Home / ਪੰਜਾਬ (page 6)

ਪੰਜਾਬ

ਪੰਜਾਬ ਕੈਬਨਿਟ ਦਾ ਫੈਸਲਾ,ਕਿਲ੍ਹਾ ਰਾਏਪੁਰ ‘ਚ ਮੁੜ ਦੌੜਨਗੇ ਬਲ਼ਦ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਨੇ ਅਹਿਮ ਫੈਸਲਾ ਲਿਆ ਹੈ। ਕਿਲ੍ਹਾ ਰਾਏਪੁਰ ਵਿੱਚ ਹੋਣ ਵਾਲੀਆਂ ਪੇਂਡੂ ਖੇਡਾਂ ਦੌਰਾਨ ਮੁੜ ਤੋਂ ਬਲਦਾਂ ਦੀਆਂ ਰਵਾਇਤੀ ਦੌੜਾਂ ਕਰਾਉਣ ਦਾ ਰਾਹ ਪੱਧਰਾ ਕਰ ਦਿੱਤਾ ਗਿਆ ਹੈ। ਯਾਦ ਰਹੇ ਕਿ ਸੁਪਰੀਮ ਕੋਰਟ ਨੇ ਬਲਦਾਂ ਦੀਆਂ ਦੌੜਾਂ ਕਰਾਉਣ ਉੱਤੇ ਰੋਕ ਲਾ …

Read More »

ਕੈਪਟਨ ਸਰਕਾਰ ਮਿਹਰਬਾਨ 1984 ਪੀੜਤ ਸ਼ਹੀਦਾਂ ਦੇ ਪਰਿਵਾਰਾਂ ‘ਤੇ

ਪੰਜਾਬ ਸਰਕਾਰ ਨੇ 1984 ਕਤਲੇਆਮ ਤੇ ਹੋਰ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਪਲਾਟਾਂ ਵਿੱਚ ਲਾਗੂ ਪੰਜ ਫ਼ੀਸਦ ਰਾਖਵਾਂਕਰਨ ਦੀ ਮਿਆਦ ਵਧਾ ਦਿੱਤੀ ਹੈ। ਪਹਿਲਾਂ ਇਹ ਰਾਖਵਾਂਕਰਨ 31 ਦਸੰਬਰ, 2016 ਤਕ ਲਾਗੂ ਸੀ, ਪਰ ਹੁਣ ਅਰਬਨ ਅਸਟੇਟਸ, ਇੰਪਰੂਵਮੈਂਟ ਟਰੱਸਟ ਤੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਆਦਿ ਵੱਲੋਂ ਕੱਟੇ ਗਏ ਪਲਾਟਾਂ ਵਿੱਚ ਰਿਜ਼ਰਵੇਸ਼ਨ …

Read More »

ਡਟੇ ਬੀਜੇਪੀ ਅਤੇ ਅਕਾਲੀ ਦਲ ਸਿੱਧੂ ਨੂੰ ਕੈਬਨਿਟ ਤੋਂ ਬਰਖ਼ਾਸਤ ਕਰਾਉਣ ਲਈ

ਪੁਲਵਾਮਾ ਵਿੱਚ ਸੀਆਰਪੀਐਫ ਜਵਾਨਾਂ ’ਤੇ ਹੋਏ ਹਮਲੇ ਫਿਦਾਈਨ ਹਮਲੇ ਪਾਕਿਸਤਾਨ ’ਤੇ ਦਿੱਤੇ ਬਿਆਨਾਂ ਕਰਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਵਿਵਾਦਾਂ ਵਿੱਚ ਫਸ ਗਏ ਹਨ। ਉਨ੍ਹਾਂ ਨੂੰ ਅਹੁਦੇ ਤੋਂ ਫਾਰਗ ਕੀਤੇ ਜਾਣ ਦੀ ਲਗਾਤਾਰ ਮੰਗ ਹੋ ਰਹੀ ਹੈ। ਉਨ੍ਹਾਂ ਨੂੰ ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਸ਼ੋਅ ਵਿੱਚੋਂ ਵੀ ਬਾਹਰ ਕਰ …

