Wednesday , May 8 2024
Home / ਪੰਜਾਬ (page 5)

ਪੰਜਾਬ

ਬਲਾਤਕਾਰ ਤੇ ਭ੍ਰਿਸ਼ਟਾਚਾਰ ਦੇ ਕੇਸ ‘ਚ 15 ਸਾਲ ਕੈਦ , ਸਾਬਕਾ ਐਸਪੀ ਸਲਵਿੰਦਰ ਨੂੰ

ਪਠਾਨਕੋਟ ਅੱਤਵਾਦੀ ਹਮਲੇ ਮਗਰੋਂ ਚਰਚਾ ਵਿੱਚ ਆਏ ਸਾਬਕਾ ਐਸਪੀ ਸਲਵਿੰਦਰ ਸਿੰਘ ਨੂੰ ਬਲਾਤਕਾਰ ਕੇਸ ਵਿੱਚ 10 ਸਾਲ ਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੰਜ ਸਾਲ ਸਜ਼ਾ ਤੇ  50 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਗੁਰਦਾਸਪੁਰ ਅਦਾਲਤ ਨੇ ਬਲਾਤਕਾਰ ਦੇ ਕੇਸ ਦਾ ਫੈਸਲਾ ਸੁਣਾਉਂਦਿਆਂ ਸਲਵਿੰਦਰ ਨੂੰ ਇਹ ਸਜ਼ਾ ਸੁਣਾਈ। ਸਲਵਿੰਦਰ ‘ਤੇ …

Read More »

ਪੁਲਿਸ ਨੇ ਵਰਤੇ ਸੁਖਬੀਰ ਬਾਦਲ ਦੇ ਕਰੀਬੀ ਦੇ ਹਥਿਆਰ, ਬਹਿਬਲ ਕਾਂਡ ਬਾਰੇ ਵੱਡਾ ਖੁਲਾਸਾ

ਬੇਅਦਬੀ ਤੇ ਗੋਲੀ ਕਾਂਡ ਦੀਆਂ ਤਾਰਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਜੁੜਦੀਆਂ ਜਾ ਰਹੀਆਂ ਹਨ। ਕੈਪਟਨ ਸਰਕਾਰ ਵੱਲੋਂ ਬਾਣਾਈ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਵਿੱਚ ਖੁਲਾਸਾ ਹੋਇਆ ਹੈ ਕਿ ਪੁਲਿਸ ਨੇ ਆਪਣੀਆਂ ਹੀ ਜਿਪਸੀਆਂ ਉੱਪਰ ਗੋਲੀਆਂ ਚਲਾਉਣ ਲਈ ਸੁਖਬੀਰ ਬਾਦਲ ਦੇ ਕਰੀਬੀ ਵਕੀਲ ਦੀ ਨਿੱਜੀ ਬੰਦੂਕ ਵਰਤੀ …

Read More »

ਹਾਈਕੋਰਟ ਵੱਲੋਂ ਸੰਮਨ,ਮਜੀਠੀਆ ਤੇ ਸੁਖਬੀਰ ਬਾਦਲ ਲਈ ਨਵੀਂ ਮੁਸੀਬਤ

ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕਣ ਵਾਲੇ ਅਕਾਲੀ ਦਲ ਦੇ ਦੋਵੇਂ ਸੀਨੀਅਰ ਲੀਡਰਾਂ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਅਦਾਲਤ ਨੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਬੁੱਧਵਾਰ ਨੂੰ ਜਸਟਿਸ ਅਮਿਤ ਰਾਵਲ ਨੇ ਜਸਟਿਸ ਰਣਜੀਤ ਸਿੰਘ ਵੱਲੋਂ ਦਿੱਤੀ ਸ਼ਿਕਾਇਤ ‘ਤੇ ਸੁਣਵਾਈ ਕੀਤੀ ਤੇ 25 ਮਾਰਚ ਨੂੰ …

Read More »

