Home / ਪੰਜਾਬ (page 9)

ਪੰਜਾਬ

ਵਿਆਹ ਕਰਾਇਆ ਵਿਦੇਸ਼ ਜਾਣ ਲਈ ਭੈਣ ਨੇ ਸਕੇ ਭਰਾ ਨਾਲ

ਸੂਬੇ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਵਿੱਚ ਸ਼ਿਫਟ ਹੋਣ ਲਈ ਇੱਕ ਲੜਕੀ ਨੇ ਆਪਣੇ ਸਕੇ ਭਰਾ ਨਾਲ ਵਿਆਹ ਕਰਵਾ ਲਿਆ। ਵਿਆਹ ਕਰਾਉਣ ਬਾਅਦ ਉਸ ਨੇ ਫਰਜ਼ੀ ਪਾਸਪੋਰਟ ਬਣਵਾਇਆ ਤੇ ਆਸਟ੍ਰੇਲੀਆ ਚਲੀ ਗਈ। ਇਸ ਪਿੱਛੋਂ ਲੜਕੀ ਦੀ ਜਾਣ-ਪਛਾਣ ਦੀ ਇੱਕ ਮਹਿਲਾ ਨੇ ਪੁਲਿਸ ਨੂੰ …

Read More »

ਮਾਨ ਦੇਣਗੇ ਧਰਨੇ ਚੰਡੀਗੜ੍ਹੋਂ ਕੈਨੇਡਾ ਤੇ ਅਮਰੀਕਾ ਲਈ ਸਿੱਧੀਆਂ ਉਡਾਣਾਂ ਚਲਵਾਉਣ ਲਈ

ਆਮ ਆਦਮੀ ਪਾਰਟੀ ਪੰਜਾਬ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਨੇਡਾ, ਯੂਰਪ ਅਤੇ ਅਮਰੀਕਾ ਲਈ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਸਿੱਧੀਆਂ ਹਵਾਈ ਸੇਵਾਵਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੰਜਾਬ, ਹਿਮਾਚਲ ਪ੍ਰਦੇਸ, ਜੰਮੂ-ਕਸ਼ਮੀਰ ਸਮੇਤ ਹਰਿਆਣਾ ਦੇ ਵੱਡੇ ਹਿੱਸੇ ਨਾਲ ਜੁੜੇ ਇਸ ਮੁੱਦੇ ‘ਤੇ …

Read More »

ਦੇਣਾ ਚਾਹੀਦੈ ਸੁਖਬੀਰ ਬਾਦਲ ਨੂੰ ਅਸਤੀਫ਼ਾ,ਉਸ ਤੋਂ ਗੁੱਸੇ ਨੇ ਲੋਕ : ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਆਪਣੀ ਚੁੱਪੀ ਤੋੜਦਿਆਂ ਸੀਨੀਅਰ ਅਕਾਲੀ ਆਗੂ ਸ੍ਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਸਿੱਧਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਆਪਣਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਬਹੁਤ ਸਪੱਸ਼ਟ ਕਿਹਾ ਕਿ ਆਮ ਜਨਤਾ ਵਿੱਚ ਪਾਰਟੀ ਪ੍ਰਤੀ ਬਹੁਤ …

Read More »

ਪਾਕਿਸਤਾਨ ਦੀ ਸ਼ਰਤ ਕਰਤਾਰਪੁਰ ਲਾਂਘੇ ਬਾਰੇ’ਤੇ ਕੈਪਟਨ ਭੜਕੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪਾਕਿਸਤਾਨ ਵੱਲੋਂ ਪੇਸ਼ ਕੀਤੇ ਪ੍ਰਸਤਾਵ ਦਾ ਸਖ਼ਤ ਵਿਰੋਧ ਕੀਤਾ। ਪਾਕਿਸਤਾਨ ਨੇ ਕਿਹਾ ਸੀ ਕਿ ਸਿਰਫ ਸਿੱਖ ਸ਼ਰਧਾਲੂਆਂ ਨੂੰ ਹੀ ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਦੀ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਏ। ਇਸ ਗੱਲ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ …

Read More »

6 ਫਰਵਰੀ ਨੂੰ ਤਲਬ ਸੁਖਬੀਰ ਬਾਦਲ ਨੂੰ ਨੋਟਿਸ

ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਵਾਬ ਤਲਬ ਕੀਤਾ ਹੈ। ਕਮੇਟੀ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਯਾਦ ਰਹੇ ਸੁਖਬੀਰ ਬਾਦਲ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 23 ਜੂਨ, 2017 ਨੂੰ …

Read More »

ਹੁਣ ਡ੍ਰਾਈਵਿੰਗ ਟੈਸਟ ਦੇਣ ਲਈ ਨਹੀਂ ਕਰਨੀ ਪਵੇਗੀ ਲੰਬੀ ਉਡੀਕ

  ਹੁਣ ਲੋਕਾਂ ਨੂੰ ਡਰਾਈਵਿੰਗ ਟੈਸਟ ਲਈ ਆਪਣੀ ਵਾਰੀ ਲਈ ਘੰਟਿਆਂ ਬੱਧੀ ਉਡੀਕ ਨਹੀਂ ਕਰਨੀ ਪਵੇਗੀ ਅਤੇ ਘਰ ਬੈਠੇ ਹੀ ਉਹ ਅਪੁਆਇੰਟਮੈਂਟ ਲੈ ਸਕਣਗੇ। ਰਜਿਸਟ੍ਰੇਸ਼ਨ ਐਂਡ ਲਾਈਸੈਂਸਿੰਗ ਅਥਾਰਟੀ (ਆਰ. ਐੱਲ. ਏ.) ਹਫਤੇ ਦੇ ਅੰਦਰ ਡਰਾਈਵਿੰਗ ਟੈਸਟ ਲਈ ਆਨਲਾਈਨ ਅਪੁਆਇੰਟਮੈਂਟ ਸਿਸਟਮ ਸ਼ੁਰੂ ਕਰਨ ਜਾ ਰਹੀ ਹੈ। ਇਸ ਲਈ ਵਿਭਾਗ ਨੇ ਟ੍ਰਾਇਲ …

Read More »

ਪੰਜਾਬ ‘ਚ ਪੈਟਰੋਲ ਹੋਇਆ 85 ਰੁਪਏ ਦੇ ਪਾਰ..

