Punjab

ਇਸ ਵਿਭਾਗ ਨੇ ਖੋਲ੍ਹੀ ਭਰਤੀ,ਪੜ੍ਹੇ ਲਿਖੇ ਉਮੀਦਵਾਰਾਂ ਲਈ ਖੁਸ਼ਖਬਰੀ

ਪੜ੍ਹੇ ਲਿਖੇ ਬੇਰੋਜ਼ਗਾਰ ਉਮੀਦਵਾਰਾਂ ਲਈ ਖੁਸ਼ਖਬਰੀ ਹੈ ਕਿ ਚੰਡੀਗੜ੍ਹ ਲੇਬਰ ਬਿਊਰੋ ਨੇ ਆਪਣੇ Consultant, Supervisor, Investigator, Assistant & Stenographer’ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਇਹਨਾਂ ਅਹੁਦਿਆਂ ਦੀ ਕੁੱਲ ਗਿਣਤੀ 875 ਹੈ ।ਜੋ ਉਮੀਦਵਾਰ ਇਹਨਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ ਉਹਨਾਂ ਦੀ ਸਿੱਖਿਅਤ ਯੋਗਤਾ ਬਾਰ੍ਹਵੀਂ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ।

ਇਹਨਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਉਮਰ ਹੱਦ 18 ਤੋਂ 40 ਸਾਲ ਨਿਰਧਾਰਿਤ ਕੀਤੀ ਗਈ ਹੈ। ਹਰੇਕ ਅਹੁਦੇ ਦੀ ਵੱਖ-ਵੱਖ ਤਨਖ਼ਾਹ ਪ੍ਰਤੀ ਮਹੀਨਾ ਦਿਤੀ ਜਾਵੇਗੀ। ਇਸ ਨੌਕਰੀ ਲਈ ਅਰਜੀ ਲਾਉਣ ਦੀ ਆਖਰੀ ਤਰੀਕ 3 ਜੁਲਾਈ ਹੈ। ਇਸ ਬਾਰੇ ਵਧੇਰੇ ਜਾਣਕਾਰੀ ਤੁਸੀਂ ‘Labour Bureau’ ਦੀ ਵੈੱਬਸਾਈਟ ਤੋਂ ਹਾਸਿਲ ਕਰ ਸਕਦੇ ਹੋ। ਬਕੀਤੀ ਦੀ ਜਾਣਕਾਰੀ ਲਈ ਉਮੀਦਵਾਰ ਇਸ ਵੈੱਬਸਾਈਟ— ‘http://www.lbchd.in/1dvt_165S_PMMY.pdf’ ‘ਤੇ ਜਾ ਕੇ ਪ੍ਰਾਪਤ ਕਰ ਸਕਦੇ ਹਨ ।

ਦੱਸ ਦੇਈਏ ਕਿ ਇਹਨਾਂ ਅਹੁਦਿਆਂ ਦੀ ਗਿਣਤੀ 875 ਹੈ । ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਵਿੱਦਿਅਕ ਯੋਗਤਾ – ਬਾਰ੍ਹਵੀਂ ,ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ, ਉਮਰ ਹੱਦ – 18 ਤੋਂ 40 ਸਾਲ ਪੇਅ ਗਰੇਡ….Consultant – 60,000/- ਰੁਪਏ , Supervisor – 21,120/- ਰੁਪਏ , Investigator- 19,800/- ਰੁਪਏ , Assistant & Stenographer- 14,520/- ਰੁਪਏ ,ਅਹੁਦਿਆਂ ਲਈ ਅਪਲਾਈ ਫੀਸ ਅਤੇ ਆਖਰੀ ਤਰੀਖ 3 ਜੁਲਾਈ, 2018 , ਉਮੀਦਵਾਰ ਵਧੇਰੇਜਾਣਕਾਰੀ‘www.lbchd.in/1dvt_165S_PMMY.pdf’ ਦੀ ਵੈੱਬਸਾਈਟ ਤੋਂ ਲੈ ਸਕਦੇ ਹਨ।