Home / ਪੰਜਾਬ / ਕੁਝ ਪਲਾਂ ‘ਚ ਮੁੜ ਰੱਖਣਗੇ ਭਾਰਤ ‘ਚ ਕਦਮ,ਵਿੰਗ ਕਮਾਂਡਰ ਅਭਿਨੰਦਨ

ਕੁਝ ਪਲਾਂ ‘ਚ ਮੁੜ ਰੱਖਣਗੇ ਭਾਰਤ ‘ਚ ਕਦਮ,ਵਿੰਗ ਕਮਾਂਡਰ ਅਭਿਨੰਦਨ

ਪਾਕਿਸਤਾਨ ਦੇ ਕਬਜ਼ੇ ਵਿੱਚ ਭਾਰਤੀ ਪਾਇਲਟ ਅਭਿਨੰਦਨ ਵਰਤਮਾਨ ਵਾਹਗਾ ਬਾਰਡਰ ਪਹੁੰਚ ਚੁੱਕੇ ਹਨ। ਇੱਥੋਂ ਕੁਝ ਹੀ ਸਮੇਂ ਵਿੱਚ ਉਨ੍ਹਾਂ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਵਿੱਚ ਲਿਆਂਦਾ ਜਾਵੇਗਾ। ਅਭਿਨੰਦਨ ਦੀ ਆਮਦ ‘ਤੇ ਭਾਰਤ ਆਪਣੇ ਹਿੱਸੇ ਵਿੱਚ ਕੀਤੀ ਜਾਣ ਵਾਲੀ ਰੀਟ੍ਰੀਟ ਸੈਰੇਮਨੀ ਰੱਦ ਕਰ ਦਿੱਤੀ ਸੀ, ਪਰ ਪਾਕਿਸਤਾਨ ਆਪਣੇ ਹਿੱਸੇ ਪਰੇਡ ਹੋਣ ਉਨ੍ਹਾਂ ਨੂੰ ਭਾਰਤੀ ਹਵਾਈ ਫ਼ੌਜ ਦੇ ਹਵਾਲੇ ਕੀਤਾ ਜਾਵੇਗਾ।

ਕੁਝ ਸਮਾਂ ਪਹਿਲਾਂ ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀ ਅਟਾਰੀ ਸਰਹੱਦ ‘ਤੇ ਪਹੁੰਚ ਗਏ ਹਨ ਤੇ ਉਹੀ ਉਨ੍ਹਾਂ ਨੂੰ ਰਿਸੀਵ ਕਰਨਗੇ। ਭਾਰਤ ਪਹੁੰਚਣ ‘ਤੇ ਪਹਿਲਾਂ ਅਭਿਨੰਦਨ ਦੀ ਮੈਡੀਕਲ ਜਾਂਚ ਹੋਵੇਗੀ ਤੇ ਫਿਰ ਅੱਗੇ ਜਾਣਗੇ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com