Wednesday , May 8 2024
Home / ਪੰਜਾਬ (page 4)

ਪੰਜਾਬ

ਪੰਜਾਬ ਤੇ ਜੰਮੂ-ਕਸ਼ਮੀਰ ਦੇ ਹਵਾਈ ਅੱਡੇ ਬੰਦ,ਪਾਕਿਸਤਾਨੀ ਹਵਾਈ ਹਮਲੇ ਮਗਰੋਂ ਸਰਹੱਦ ‘ਤੇ ਹਾਈ ਅਲਰਟ

ਪਾਕਿਸਤਾਨੀ ਜੰਗੀ ਜਹਾਜ਼ ਵੱਲੋਂ ਭਾਰਤੀ ਹੱਦ ਅੰਦਰ ਵੜ੍ਹ ਕੇ ਬੰਬ ਸੁੱਟਣ ਮਗਰੋਂ ਤਣਾਅ ਵਧ ਗਿਆ ਹੈ। ਭਾਰਤ ਸਰਕਾਰ ਨੇ ਸਰਹੱਦੀ ਇਲਾਕਿਆਂ ਤੇ ਹਵਾਈ ਅੱਡਿਆਂ ‘ਤੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਤੇ ਪੰਜਾਬ ਦੇ ਹਵਾਈ ਅੱਡਿਆਂ ਤੋਂ ਨਾਗਰਿਕ ਉਡਾਣਾਂ ‘ਤੇ ਰੋਕ ਲਾ ਦਿੱਤੀ ਗਈ ਹੈ। ਉੱਧਰ, ਤਾਜ਼ਾ ਹਾਲਾਤ ‘ਤੇ …

Read More »

ਹੁਣੇ-ਹੁਣੇ ਪੰਜਾਬ ਚ’ ਹੋਇਆ ਹਾਈ ਅਲਰਟ ਜਾਰੀ,ਵੱਧ ਤੋਂ ਵੱਧ ਸ਼ੇਅਰ ਕਰੋ ਜੀ

High Alert in Punjab ਪਾਕਿਸਤਾਨ ‘ਤੇ ਭਾਰਤੀ ਹਵਾਈ ਫੌਜ ਦੀ ਵੱਡੀ ਕਾਰਵਾਈ ਕਰਨ ਤੋਂ ਬਾਅਦ ਪੰਜਾਬ ‘ਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਆਦਮਪੁਰ ਏਅਰਪੋਰਟ, ਹਲਵਾਰਾ ਏਅਰਪੋਰਟ, ਪਠਾਨਕੋਟ ਏਅਰਬੇਸ ਅਲਰਟ ‘ਤੇ ਕਰ ਦਿੱਤੇ ਗਏ ਹਨ। ਹਵਾਈ ਫੌਜ ਦੇ ਸੂਤਰਾਂ ਨੇ ਕਿਹਾ ਕਿ ਭਾਰਤੀ ਲੜਾਕੂ ਜਹਾਜ਼ਾਂ ਨੇ …

Read More »

ਮਜੀਠੀਆ ਤੇ ਬਾਦਲਾਂ ਨੂੰ ਕਰੋ ਗ੍ਰਿਫ਼ਤਾਰ ਹਰਸਿਮਰਤ ਦਾ ਕੈਪਟਨ ਨੂੰ ਚੈਲੰਜ

ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਬਾਦਲ ਨੇ ਪੰਜਾਬ ਦੇ ਮੁੱਖ ਮੰਤਰ ਕੈਪਟਨ ਅਮਰਿੰਦਰ ਨੂੰ ਚੈਲੰਜ ਕੀਤਾ ਹੈ ਕਿ ਜੇਕਰ ਬਿਕਰਮ ਮਜੀਠੀਆ ਤੇ ਬਾਦਲਾਂ ਖ਼ਿਲਾਫ਼ ਕੋਈ ਸਬੂਤ ਹੈ ਤਾਂ ਸਰਕਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ ਨਾ ਕਿ ਕਮਿਸ਼ਨ ਬਣਾ ਕੇ ਡਰਾਮੇ ਕਰੇ। ਹਰਸਿਮਰਤ ਨੇ …

