Home / ਭਾਰਤ / ਭਾਰਤੀ ਪਾਇਲਟ ਨੂੰ ਰਿਹਾਅ ਕਰਨ ਦਾ ਐਲਾਨ ਪਾਕਿਸਤਾਨ ਵੱਲੋਂ

ਭਾਰਤੀ ਪਾਇਲਟ ਨੂੰ ਰਿਹਾਅ ਕਰਨ ਦਾ ਐਲਾਨ ਪਾਕਿਸਤਾਨ ਵੱਲੋਂ

ਬੀਤੇ ਕੱਲ੍ਹ ਪਾਕਿਸਤਾਨੀ ਖੇਤਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿ ਭਲਕੇ ਰਿਹਾਅ ਕਰਨ ਜਾ ਰਿਹਾ ਹੈ। ਇਹ ਐਲਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਵਿੱਚ ਕੀਤਾ ਹੈ।

ਅਭਿਨੰਦਨ ਵਰਤਮਾਨ ਨੂੰ ਪਾਕਿਸਤਾਨ ਨੇ ਬੀਤੇ ਕੱਲ੍ਹ ਆਪਣੀ ਜ਼ਮੀਨ ‘ਤੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ,  ਅਭਿਨੰਦਨ ਨੇ ਭਾਰਤੀ ਹੱਦ ‘ਤੇ ਬੰਬ ਸੁੱਟਣ ਆਏ ਪਾਕਿਸਤਾਨੀ ਲੜਾਕੂ ਜਹਾਜ਼ਾਂ ਨੂੰ ਖਦੇੜਣ ਲਈ ਆਪਣੇ ਮਿੱਗ-21 ਜਹਾਜ਼ ਵਿੱਚ ਉਡਾਣ ਭਰੀ ਸੀ।

About Admin

Check Also

ਪਾਕਿ ਮਹਿਲਾ ਬਣਨਾ ਚਾਹੁੰਦੀ ਗਵਾਹ,ਸਮਝੌਤਾ ਧਮਾਕੇ ’ਚ ਨਵਾਂ ਮੋੜ

ਸਮਝੌਤਾ ਧਮਾਕੇ ਬਾਰੇ ਸੁਣਵਾਈ ਭਾਵੇਂ ਅੱਜ ਅਦਾਲਤ ਨੇ 14 ਮਾਰਚ ਤਕ ਸੁਣਵਾਈ ਟਾਲ਼ ਦਿੱਤੀ ਹੈ …

WP Facebook Auto Publish Powered By : XYZScripts.com