Home / Tag Archives: amritsar

Tag Archives: amritsar

ਲੋਕਾਂ ਨੂੰ ਪਈਆਂ ਭਾਜੜਾਂ,ਪਾਕਿ ਸਰਹੱਦ ‘ਤੇ ਭਾਰਤੀ ਹਵਾਈ ਫ਼ੌਜ ਨੇ ਭਰੀਆਂ ਜੰਗੀ ਮਸ਼ਕਾਂ

ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਦੇ ਨਾਲ ਲੱਗਦੇ ਪੰਜਾਬ ਤੇ ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ ਵਿੱਚ ਵੀਰਵਾਰ ਰਾਤ ਜੰਗੀ ਮਸ਼ਕਾਂ ਭਰੀਆਂ। ਰਾਤ ਤਕਰੀਬਨ ਡੇਢ ਵਜੇ ਲੜਾਕੂ ਜਹਾਜ਼ਾਂ ਦੇ ਖੜਾਕ ਸੁਣ ਲੋਕ ਸਹਿਮ ਗਏ ਤੇ ਤਰ੍ਹਾਂ-ਤਰ੍ਹਾਂ ਦੇ ਕਿਆਸ ਲਾਉਣੇ ਸ਼ੁਰੂ ਕਰ ਦਿੱਤੇ। ਯਾਦ ਰਹੇ ਦੋ ਦਿਨ ਪਹਿਲਾਂ ਪਾਕਿਸਤਾਨ ਦੇ …

Read More »

ਦਿੱਲੀ ਵਾਲੀਆਂ ਟ੍ਰੇਨਾਂ ਰੱਦ,ਕਿਸਾਨਾਂ ਨੇ ਕੀਤਾ ਰੇਲਾਂ ਦਾ ਚੱਕਾ ਜਾਮ

ਕਿਸਾਨਾਂ ਨੇ ਕਰਜ਼ਾ ਮੁਆਫੀ ਤੇ ਫਸਲਾਂ ਦੇ ਪੂਰੇ ਮੁੱਲ ਦੀ ਮੰਗ ਕਰਦਿਆਂ ਰੇਲ ਰੋਕੂ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਇਸ ਕਾਰਨ ਬਾਅਦ ਦੁਪਹਿਰ ਤਿੰਨ ਵਜੇ ਤੋਂ ਕੋਈ ਵੀ ਟ੍ਰੇਨ ਜਲੰਧਰ ਤੋਂ ਅੰਮ੍ਰਿਤਸਰ ਨਹੀਂ ਪਹੁੰਚੀ ਹੈ। ਧਰਨੇ ਕਾਰਨ 17 ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। ਕਿਸਾਨਾਂ ਨੇ ਸੰਪੂਰਨ ਕਰਜ਼ ਮੁਆਫ਼ੀ ਨਾ ਕਰਨ ਦੀ …

Read More »

ਅਭਿਨੰਦਨ ਸੌਂਪਿਆ ਪਾਕਿ ਨੇ ਭਾਰਤ ਨੂੰ

ਪਾਕਿਸਤਾਨੀ ਰੇਂਜਰਾਂ ਨੇ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਭਾਰਤੀ ਬੀਐਸਐਫ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਨੂੰ ਇਸਲਾਮਾਬਾਦ ਤੋਂ ਲਾਹੌਰ ਲਿਆਂਦਾ ਗਿਆ ਤੇ ਉੱਥੋਂ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਨੂੰ ਸੌਪਿਆ ਗਿਆ। ਉਨ੍ਹਾਂ ਦੇ ਵਤਨ ਵਾਪਸ ਪਰਤ ਬਾਅਦ ਤੁਰੰਤ ਏਅਰਫੋਰਸ ਦੀ ਪ੍ਰੈੱਸ ਕਾਨਫਰੰਸ ਹੋਈ। ਅਫ਼ਸਰਾਂ ਨੇ ਕਿਹਾ ਕਿ ਅਭਿਨੰਦਨ …

Read More »