ਅੱਜ-ਕੱਲ ਇਕ ਪਾਸੇ ਜਿੱਥੇ ਡਾਲਰ ਦੇ ਮੁਕਾਬਲੇ ਰੁਪਿਆ ਡਿੱਗ ਰਿਹਾ ਹੈ, ਤਾਂ ਦੂਜੇ ਪਾਸੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਸ਼ੁੱਕਰਵਾਰ ਨੂੰ ਇਨ੍ਹਾਂ ਦੀ ਕੀਮਤ ਹੋਰ ਵਧ ਗਈ। ਦਿੱਲੀ ‘ਚ ਅੱਜ ਪੈਟਰੋਲ 48 ਪੈਸੇ ਮਹਿੰਗਾ ਹੋ ਕੇ 79.99 ਰੁਪਏ ਪ੍ਰਤੀ ਲਿਟਰ ਹੋ ਗਿਆ, ਤਾਂ ਡੀਜ਼ਲ 52 ਪੈਸੇ ਵਧ ਕੇ …

Read More »

ਪੰਜਾਬ ‘ਚ ਸੰਥੈਟਿਕ ਡਰੱਗ ਕਾਰਨ ਹੋ ਰਹੀਆਂ ਹਨ ਮੌਤਾਂ: ਅਮਨ ਅਰੋੜਾ

ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਅਸਿੱਧੇ ਤੌਰ ‘ਤੇ ਪਾਰਟੀ ਤੋਂ ਬਾਗੀ ਆਗੂ ਡਾ. ਧਰਮਵੀਰ ਗਾਂਧੀ ਦਾ ਪੱਖ ਪੂਰਿਆ ਹੈ। ‘ਜਨਤਾ ਦੀ ਸੱਥ’ ਪ੍ਰੋਗਰਾਮ ਵਿਚ ਜਦੋਂ ਉਨ੍ਹਾਂ ਤੋਂ ਡਾ. ਧਰਮਵੀਰ ਗਾਂਧੀ ਵਲੋਂ ਪੰਜਾਬ ਵਿਚ ਭੁੱਕੀ ਤੇ ਅਫੀਮ ਨੂੰ ਛੋਟ ਦੇਣ ਸੰਬੰਧੀ ਚੁੱਕੀ ਜਾਂਦੀ ਮੰਗ ‘ਤੇ ਪੁੱਛਿਆ …

Read More »

ਡੋਪ ਟੈਸਟ ਸਰਪੰਚੀ ਦੀਆਂ ਚੋਣਾਂ ਲਈ

Dope test ਪੰਚਾਇਤੀ ਅਤੇ ਸ਼ਹਿਰੀ ਵਿਕਾਸ ਮੰਤਰੀ ਤੇ ਉਸਾਰੀ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਇਸ ਵਾਰ ਪੰਚਾਇਤੀ ਚੋਣਾਂ ਲਈ ਡੋਪ ਟੈਸਟ ਜਰੂਰੀ ਹੋ ਸਕਦਾ ਹੈ। ਉਹਨਾਂ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਹੋਈ ਹੈ।ਪੰਚਾਇਤੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਹੈ ਕਿ …

Read More »

18 ਜੁਲਾਈ ਤੋਂ ਟਰਾਂਸਪੋਰਟਰਾਂ ਦੀ ਬੁਕਿੰਗ ਬੰਦ

ਡੀਜ਼ਲ ਨੂੰ ਜੀਐੱਸਟੀ ਦੇ ਦਾਇਰੇ ਵਿੱਚ ਨਹੀਂ ਲਿਆਉਣ ਅਤੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ‘ਤੇ ਧਿਆਨ ਨਾ ਦੇਣ ਦੇ ਵਿਰੋਧ ਵਿੱਚ ਦੇਸ਼ਭਰ ਦੇ ਟਰਾਂਸਪੋਰਟਰਾਂ ਦੀ 20 ਜੁਲਾਈ ਨੂੰ ਹੋਣ ਵਾਲੀ ਹੜਤਾਲ ਨੂੰ ਪੰਜਾਬ ਦੇ ਟਰਾਂਸਪੋਰਟਰਾਂ ਨੇ ਸਾਰੇ ਸਮਰਥਨ ਦਾ ਐਲਾਨ ਕੀਤਾ ਹੈ । ਚੰਡੀਗੜ੍ਹ ਰੋਡ ਸਥਿਤ ਮੋਹਣੀ ਰਿਜਾਰਟ ‘ਚ ਹੋਈ ਪੰਜਾਬ ਦੇ ਟਰਾਂਸਪੋਰਟਰਾਂ ਦੀ ਬੈਠਕ …

Read More »
WP Facebook Auto Publish Powered By : XYZScripts.com