ ‘ਚ ਬਹੁ ਚਰਚਿਤ ਤੇ ਬਹੁ ਕਰੋੜੀ ਸਿਟੀ ਸੈਂਟਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਤੇ ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ਵਿਚ ਅੱਜ ਦੁਪਹਿਰ ਮਾਨਯੋਗ ਤੇ ਜ਼ਿਲ੍ਹਾ ਸੈਸ਼ਨ ਜੱਜ ਸ. ਗੁਰਬੀਰ ਸਿੰਘ ਦੀ ਅਦਾਲਤ ਵਿਚ ਐਫ.ਆਈ.ਆਰ. ਰੱਦ ਕਰਨ ਲਈ ਦਰਖਾਸਤ …

Read More »

ਸਿੱਖ ਨਸਲਕੁਸ਼ੀ ਪੀੜਤਾਂ ਨੂੰ ਕੇਜਰੀਵਾਲ ਦਾ ਤੋਹਫਾ

ਨਵੀਂ ਦਿੱਲੀ: ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਪੀੜਤਾਂ ਦੇ ਬਿਜਲੀ ਦੇ ਬਕਾਇਆ ਬਿੱਲ ਇਕਮੁਸ਼ਤ ਮੁਆਫ਼ ਕਰਨ ਦਾ ਐਲਾਨ ਕਰਦਿਆਂ ਪੀੜਤਾਂ ਨੂੰ 400 ਯੂਨਿਟ ਤੱਕ ਘਰੇਲੂ ਬਿਜਲੀ ਦੀ ਖ਼ਪਤ ‘ਤੇ 50 ਫ਼ੀਸਦੀ ਦੀ ਸਬਸਿਡੀ ਵੀ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ …

Read More »

ਗਾਇਕਾ ਰੁਪਿੰਦਰ ਹਾਂਡਾ ਹੋਈ ਭਿਆਨਕ ਹਾਦਸੇ ਦੀ ਸ਼ਿਕਾਰ, ਕਾਰ ਦੀ ਹੋਈ ਭਿਆਨਕ ਟੱਕਰ

Punjabi singer rupinder handa ਜਲੰਧਰ– ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਪਰਸੋਂ ਰਾਤ ਭਿਆਨਕ ਸੜਕ ਹਾਦਸੇ ਦੀ ਸ਼ਿਕਾਰ ਹੋ ਗਈ। ਇਸ ਦੀ ਜਾਣਕਾਰੀ ਖੁਦ ਰੁਪਿੰਦਰ ਹਾਂਡਾ ਨੇ ਆਪਣੇ ਫੇਸਬੁੱਕ ਪੇਜ ‘ਤੇ ਦਿੱਤੀ। ਹਾਦਸਾ ਇੰਨਾਂ ਭਿਆਨਕ ਸੀ ਕਿ ਰੁਪਿੰਦਰ ਹਾਂਡਾ ਦੀ ਕਾਰ ਲਗਭਗ ਖੇਰੂੰ-ਖੇਰੂੰ ਹੋ ਗਈ। ਗਨੀਮਤ ਰਹੀ ਰੁਪਿੰਦਰ ਹਾਂਡਾ ਇਸ ਹਾਦਸੇ ‘ਚ …

Read More »
WP Facebook Auto Publish Powered By : XYZScripts.com