ਸਰਹੱਦੀ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਕੈਪਟਨ ਨੇ ਕੀਤੀ ਇਹ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਜੂਦਾ ਅਸਥਾਈ ਹਾਲਾਤ ਵਿੱਚ ਅਫਵਾਹਾਂ ਦੇ ਉਲਟ ਹੋਣ ਦੇ ਵਿਰੁੱਧ ਸਚੇਤ ਰਹਿਣ, ਜਿੱਥੇ ਉਹ ਸੈਨਾ ਦੇ ਸੀਨੀਅਰ ਅਧਿਕਾਰੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ), ਆਈ.ਟੀ.ਬੀ.ਪੀ. ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਥਿਤ ਸਨ।ਇਸ ਮਾਮਲੇ ਵਿੱਚ ਮੁੱਖ ਮੰਤਰੀ ਨੇ …

Read More »

ਦਹਿਸ਼ਤ ਦਾ ਮਾਹੌਲ ਸਰਹੱਦੀ ਖ਼ੇਤਰ ‘ਚ ਰਹਿਣ ਵਾਲੇ ਲੋਕਾਂ ‘ਚ

ਭਾਰਤੀ ਹਵਾ ਫੌਜ ਦੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਬਾਲਾਕੋਟ ‘ਚ ਮੰਗਲਵਾਰ ਨੂੰ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਠਿਕਾਣਿਆਂ ‘ਤੇ ਕੀਤੀ ਗਈ ਕਾਰਵਾਈ ਨਾਲ ਸਰਹੱਦੀ ਖ਼ੇਤਰ ‘ਚ ਰਹਿਣ ਵਾਲੇ ਪਿੰਡਾਂ ‘ਚ ਦਹਸ਼ਤ ਦਾ ਮਾਹੌਲ ਹੈ ਕਿਉਂਕਿ 1971 ਅਤੇ 1965 ਕਿ ਲੜਾਈ ਇੱਕ ਵਾਰ ਫਿਰ ਅੱਖਾਂ ਦੇ ਸਾਹਮਣੇ ਆ ਗਈ ਹੈ ਪਿੰਡ ਦੇ ਲੋਕਾਂ ਨੂੰ ਰਾਤ ਭਰ …

Read More »

ਕੈਪਟਨ ਸਰਕਾਰ ਮਿਹਰਬਾਨ 1984 ਪੀੜਤ ਸ਼ਹੀਦਾਂ ਦੇ ਪਰਿਵਾਰਾਂ ‘ਤੇ

ਪੰਜਾਬ ਸਰਕਾਰ ਨੇ 1984 ਕਤਲੇਆਮ ਤੇ ਹੋਰ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਪਲਾਟਾਂ ਵਿੱਚ ਲਾਗੂ ਪੰਜ ਫ਼ੀਸਦ ਰਾਖਵਾਂਕਰਨ ਦੀ ਮਿਆਦ ਵਧਾ ਦਿੱਤੀ ਹੈ। ਪਹਿਲਾਂ ਇਹ ਰਾਖਵਾਂਕਰਨ 31 ਦਸੰਬਰ, 2016 ਤਕ ਲਾਗੂ ਸੀ, ਪਰ ਹੁਣ ਅਰਬਨ ਅਸਟੇਟਸ, ਇੰਪਰੂਵਮੈਂਟ ਟਰੱਸਟ ਤੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਆਦਿ ਵੱਲੋਂ ਕੱਟੇ ਗਏ ਪਲਾਟਾਂ ਵਿੱਚ ਰਿਜ਼ਰਵੇਸ਼ਨ …

Read More »