ਪਾਕਿਸਤਾਨ ਖ਼ਿਲਾਫ਼ ਮਤਾ ਅਕਾਲੀਆਂ ਨੇ ਲਿਆਂਦਾ ,ਵਿਧਾਨ ਸਭਾ ਨੇ ਦਿੱਤਾ ਕੋਰਾ ਜਵਾਬ

ਬੁੱਧਵਾਰ ਨੂੰ ਅਕਾਲੀ-ਭਾਜਪਾ ਵਿਧਾਇਕਾਂ ਨੇ ਆਪਣੇ ਮਤੇ ਨੂੰ ਪ੍ਰਵਾਨ ਨਾ ਕਰਨ ਦੇ ਰੋਸ ਵਜੋਂ ਵਿਧਾਨ ਸਭਾ ਵਿੱਚੋਂ ਵਾਕਆਊਟ ਕਰ ਦਿੱਤਾ। ਦਰਅਸਲ, ਅਕਾਲੀ ਦਲ ਤੇ ਬੀਜੇਪੀ ਨੇ ਪਾਕਿਸਤਾਨ ਨੂੰ ਅੱਤਵਾਦੀ ਦੇਸ਼ ਐਲਾਨੇ ਜਾਣ ਲਈ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਵਿਧਾਨ ਸਭਾ ਨੇ ਪਾਸ ਨਹੀਂ ਕੀਤਾ। ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ …

Read More »

ਇਹ ਵੱਡੇ ਐਲਾਨ ਕੀਤੇ ਮਨਪ੍ਰੀਤ ਬਾਦਲ ਨੇ ਬਜਟ ‘ਚ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਦੇ ਭਾਸ਼ਣ ਵਿੱਚ ਅਕਾਲੀ ਦਲ ਵੱਲੋਂ ਕੀਤੇ ਹੰਗਾਮੇ ਕਾਰਨ ਵਿਘਨ ਪਿਆ ਪਰ ਮਨਪ੍ਰੀਤ ਬਾਦਲ ਨੇ 1,58,493 ਕਰੋੜ ਰੁਪਏ ਦਾ ਬਜਟ ਪੇਸ਼ ਕਰ ਦਿੱਤਾ। ਕੈਪਟਨ ਸਰਕਾਰ ਨੇ ਵਿੱਤੀ ਵਰ੍ਹੇ 2019-20 ਦੌਰਾਨ ਸੂਬਾ ਵਾਸੀਆਂ ‘ਤੇ ਕੋਈ …

Read More »

ਸਿੱਧੂ ਤੇ ਮਜੀਠੀਆ ਵਿੱਚ ਵੱਡਾ ਹੰਗਾਮਾ ਵਿਧਾਨ ਸਭਾ ‘ਚ

ਪੰਜਾਬ ਵਿਧਾਨ ਸਭਾ ‘ਚ ਜਾਰੀ ਬਜਟ ਇਜਲਾਸ ਦੌਰਾਨ ਵੱਡਾ ਹੰਗਾਮਾ ਹੋਇਆ। ਅਕਾਲੀ ਦਲ ਤੇ ਬੀਜੇਪੀ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਖ਼ਿਲਾਫ਼ਤ ਤੋਂ ਸ਼ੁਰੂ ਹੋਈ ਤੂੰ-ਤੂੰ ਮੈਂ-ਮੈਂ ਬੇਹੱਦ ਤਿੱਖੀ ਬਹਿਸ ਵਿੱਚ ਬਦਲ ਗਈ ਤੇ ਨਿੱਜੀ ਸ਼ਬਦੀ ਹਮਲੇ ਵੀ ਹੋਣ ਲੱਗੇ। ਮਾਹੌਲ ਇੰਨਾ ਖ਼ਰਾਬ ਹੋ ਗਿਆ ਗਿਆ ਕਿ ਬਜਟ ਪੇਸ਼ ਕਰੇ …

Read More »

