Wednesday , May 8 2024
Home / ਪੰਜਾਬ (page 3)

ਪੰਜਾਬ

ਕੈਪਟਨ ਸਰਕਾਰ ਦਾ ਝਟਕਾ ਮੁਫਤ ਬਿਜਲੀ ਦਾ ਅਨੰਦ ਮਾਣਨ ਵਾਲਿਆਂ ਨੂੰ

ਪੰਜਾਬ ਸਰਕਾਰ ਮੁਫਤ ਬਿਜਲੀ ਦਾ ਅਨੰਦ ਮਾਣ ਰਹੇ ਕੁਝ ਖਪਤਕਾਰਾਂ ਨੂੰ ਝਟਕਾ ਦੇਣ ਜਾ ਰਹੀ ਹੈ। ਜਿਹੜੇ ਲੋਕ ਆਮਦਨ ਕਰ ਅਦਾ ਕਰਦੇ ਹਨ, ਉਨ੍ਹਾਂ ਨੂੰ ਹੁਣ ਮੁਫ਼ਤ ਬਿਜਲੀ ਦੀ ਸਬਸਿਡੀ ਨਹੀਂ ਮਿਲੇਗੀ। ਸੂਤਰਾਂ ਦਾ ਕਹਿਣਾ ਹੈ ਕਿ ਆਮਦਨ ਕਰ ਦੀ ਸ਼ਰਤ ਨਾਲ ਵੱਡੀ ਗਿਣਤੀ ਸਬੰਧਤ ਕੈਟਾਗਿਰੀ ਦੇ ਖਪਤਕਾਰ ਬਿਜਲੀ ਦੀ …

Read More »

ਕੁਝ ਪਲਾਂ ‘ਚ ਮੁੜ ਰੱਖਣਗੇ ਭਾਰਤ ‘ਚ ਕਦਮ,ਵਿੰਗ ਕਮਾਂਡਰ ਅਭਿਨੰਦਨ

ਪਾਕਿਸਤਾਨ ਦੇ ਕਬਜ਼ੇ ਵਿੱਚ ਭਾਰਤੀ ਪਾਇਲਟ ਅਭਿਨੰਦਨ ਵਰਤਮਾਨ ਵਾਹਗਾ ਬਾਰਡਰ ਪਹੁੰਚ ਚੁੱਕੇ ਹਨ। ਇੱਥੋਂ ਕੁਝ ਹੀ ਸਮੇਂ ਵਿੱਚ ਉਨ੍ਹਾਂ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਵਿੱਚ ਲਿਆਂਦਾ ਜਾਵੇਗਾ। ਅਭਿਨੰਦਨ ਦੀ ਆਮਦ ‘ਤੇ ਭਾਰਤ ਆਪਣੇ ਹਿੱਸੇ ਵਿੱਚ ਕੀਤੀ ਜਾਣ ਵਾਲੀ ਰੀਟ੍ਰੀਟ ਸੈਰੇਮਨੀ ਰੱਦ ਕਰ ਦਿੱਤੀ ਸੀ, ਪਰ ਪਾਕਿਸਤਾਨ ਆਪਣੇ ਹਿੱਸੇ ਪਰੇਡ ਹੋਣ ਉਨ੍ਹਾਂ …

Read More »

ਅਟਾਰੀ-ਵਾਹਗਾ ਬਾਰਡਰ ‘ਤੇ ਪਰੇਡ ਰੱਦ ਪਾਇਲਟ ਅਭਿਨੰਦਨ ਦੀ ਆਮਦ ‘ਤੇ

ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਨੂੰ ਅੱਜ ਪਾਕਿਸਤਾਨ ਭਾਰਤ ਹਵਾਲੇ ਕਰ ਰਿਹਾ ਹੈ ਪਰ ਸਪੁਰਦਗੀ ਦਾ ਸਮਾਂ ਨਿਸ਼ਚਿਤ ਨਾ ਹੋਣ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਬਾਰਡਰ ‘ਤੇ ਰੋਜ਼ਾਨਾ ਹੋਣ ਵਾਲੀ ਰਿਟ੍ਰੀਟ ਸੈਰਮਨੀ ਰੱਦ ਕਰ ਦਿੱਤੀ ਗਈ ਹੈ। ਉੱਧਰ, ਪਾਕਿਸਤਾਨ ਵਾਲੇ ਹਿੱਸੇ ‘ਚ ਇਹ ਪਰੇਡ ਰੱਦ ਨਹੀਂ ਕੀਤੀ ਗਈ …