ਮਾਨ ਦੇਣਗੇ ਧਰਨੇ ਚੰਡੀਗੜ੍ਹੋਂ ਕੈਨੇਡਾ ਤੇ ਅਮਰੀਕਾ ਲਈ ਸਿੱਧੀਆਂ ਉਡਾਣਾਂ ਚਲਵਾਉਣ ਲਈ

ਆਮ ਆਦਮੀ ਪਾਰਟੀ ਪੰਜਾਬ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਨੇਡਾ, ਯੂਰਪ ਅਤੇ ਅਮਰੀਕਾ ਲਈ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਸਿੱਧੀਆਂ ਹਵਾਈ ਸੇਵਾਵਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੰਜਾਬ, ਹਿਮਾਚਲ ਪ੍ਰਦੇਸ, ਜੰਮੂ-ਕਸ਼ਮੀਰ ਸਮੇਤ ਹਰਿਆਣਾ ਦੇ ਵੱਡੇ ਹਿੱਸੇ ਨਾਲ ਜੁੜੇ ਇਸ ਮੁੱਦੇ ‘ਤੇ …

Read More »

ਐਸ.ਜੀ.ਪੀ.ਸੀ ‘ਤੇ ਮਾਹਿਰਾਂ ਦੀ ਦੇਖ-ਰੇਖ ਨਾਲ ਦਹਾਕਿਆ ਬਾਅਦ ਲੱਗੇ ਦੁੱਖ ਭੰਜਨੀ ਬੇਰੀ ਨੂੰ ਫਲ

ਅੰਮ੍ਰਿਤਸਰ ਸ਼ਹਿਰ ਵਿੱਚ ਦਰਬਾਰ ਸਾਹਿਬ ਸਿੱਖਾਂ ਦਾ ਇੱਕ ਧਾਰਮਿਕ ਸਥਾਨ ਹੈ। ਦਰਬਾਰ ਸਾਹਿਬ ਵਿੱਚ ਦੁੱਖ ਭੰਜਨੀ ਬੇਰੀ ਦਾ ਇਤਿਹਾਸ ਬਹੁਤ ਪੁਰਾਣਾ ਹੈ। ਇਹ ਬੇਰੀ ਸਿੱਖਾਂ ਦੇ ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦੇ ਸਮੇਂ ਦੀ ਹੈ ਤੇ ਇਹ ਸਰੋਵਰ ਦੇ ਕਿਨਾਰੇ ਲੱਗੀ ਕਰੀਬ 400 ਸਾਲ ਪੁਰਾਣੀ ਬੇਰੀ ਹੈ। ਇਸ ਬੇਰੀ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਬਜ਼ੁਰਗਾਂ ਤੇ ਅਪਾਹਜਾਂ ਲਈ ਵਿਸ਼ੇਸ਼ ਲਿਫਟਾਂ ਦਾ ਕੀਤਾ ਪ੍ਰਬੰਧ

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੇ ਸੈਂਕੜੇ ਬਜ਼ੁਰਗਾਂ ਤੇ ਅਪਾਹਜਾਂ ਲਈ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਲਿਫਟਾਂ ਲਾਈਆਂ ਹਨ। ਇਨ੍ਹਾਂ ਦੀ ਮਦਦ ਨਾਲ ਪੌੜੀਆਂ ਰਾਹੀਂ ਪਰਿਕਰਮਾ ਵਿੱਚ ਨਾ ਜਾ ਸਕਣ ਵਾਲੇ ਸ਼ਰਧਾਲੂਆਂ ਨੂੰ ਲਿਫਟਾਂ ਰਾਹੀਂ ਅੰਦਰ ਜਾਣ ਵਿੱਚ ਮਦਦ ਮਿਲੇਗੀ। ਇਨ੍ਹਾਂ ਲਿਫਟਾਂ ਦੀ ਸ਼ੁਰੂਆਤ ਜਲਦ ਹੀ ਸ਼੍ਰੋਮਣੀ ਕੇਮਟੀ ਦੇ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜਿਸ ‘ਚ ਸਥਾਨਕ ਸੰਗਤਾਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸੰਗਤਾਂ ਨੇ ਉਤਸ਼ਾਹ ਸਹਿਤ ਸ਼ਮੂਲੀਅਤ ਕੀਤੀ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਸੰਤ ਸਮਾਜ ਦੇ …

Read More »
WP Facebook Auto Publish Powered By : XYZScripts.com