Read More »

ਸ਼ਹੀਦ ਜਵਾਨਾਂ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ :ਕੈਪਟਨ

ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਅੱਤਵਾਦੀ ਹਮਲੇ ਦੌਰਾਨ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਜਿਨ੍ਹਾਂ ਵਿੱਚ ਚਾਰ ਜਵਾਨ ਪੰਜਾਬ ਦੇ ਰਹਿਣ ਵਲੇ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਚਾਰ ਸ਼ਹੀਦ ਜਵਾਨਾਂ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਮੁੱਖ ਮੰਤਰੀ ਨੇ ਸ਼ਹੀਦਾਂ ਦੇ …

Read More »

ਬੁਰੀ ਤਰ੍ਹਾਂ ਨੁਕਸਾਨੀਆਂ ਫ਼ਸਲਾਂ ਮੀਂਹ ਨੇ ,ਕਿਸਾਨਾਂ ਦੀਆਂ ਬੇਹੱਦ ਮੁਸ਼ਕਲਾਂ ਵਧੀਆਂ

ਬੀਤੇ ਕਈ ਦਿਨਾਂ ਤੋਂ ਰੁਕ-ਰੁਕ ਕੇ ਪਏ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਬੇਹੱਦ ਵਧਾ ਦਿੱਤੀਆਂ ਹਨ। ਗੁਰਦਾਸਪੁਰ ਦੇ ਛੰਭ ਤੇ ਕਈ ਕੰਢੀ ਖੇਤਰਾਂ ਵਿੱਚ ਜਲ-ਥਲ ਹੋ ਗਿਆ ਹੈ। ਤਾਜ਼ਾ ਮੀਂਹ ਨੇ ਕਣਕ ਤੇ ਸਰ੍ਹੋਂ ਤੋਂ ਲੈ ਕੇ ਹਰੇ-ਚਾਰੇ ਨੂੰ ਖਾਸਾ ਨੁਕਸਾਨ ਪਹੁੰਚਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ …

Read More »

ਤਰਨਤਾਰਨ: ਸ਼ਹੀਦ ਜਵਾਨ ਦੀ ਪਤਨੀ ਨੇ ਬੱਚੇ ਨੂੰ ਗੋਦ ‘ਚ ਲੈ ਕੇ ਕਿਹਾ, ‘ਰੱਬਾ ਤੈਨੂੰ ਜ਼ਰਾ ਵੀ ਤਰਸ ਨਹੀਂ ਆਇਆ’

ਤਰਨਤਾਰਨ: ਸ਼ਹੀਦ ਜਵਾਨ ਦੀ ਪਤਨੀ ਨੇ ਬੱਚੇ ਨੂੰ ਗੋਦ ‘ਚ ਲੈ ਕੇ ਕਿਹਾ, ‘ਰੱਬਾ ਤੈਨੂੰ ਜ਼ਰਾ ਵੀ ਤਰਸ ਨਹੀਂ ਆਇਆ’ ਪਿਛਲੇ ਦਿਨੀਂ ਪੁਲਵਾਮਾ ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਜਵਾਨ ਸ਼ਹੀਦ ਹੋ ਗਏ ਹਨ। ਜਿੰਨ੍ਹਾਂ ‘ਚੋਂ ਇੱਕ ਤਰਨਤਾਰਨ ਦੇ ਗੰਡੀਵਿੰਡ ਪਿੰਡ ਦਾ ਜਵਾਨ ਸੁਖਜਿੰਦਰ ਸਿੰਘ ਵੀ ਸ਼ਾਮਿਲ ਹੈ। ਇਸ ਘਟਨਾ …

Read More »

