Saturday , May 18 2024
Home / ਸਰਕਾਰ / ਸਿਟੀ ਸੈਂਟਰ ਘੁਟਾਲਾ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਕੈਪਟਨ ਨੂੰ ਦਿੱਤੀ ਕਲੀਨ ਚਿੱਟ

ਸਿਟੀ ਸੈਂਟਰ ਘੁਟਾਲਾ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਕੈਪਟਨ ਨੂੰ ਦਿੱਤੀ ਕਲੀਨ ਚਿੱਟ

Newly-elected Amritsar MP Capt Amarinder Singh in Sector 10 of Chandigarh on Monday, May 26 2014. Express photo by Sumit Malhotra

ਲੁਧਿਆਣਾ ‘ਚ ਬਹੁ ਚਰਚਿਤ ਤੇ ਬਹੁ ਕਰੋੜੀ ਸਿਟੀ ਸੈਂਟਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਤੇ ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ਵਿਚ ਅੱਜ ਦੁਪਹਿਰ ਮਾਨਯੋਗ ਤੇ ਜ਼ਿਲ੍ਹਾ ਸੈਸ਼ਨ ਜੱਜ ਸ. ਗੁਰਬੀਰ ਸਿੰਘ ਦੀ ਅਦਾਲਤ ਵਿਚ ਐਫ.ਆਈ.ਆਰ. ਰੱਦ ਕਰਨ ਲਈ ਦਰਖਾਸਤ ਦਿੱਤੀ ਹੈ ਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਦੋ ਸਤੰਬਰ ਨੂੰ ਹੋਵੇਗੀ |

ਜੇਕਰ ਵਿਜੀਲੈਂਸ ਬਿਊਰੋ ਵਲੋਂ ਦਿੱਤੀ ਗਈ ਦਰਖਾਸਤ ਅਦਾਲਤ ਵਲੋਂ ਮਨਜ਼ੂਰ ਕੀਤੀ ਜਾਂਦੀ ਹੈ ਤਾਂ ਇਹ ਮਾਮਲਾ ਰੱਦ ਹੋ ਜਾਵੇਗਾ ਤੇ ਬਾਕੀ ਕਥਿਤ ਦੋਸ਼ੀਆਂ ਨੂੰ ਵੀ ਰਾਹਤ ਮਿਲੇਗੀ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com