Thursday , May 16 2024
Home / Tag Archives: aap

Tag Archives: aap

ਕਾਂਗਰਸ ਨਾਲ ਹੱਥ ਮਿਲਾਉਣ ਲਈ ਰਾਜ਼ੀ ਹੋਏ ਕੇਜਰੀਵਾਲ

ਲੋਕ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਹਰਾਉਣ ਲਈ ਰਾਜਧਾਨੀ ਦਿੱਲੀ ‘ਚ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਵਿਚਾਲੇ ਗੱਠਜੋੜ ਲਗਪਗ ਤੈਅ ਹੋ ਗਿਆ ਹੈ। ਸੂਤਰਾਂ ਮੁਤਾਬਕ ਦਿੱਲੀ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਤਿੰਨ-ਤਿੰਨ ਸੀਟਾਂ ‘ਤੇ ਚੋਣ ਲੜੇਗੀ, ਜਦਕਿ ਇੱਕ ਸੀਟ ਹੋਰਾਂ ਲਈ ਛੱਡੀ ਜਾਵੇਗੀ। ਦਿੱਲੀ ਲੋਕ ਸਭਾ …

Read More »

ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ

ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਪਹਿਲੀ ਮਾਰਚ ਤੋਂ ਭੁੱਖ ਹੜਤਾਲ ਤੋਂ ਬੈਠਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਜਿੰਨਾ ਸਮਾਂ ਉਨ੍ਹਾਂ ਦੀ …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਖੁੱਲ੍ਹਾ ਆਢਾ ਲਾਇਆ ਭਗਵੰਤ ਮਾਨ ਨੇ

ਸੰਸਦ ਮੈਂਬਰ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਮਾਨ ਸੰਭਾਲਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਖੁੱਲ੍ਹਾ ਆਢਾ ਲਾ ਲਿਆ ਲਿਆ ਹੈ। ਉਹ ਕੈਪਟਨ ਨੂੰ ਹਰ ਮੁੱਦੇ ‘ਤੇ ਘੇਰ ਰਹੇ ਹਨ। ਭਗਵੰਤ ਮਾਨ ਪੂਰੀ ਰਣਨੀਤੀ ਤਹਿਤ ਕੈਪਟਨ ਸਰਕਾਰ ਨੂੰ ਇੱਕ-ਇੱਕ ਮੁੱਦੇ ‘ਤੇ ਘੇਰ ਰਹੇ ਹਨ। ਭਗਵੰਤ ਨੇ ਅੱਜ …

Read More »

ਮਾਨ ਦੇਣਗੇ ਧਰਨੇ ਚੰਡੀਗੜ੍ਹੋਂ ਕੈਨੇਡਾ ਤੇ ਅਮਰੀਕਾ ਲਈ ਸਿੱਧੀਆਂ ਉਡਾਣਾਂ ਚਲਵਾਉਣ ਲਈ

ਆਮ ਆਦਮੀ ਪਾਰਟੀ ਪੰਜਾਬ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਨੇਡਾ, ਯੂਰਪ ਅਤੇ ਅਮਰੀਕਾ ਲਈ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਸਿੱਧੀਆਂ ਹਵਾਈ ਸੇਵਾਵਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੰਜਾਬ, ਹਿਮਾਚਲ ਪ੍ਰਦੇਸ, ਜੰਮੂ-ਕਸ਼ਮੀਰ ਸਮੇਤ ਹਰਿਆਣਾ ਦੇ ਵੱਡੇ ਹਿੱਸੇ ਨਾਲ ਜੁੜੇ ਇਸ ਮੁੱਦੇ ‘ਤੇ …

Read More »

ਹਰ ਮਹੀਨੇ ਵਿਧਾਨ ਸਭਾ ਦਾ ਪੰਜ ਰੋਜ਼ਾ ਇਜਲਾਸ,‘ਆਪ’ ਪੰਜਾਬ ਇਕਾਈ ਆਪਣੇ ਪੱਬਾਂ ਭਾਰ ਹੋਣ ਨੂੰ ਕਾਹਲੀ

‘ਆਪ’ ਪੰਜਾਬ ਇਕਾਈ ਹੁਣ ਕੇਜਰੀਵਾਲ ਵੱਲੋਂ ਮਿਲੇ ਝਟਕੇ ਤੋਂ ਉਪਰ ਉੱਠਣ ਦੀ ਕੋਸ਼ਿਸ਼ ਵਿਚ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਕਾਰਨ ‘ਆਪ’ ਪੰਜਾਬ ਇਕਾਈ ਦਾ ਮਾਹੌਲ ਕੁਝ ਠੰਡਾ ਹੋਇਆ ਹੈ। ਹੁਣ ਨਵੇਂ ਚੁਣੇ ਗਏ ‘ਆ’ ਪੰਜਾਬ ਦੇ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ‘ਆਪ’ ਇਕਾਈ ਹੁਣ ਇੱਕ ਮਹੀਨੇ ਦੇ …