ਕੈਪਟਨ ਅਮਰਿੰਦਰ ਡਟੇ ਨਵਜੋਤ ਸਿੱਧੂ ਦੇ ਹੱਕ ‘ਚ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਵਿੱਚ ਕੁਝ ਵੀ ਦੇਸ਼ ਧ੍ਰੋਹ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪੁਲਵਾਮਾ ਹਮਲੇ ’ਤੇ ਆਪਣਾ ਪੱਖ ਸਪਸ਼ਟ ਕਰਨ ਦਾ ਅਧਿਕਾਰ ਹੈ। ਹਾਲਾਂਕਿ ਉਨ੍ਹਾਂ ਅਕਾਲੀ ਦਲ ਵੱਲੋਂ ਸਿਆਸੀ ਲਾਹਾ ਲੈਣ ਲਈ ਅੱਜ ਬਜਟ …

Read More »

ਖਹਿਰਾ ਨੇ ਗ਼ੈਰਕਾਨੂੰਨੀ ਮਾਈਨਿੰਗ ‘ਤੇ ਮਾਰੀ ਰੇਡ, ਟਿੱਪਰ-ਟਰਾਲੀਆਂ ਵਿਚੇ ਛੱਡ ਕੇ ਭੱਜੇ ਲੋਕ

Sukhpal singh khehra ਨੇ ਗ਼ੈਰਕਾਨੂੰਨੀ ਮਾਈਨਿੰਗ ‘ਤੇ ਮਾਰੀ ਰੇਡ, ਟਿੱਪਰ-ਟਰਾਲੀਆਂ ਵਿਚੇ ਛੱਡ ਕੇ ਭੱਜੇ ਲੋਕ ਮੋਗਾ ਨੇੜੇ ਸਤਲੁਜ ਦਰਿਆ ਦੇ ਨਾਲ ਲੱਗਦੇ ਰੇਤ ਦੇ ਖੱਡਿਆਂ ਉਤੇ ਸੁਖਪਾਲ ਸਿੰਘ ਖਹਿਰਾ ਨੇ ਅਚਾਨਕ ਰੇਡ ਕੀਤੀ। ਖਹਿਰਾ ਮੁਤਾਬਕ ਇਥੇ ਗ਼ੈਰਕਾਨੂੰਨੀ ਮਾਈਨਿੰਗ ਹੋ ਰਹੀ ਹੈ। ਬਿਨਾਂ ਪਰਚੀ ਤੋਂ ਰੇਤ ਦੀਆਂ ਭਰੀਆਂ ਟਰਾਲੀਆਂ ਜਾ ਰਹੀ …

Read More »

Breaking News ਬਹਿਬਲ ਕਲਾਂ ਗੋਲ਼ੀਕਾਂਡ ‘ਚ ਆਈਜੀ ਉਮਰਾਨੰਗਲ ਗ੍ਰਿਫ਼ਤਾਰ

ਚੰਡੀਗੜ੍ਹ: ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਹੇਠ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਐਸਆਈਟੀ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਇਸ ਦੀ ਪੁਸ਼ਟੀ ਕੀਤੀ ਹੈ।   ਅਕਤੂਬਰ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ …

Read More »

ਕੈਪਟਨ ਨੇ ਐਲਾਨੀ ਪੈਨਸ਼ਨ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ

ਜ਼ਿਲ੍ਹਾ ਰੂਪਨਗਰ ਦੇ ਪਿੰਡ ਰੌਲੀ ਦੇ ਸੀਆਰਪੀਐਫ ਜਵਾਨ ਕੁਲਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਬੀਤੇ ਵੀਰਵਾਰ ਹੋਏ ਪੁਲਵਾਮਾ ਫਿਦਾਈਨ ਹਮਲੇ ‘ਚ ਸ਼ਹੀਦ ਹੋ ਗਿਆ ਸੀ। ਹਾਲਾਂਕਿ, ਸਰਕਾਰ ਨੇ ਸ਼ਹੀਦਾਂ ਦੇ ਵਾਰਸਾਂ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਹੈ ਪਰ ਕੁਲਵਿੰਦਰ ਦੇ ਮਾਪਿਆਂ ਦੇ ਬਜ਼ੁਰਗ ਹੋਣ ਕਾਰਨ ਹੁਣ …

Read More »
WP Facebook Auto Publish Powered By : XYZScripts.com