19 ਫਰਵਰੀ ਤੋਂ ਇੰਝ ਕਰੇਗਾ ਕੰਮ ‘ਪੈਨਿਕ ਬਟਨ’ ਔਰਤਾਂ ਦੀ ਰਾਖੀ ਲਈ

ਮਹਿਲਾਵਾਂ ਦੀ ਸੁਰੱਖਿਆ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਮਹਿਲਾਵਾਂ ਦੀ ਸੁਰੱਖਿਆ ਲਈ ਮੋਬਾਈਲ ਫੋਨਾਂ ਵਿੱਚ 19 ਫਰਵਰੀ ਤੋਂ ‘ਪੈਨਿਕ ਬਟਨ’ ਚਾਲੂ ਕੀਤਾ ਜਾਏਗਾ। ਇਹ ਬਟਨ ਹਰ ਫੋਨ ਵਿੱਚ ਹੋਏਗਾ। ਇਸ ਦੀ ਮਦਦ ਨਾਲ ਕੋਈ ਮਹਿਲਾ ਹੰਗਾਮੀ ਸਥਿਤੀ ਵੇਲੇ ਬਟਨ ਦਬਾ ਕੇ ਪੁਲਿਸ ਨੂੰ ਸੂਚਿਤ ਕਰ ਸਕਦੀ ਹੈ। …

Read More »

14-15 ਨੂੰ ਰਹੋ ਸਾਵਧਾਨ,ਮੌਸਮ ਵਿਭਾਗ ਨੇ ਕੀਤਾ ਚੌਕਸ

ਮੌਸਮ ਵਿਭਾਗ ਨੇ ਤਾਜ਼ਾ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ ਦਿਨਾਂ ਵਿੱਚ ਫਿਰ ਬਾਰਸ਼ ਤੇ ਗੜ੍ਹਮਾਰੀ ਹੋਏਗੀ। ਪੂਰੇ ਉੱਤਰੀ ਭਾਰਤ ਵਿੱਚ 14 ਤੇ 15 ਫਰਵਰੀ ਨੂੰ ਮੌਸਮ ਵਿਗੜਨ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਬਾਰਸ਼ ਨਾਲ ਗੜ੍ਹੇਮਾਰੀ ਹੋ ਸਕਦੀ ਹੈ। ਉਧਰ, ਹਿਮਾਚਲ ਪ੍ਰਦੇਸ਼ ਵਿੱਚ ਵੀ ਮੌਸਮ ਇੱਕ …

Read More »

17 ਤੋਂ 19 ਤਕ ਪੂਰਾ ਪਟਿਆਲਾ ਘੇਰਨ ਦੀ ਚੇਤਾਵਨੀ,ਅਧਿਆਪਕਾਂ ਨੇ ਫੂਕਿਆ ਕੈਪਟਨ ਦਾ ਪੁਤਲਾ

ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਅਧਿਆਪਕਾਂ ਨੇ ਬਟਾਲਾ ਦੇ ਗਾਂਧੀ ਚੌਕ ਵਿੱਚ ਚੱਕਾ ਜਾਮ ਕੀਤਾ। ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਨਾਰੇਬਾਜ਼ੀ ਵੀ ਕੀਤੀ। ਅਧਿਆਪਕ ਤਲਖ਼ ਲਹਿਜ਼ੇ ਵਿੱਚ ਸੂਬਾ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਇਸ ਮੌਕੇ ਵੱਡੀ ਗਿਣਤੀ ’ਚ ਮਹਿਲਾ ਅਧਿਆਪਕ ਸ਼ਾਮਲ …

Read More »

ਅਕਾਲੀ ਦਲ ਨੇ ਮੋਰਚਾ ਸੰਭਾਲਿਆ ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਮੋਰਚਾ ਸੰਭਾਲ ਲਿਆ ਹੈ। ਅੱਜ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਵਿੱਚ ਹੀ ਅਕਾਲੀ ਦਲ ਨੇ ਵਾਕਆਊਟ ਕਰ ਦਿੱਤਾ। ਅਕਾਲੀ ਦਲ ਦੇ ਵਿਧਾਇਕਾਂ ਨੇ ਸਦਨ ਦੇ ਬਾਹਰ ਧਰਨਾ ਲਾ ਦਿੱਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ …

Read More »
WP Facebook Auto Publish Powered By : XYZScripts.com