Read More »

ਭਗਵੰਤ ਮਾਨ ਨੇ ਮੋਟੀਆਂ ਫੀਸਾਂ ਵਸੂਲਣ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਕੀਤੀ ਆਵਾਜ਼ ਬੁਲੰਦ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਟੀਆਂ ਫੀਸਾਂ ਵਸੂਲਣ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਲਈ ਮਾਪਿਆਂ ਦੇ ਕੀਤੇ ਜਾ ਰਹੇ ਵਿੱਤੀ ਸ਼ੋਸ਼ਣ ਦਾ ਸਖ਼ਤ ਨੋਟਿਸ ਲੈਂਦਿਆਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ …

Read More »

ਬਿਜਲੀ ਦਰਾਂ ‘ਚ ਕੀਤੇ ਗਏ ਵਾਧੇ ਵਿਰੁੱਧ ਆਮ ਆਦਮੀ ਪਾਰਟੀ (ਆਪ) ਦੇਵੇਗੀ ਰੋਸ ਧਰਨਾ

ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ‘ਚ ਕੀਤੇ ਗਏ ਵਾਧੇ ਵਿਰੁੱਧ ਆਮ ਆਦਮੀ ਪਾਰਟੀ (ਆਪ) ਆਉਂਦੀ 27 ਅਕਤੂਬਰ ਨੂੰ ਪਟਿਆਲਾ ਵਿੱਚ ਰੋਸ ਧਰਨਾ ਦੇਵੇਗੀ। ਧਰਨੇ ਦੀ ਅਗਵਾਈ ਸੂਬੇ ਦੀ ਸਮੁੱਚੀ ਲੀਡਰਸ਼ਿਪ ਕਰੇਗੀ। ‘ਆਪ’ ਵੱਲੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਤੇ ਸਹਿ ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ …

Read More »

ਭਗਵੰਤ ਮਾਨ ਨੇ ਸਰਕਾਰ ਵਿਰੋਧੀ ਉਠਾਈ ਆਵਾਜ਼ ਕਿ ਇਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਝੋਨੇ ਦੀ ਪਰਾਲੀ ਦੇ ਮੁੱਦੇ ਲਈ ਪੰਜਾਬ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅੱਜ ਇੱਥੇ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ। ਉਹ ਪਹਿਲਾਂ ਹੀ ਆਰਥਿਕ ਸੰਕਟ ਦਾ ਸ਼ਿਕਾਰ …

Read More »

ਕੈਪਟਨ ਸਰਕਾਰ ਨੇ ਕੀਤਾ ਲੋਕਾਂ ਨਾਲ ਧੋਖਾਂ ….ਭਗਵੰਤ ਮਾਨ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਖਡੂਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਇਕ ਪ੍ਰਭਾਵਸ਼ਾਲੀ ਕਾਨਫਰੰਸ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ …

Read More »

ਜਾਣੋ , ਕਿਵੇਂ ਰਾਮਨਾਥ ਕੋਵਿੰਦ ਦੀ ਜਿੱਤ ਨੇ ਦਵਾਈ ਅਰਵਿੰਦ ਕੇਜਰੀਵਾਲ ਨੂੰ ਰਾਹਤ !

ਆਮ ਆਦਮੀ ਪਾਰਟੀ  ( ਤੁਸੀ )  ਨੇ ਭਲੇ ਹੀ ਰਾਸ਼ਟਰਪਤੀ ਚੋਣ ਵਿੱਚ ਏਨਡੀਏ ਉਮੀਦਵਾਰ ਰਾਮਨਾਥ ਕੋਵਿੰਦ ਦੀ ਜਗ੍ਹਾ ਵਿਰੋਧੀ ਪੱਖ ਦੀ ਉਮੀਦਵਾਰ ਮੀਰਾ ਕੁਮਾਰ  ਨੂੰ ਸਮਰਥਨ ਦਾ ਐਲਾਨ ਕੀਤਾ ਸੀ .  .  .  ਰਾਮਨਾਥ ਕੋਵਿੰਦ ਚੋਣ ਜਿੱਤ ਗਏ ਅਤੇ ਉਨ੍ਹਾਂ ਦੀ ਜਿੱਤ ਨੇ ਆਮ ਆਦਮੀ ਪਾਰਟੀ  ਦੇ ਮੁਖੀ ਅਰਵਿੰਦ ਕੇਜਰੀਵਾਲ …

Read More »
WP Facebook Auto Publish Powered By : XYZScripts.com