Read More »

ਸਿੱਧੂ ਨੂੰ ਵਿਧਾਨ ਸਭਾ ਬਾਹਰ ਘੇਰਿਆ ਅਕਾਲੀਆਂ ਨੇ ਮੁੜ

ਬੀਤੇ ਸਾਲ ਦੁਸਹਿਰੇ ਵਾਲੇ ਦਿਨ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਐਲਾਨੀਆਂ ਸਰਕਾਰੀ ਨੌਕਰੀਆਂ ਤੇ ਹੋਰ ਸਹੂਲਤਾਂ ਨਾ ਮਿਲਣ ਦਾ ਦੋਸ਼ ਲਾ ਕੇ ਅਕਾਲੀ ਦਲ ਨੇ ਸੋਮਵਾਰ ਨੂੰ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਇੱਥੇ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਆਪਣੇ ਨਾਲ …

Read More »

ਕੈਪਟਨ ਸਰਕਾਰ ਨੇ ਕਬੂਲਿਆ,ਪੰਜਾਬ ‘ਚ ਟੋਲ ਟੈਕਸ ਵਾਲਿਆਂ ਦਾ ਰਾਜ

ਪੰਜਾਬ ਵਿਧਾਨ ਸਭਾ ਵਿੱਚ ਸੋਮਵਾਰ ਨੂੰ ਖੁਲਾਸਾ ਹੋਇਆ ਹੈ ਕਿ ਚੰਗੀ ਗੁਣਵੱਤਾ ਵਾਲੀਆਂ ਸੜਕਾਂ ਬਦਲੇ ਵਸੂਲੇ ਜਾਂਦੇ ਟੋਲ ਟੈਕਸ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ ਕੋਈ ਪ੍ਰਣਾਲੀ ਨਹੀਂ। ਇਹ ਖੁਲਾਸਾ ਪੰਜਾਬ ਵਿਧਾਨ ਸਭਾ ਦੀ ਸਬ ਕਮੇਟੀ ਵੱਲੋਂ ਕੀਤੀ ਜਾਂਚ ਵਿੱਚ ਹੋਇਆ ਹੈ। ਕਮੇਟੀ ਨੇ ਲੁਧਿਆਣਾ ਟੋਲ ਪਲਾਜ਼ੇ ‘ਤੇ ਟੈਕਸ ਵਸੂਲਣਾ ਬੰਦ …

Read More »

ਪੰਜਾਬ ਨੂੰ ਰਗੜਾ ਪਾਕਿਸਤਾਨ ਦਾ ਪਾਣੀ ਰੋਕਣ ਲਈ

ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕਣ ਲਈ ਪੰਜਾਬ ਦੇ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਦੇ ਪਾਣੀ ਨੂੰ ਯਮੁਨਾ ਨਦੀ ਵਿੱਚ ਮੋੜਨ ਨਾਲ ਪੰਜਾਬ ਨਾਲ ਵੱਡਾ ਧੱਕਾ ਹੋਏਗਾ। ਕੇਂਦਰ ਸਰਕਾਰ ਦੀ ਇਹ ਯੋਜਨਾ ਪੰਜਾਬ ਲਈ ਬੇਹੱਦ ਖ਼ਤਰਨਾਕ ਹੋਏਗੀ। ਇਹ ਦਾਅਵਾ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੀਤਾ ਹੈ। …

Read More »