Read More »

IAF ਦੀ ਟੀਮ ਪਹੁੰਚੀ ਅਟਾਰੀ,ਅਭਿਨੰਦਨ ਦੀ ਰਿਹਾਈ ਦੀ ਕਾਰਵਾਈ ਪੂਰੀ

ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਲਈ ਅਜੋਕਾ ਦਿਨ ਕਾਫ਼ੀ ਅਹਿਮ ਹੈ। ਪਾਕਿਸਤਾਨ ਆਰਮੀ ਵੱਲੋਂ ਬੰਦੀ ਬਣਾਏ ਗਏ ਭਾਰਤੀ ਵਿੰਗ ਕਮਾਂਡਰ ਅਭਿਨੰਦਨ ਦੀ ਅੱਜ ਵਤਨ ਵਾਪਸੀ ਹੋਵੇਗੀ। ਅਮਰੀਕਾ ਸਮੇਤ ਕਈ ਦੇਸ਼ਾਂ ਦੇ ਦਬਾਅ ਅਤੇ ਭਾਰਤ ਦੇ ਪਹਿਲਕਾਰ ਰੁਖ਼ ਤੋਂ ਬਾਅਦ ਪਾਕਿਸਤਾਨ ਨੇ ਇਹ ਫੈਸਲਾ ਲਿਆ। ਅਮਰੀਕਾ ਨੇ ਪਾਕਿਸਤਾਨ ਦੇ ਇਸ ਫੈਸਲੇ …

Read More »

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ ਸ਼ਮੂਲੀਅਤ SOI ਦੀ ਰੈਲੀ ‘ਚ

ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ SOI ਵਲੋਂ ਇੱਕ ਰੈਲੀ ਕੀਤੀ ਗਈ ਜਿਸ ਵਿੱਚ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਵਿਚ ਨੌਜਵਾਨਾਂ ਦਾ ਵੱਡਾ ਇਕੱਠ ਹੋਇਆ ਜਿਸਨੂੰ ਸੰਬੋਦਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕੇ ਇਹਨਾਂ ਨੌਜਵਾਨਾਂ ਨਾਲ  ਸੂਬੇ ਦੀ ਕਾਂਗਰਸ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ …

Read More »

ਸੁਰੱਖਿਅਤ ਸਥਾਨਾਂ ਵੱਲ ਜਾਣ ਲੱਗੇ ਪਿੰਡਾਂ ਦੇ ਲੋਕ,ਸਰਹੱਦ ‘ਤੇ ਤਣਾਅ ਬਰਕਰਾਰ

ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਵਿਗੜੇ ਹਾਲਾਤਾਂ ਦੇ ਮੱਦੇਨਜ਼ਰ ਜਿੱਥੇ ਇੱਕ ਪਾਸੇ ਸਰਹੱਦਾਂ ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ ਉਥੇ ਹੀ ਦੂਜੇ ਪਾਸੇ ਸਰਹੱਦ ਦੇ ਨਾਲ ਲਗਦੇ ਪਿੰਡਾਂ ‘ਚ ਵਸਣ ਵਾਲੇ ਲੋਕਾਂ ‘ਚ ਡਰ ਸਹਿਮ ਦਾ ਮਾਹੌਲ ਬਣਿਆ ਹੋਇਆ।  ਲੋਕ ਆਪਣਾ ਕੀਮਤੀ ਸਾਮਾਨ ਨੂੰ ਲੈ ਕੇ ਸੁਰਖਿਅਤ ਸਥਾਨਾਂ ਵੱਲ ਜਾ …

Read More »

ਭਾਰਤ-ਪਾਕਿ ਲੜਾਈ ਖ਼ਤਮ ਹੋਣ ਦਾ ਐਲਾਨ, ਟਰੰਪ ਨੇ ਸੁਣਾਈ ਖੁਸ਼ਖਬਰੀ!

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਅਤਨਾਮ ਦੌਰੇ ‘ਤੇ ਭਾਰਤ-ਪਾਕਿਸਤਾਨ ਦਰਮਿਆਨ ਜਾਰੀ ਖ਼ਤਰਨਾਕ ਤਣਾਅ ਦੇ ਖ਼ਤਮ ਹੋਣ ਦਾ ਐਲਾਨ ਕੀਤਾ ਹੈ। ਟਰੰਪ ਨੇ ਉੱਤਰ ਕੋਰਿਆਈ ਰਾਸ਼ਟਰਪਤੀ ਕਿਮ ਜੋਂਗ ਉਨ ਨਾਲ ਵੀਅਤਨਾਮ ਵਿੱਚ ਮੁਲਾਕਾਤ ਤੋਂ ਮਗਰੋਂ ਪ੍ਰੈਸ ਕਾਨਫ਼ਰੰਸ ਦੌਰਾਨ ਭਾਰਤ-ਪਾਕਿਸਤਾਨ ਬਾਰੇ ਐਲਾਨ ਕੀਤਾ। ਟਰੰਪ ਨੇ ਆਪਣੇ ਸਕੱਤਰ ਮਾਈਕ ਪੋਂਪੀਓ ਨਾਲ ਪੱਤਰਕਾਰਾਂ ਨੂੰ …

Read More »

ਸਰਹੱਦੀ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਕੈਪਟਨ ਨੇ ਕੀਤੀ ਇਹ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਜੂਦਾ ਅਸਥਾਈ ਹਾਲਾਤ ਵਿੱਚ ਅਫਵਾਹਾਂ ਦੇ ਉਲਟ ਹੋਣ ਦੇ ਵਿਰੁੱਧ ਸਚੇਤ ਰਹਿਣ, ਜਿੱਥੇ ਉਹ ਸੈਨਾ ਦੇ ਸੀਨੀਅਰ ਅਧਿਕਾਰੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ), ਆਈ.ਟੀ.ਬੀ.ਪੀ. ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਥਿਤ ਸਨ।ਇਸ ਮਾਮਲੇ ਵਿੱਚ ਮੁੱਖ ਮੰਤਰੀ ਨੇ …

Read More »

ਹਵਾਈ ਫੌਜ ਦੀ ਸਲਾਹ ,ਸਰਹੱਦੀ ਪਿੰਡ ਸੁਰੱਖਿਆ ਵਿਭਾਗ ਯੋਜਨਾ ਉਲੀਕ ਲੈਣ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਕਾਰਨ ਹਵਾਈ ਫੌਜ ਨੇ ਸਰਹੱਦੀ ਪਿੰਡਾਂ ਵਿੱਚ ਐਡਵਾਇਜ਼ਰੀ ਜਾਰੀ ਕੀਤੀ ਹੈ ਕਿ ਉਹ ਆਪਣੀ ਪ੍ਰੈਕਟਿਸ ਵਾਸਤੇ ਡਰਿੱਲ ਕਰਨਗੇ, ਜੋ ਕੇਵਲ ਫੌਜ ਲਈ ਹੀ ਹੋਵੇਗੀ। ਇਸ ਸਾਇਰਨ ਦੀ ਅਵਾਜ਼ ਫੌਜ ਦੇ ਘੇਰੇ ਤੋਂ ਬਾਹਰ ਵੀ ਸੁਣੇਗੀ। ਉਨ੍ਹਾਂ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਇਸ ਤੋਂ …

Read More »

ਦਹਿਸ਼ਤ ਦਾ ਮਾਹੌਲ ਸਰਹੱਦੀ ਖ਼ੇਤਰ ‘ਚ ਰਹਿਣ ਵਾਲੇ ਲੋਕਾਂ ‘ਚ

ਭਾਰਤੀ ਹਵਾ ਫੌਜ ਦੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਬਾਲਾਕੋਟ ‘ਚ ਮੰਗਲਵਾਰ ਨੂੰ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਠਿਕਾਣਿਆਂ ‘ਤੇ ਕੀਤੀ ਗਈ ਕਾਰਵਾਈ ਨਾਲ ਸਰਹੱਦੀ ਖ਼ੇਤਰ ‘ਚ ਰਹਿਣ ਵਾਲੇ ਪਿੰਡਾਂ ‘ਚ ਦਹਸ਼ਤ ਦਾ ਮਾਹੌਲ ਹੈ ਕਿਉਂਕਿ 1971 ਅਤੇ 1965 ਕਿ ਲੜਾਈ ਇੱਕ ਵਾਰ ਫਿਰ ਅੱਖਾਂ ਦੇ ਸਾਹਮਣੇ ਆ ਗਈ ਹੈ ਪਿੰਡ ਦੇ ਲੋਕਾਂ ਨੂੰ ਰਾਤ ਭਰ …

Read More »
WP Facebook Auto Publish Powered By : XYZScripts.com