ਪਰਿਵਾਰ ਸਮੇਤ ਪਾਕਿਸਤਾਨ ਚਲੇ ਜਾਣਾ ਚਾਹੀਦਾ ਹੈ ਨਵਜੋਤ ਸਿੰਘ ਸਿੱਧੂ ਨੂੰ : ਸ਼ਵੇਤ ਮਲਿਕ

ਕੱਲ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਅੰਮ੍ਰਿਤਸਰ ਦੇ ਦੌਰੇ ‘ਤੇ ਹਨ, ਉਥੇ ਹੀ ਉਨ੍ਹਾਂ ਦੇ ਵੱਲੋਂ ਆਪਣੀਆਂ 3 ਲੋਕਸਭਾ ਸੀਟਾਂ  ਦੇ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ ਦੇ ਇੱਕ ਨਿੱਜੀ ਪੈਲੇਸ ਵਿੱਚ ਇਹ ਪ੍ਰੋਗਰਾਮ ਰੱਖਿਆ ਗਿਆ ਹੈ। ਉਥੇ ਹੀ ਉਸ ਦਾ ਜਾਇਜਾ ਲੈਣ ਲਈ ਭਾਰਤੀ ਜਨਤਾ ਪਾਰਟੀ ਦੇ …

Read More »

ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ,ਆਉਂਦੇ ਹਫ਼ਤੇ ਦੌਰਾਨ

ਪਿਛਲੇ ਦੋ ਹਫ਼ਤਿਆਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਹੁਣ ਅਗਲੇ ਹਫ਼ਤੇ ਮੁੜ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 26 ਤੇ 27 ਫਰਵਰੀ ਨੂੰ ਕਈ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ। ਜਦਕਿ 24-25 ਨੂੰ ਬੱਦਲ ਛਾ ਸਕਦੇ ਹਨ, ਪਰ ਮੀਂਹ ਪੈਣ ਦੀ ਸੰਭਾਵਨਾ ਕਾਫੀ …

Read More »

ਕੈਪਟਨ ਦੀ ਸਲਾਹ ਬਾਦਲ ਦੀ ਗ੍ਰਿਫਤਾਰੀ ‘ਤੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਵਰਤੀ ਗਈ ਤੇਜ਼ੀ ਮਗਰੋਂ ਕੀਤੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ‘ਤੇ ਕੈਪਟਨ ਨੇ ਮੋੜਵਾਂ ਵਾਰ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ ਬਾਦਲ ਨੂੰ ਨਾਟਕ ਕਰਨੇ ਬੰਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ …

Read More »

ਖੁਦ ਘਿਰੇ ਅਕਾਲੀ ਸਿੱਧੂ ਦੀ ਫ਼ੋਟੋ ‘ਤੇ ਹੰਗਾਮੇ ਮਗਰੋਂ,ਆਪਣੇ ਪਾਕਿ ਦੌਰੇ ਦੀਆਂ ਫ਼ੋਟੋਆਂ ‘ਤੇ ਸੁਖਬੀਰ ਬਾਦਲ ਦੀ ਇਹ ਸਫਾਈ

ਨਵਜੋਤ ਸਿੱਧੂ ਦੇ ਪਾਕਿ ਦੌਰੇ ਦੀਆਂ ਤਸਵੀਰਾਂ ਦਿਖਾ ਕੇ ਰੋਸ ਪ੍ਰਦਰਸ਼ਨ ਕਰਨ ਵਾਲਾ ਸ਼੍ਰੋਮਣੀ ਅਕਾਲੀ ਦਲ ਖੁਦ ਹੀ ਘਿਰ ਗਿਆ ਹੈ। ਇਸ ਮਗਰੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੀਆਂ ਪਾਕਿ ਦੌਰੇ ਦੀਆਂ ਤਸਵੀਰਾਂ ਨੂੰ ਜਾਇਜ਼ ਠਹਿਰਾਉਂਦੇ ਨਜ਼ਰ ਆਏ। ਸੁਖਬੀਰ ਬਾਦਲ ਵੀਰਵਾਰ ਨੂੰ ਵਿਧਾਨ ਸਭਾ ਹਲਕਾ ਪਾਇਲ ਦੇ ਪਾਰਟੀ ਵਰਕਰਾਂ ਨਾਲ …

Read More »
WP Facebook Auto Publish Powered By : XYZScripts.com