Home / Tag Archives: Indian Air Force

Tag Archives: Indian Air Force

ਲੋਕਾਂ ਨੂੰ ਪਈਆਂ ਭਾਜੜਾਂ,ਪਾਕਿ ਸਰਹੱਦ ‘ਤੇ ਭਾਰਤੀ ਹਵਾਈ ਫ਼ੌਜ ਨੇ ਭਰੀਆਂ ਜੰਗੀ ਮਸ਼ਕਾਂ

ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਦੇ ਨਾਲ ਲੱਗਦੇ ਪੰਜਾਬ ਤੇ ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ ਵਿੱਚ ਵੀਰਵਾਰ ਰਾਤ ਜੰਗੀ ਮਸ਼ਕਾਂ ਭਰੀਆਂ। ਰਾਤ ਤਕਰੀਬਨ ਡੇਢ ਵਜੇ ਲੜਾਕੂ ਜਹਾਜ਼ਾਂ ਦੇ ਖੜਾਕ ਸੁਣ ਲੋਕ ਸਹਿਮ ਗਏ ਤੇ ਤਰ੍ਹਾਂ-ਤਰ੍ਹਾਂ ਦੇ ਕਿਆਸ ਲਾਉਣੇ ਸ਼ੁਰੂ ਕਰ ਦਿੱਤੇ। ਯਾਦ ਰਹੇ ਦੋ ਦਿਨ ਪਹਿਲਾਂ ਪਾਕਿਸਤਾਨ ਦੇ …

Read More »

ਕੁਝ ਪਲਾਂ ‘ਚ ਮੁੜ ਰੱਖਣਗੇ ਭਾਰਤ ‘ਚ ਕਦਮ,ਵਿੰਗ ਕਮਾਂਡਰ ਅਭਿਨੰਦਨ

ਪਾਕਿਸਤਾਨ ਦੇ ਕਬਜ਼ੇ ਵਿੱਚ ਭਾਰਤੀ ਪਾਇਲਟ ਅਭਿਨੰਦਨ ਵਰਤਮਾਨ ਵਾਹਗਾ ਬਾਰਡਰ ਪਹੁੰਚ ਚੁੱਕੇ ਹਨ। ਇੱਥੋਂ ਕੁਝ ਹੀ ਸਮੇਂ ਵਿੱਚ ਉਨ੍ਹਾਂ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਵਿੱਚ ਲਿਆਂਦਾ ਜਾਵੇਗਾ। ਅਭਿਨੰਦਨ ਦੀ ਆਮਦ ‘ਤੇ ਭਾਰਤ ਆਪਣੇ ਹਿੱਸੇ ਵਿੱਚ ਕੀਤੀ ਜਾਣ ਵਾਲੀ ਰੀਟ੍ਰੀਟ ਸੈਰੇਮਨੀ ਰੱਦ ਕਰ ਦਿੱਤੀ ਸੀ, ਪਰ ਪਾਕਿਸਤਾਨ ਆਪਣੇ ਹਿੱਸੇ ਪਰੇਡ ਹੋਣ ਉਨ੍ਹਾਂ …

Read More »

ਭਾਰਤੀ ਪਾਇਲਟ ਨੂੰ ਰਿਹਾਅ ਕਰਨ ਦਾ ਐਲਾਨ ਪਾਕਿਸਤਾਨ ਵੱਲੋਂ

ਬੀਤੇ ਕੱਲ੍ਹ ਪਾਕਿਸਤਾਨੀ ਖੇਤਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿ ਭਲਕੇ ਰਿਹਾਅ ਕਰਨ ਜਾ ਰਿਹਾ ਹੈ। ਇਹ ਐਲਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਵਿੱਚ ਕੀਤਾ ਹੈ। ਅਭਿਨੰਦਨ ਵਰਤਮਾਨ ਨੂੰ ਪਾਕਿਸਤਾਨ ਨੇ ਬੀਤੇ ਕੱਲ੍ਹ ਆਪਣੀ ਜ਼ਮੀਨ ‘ਤੇ ਗ੍ਰਿਫ਼ਤਾਰ ਕਰਨ ਦਾ ਦਾਅਵਾ …

Read More »

ਕੁਝ ਨਹੀਂ ਹੋਵੇਗਾ ਪਾਕਿ ’ਚ ਫੜੇ ਗਏ ਭਾਰਤੀ ਪਾਇਲਟ ਨੂੰ, ਜਾਣੋ ਵਜ੍ਹਾ

ਚੰਡੀਗੜ੍ਹ : ਅੱਜ ਭਾਰਤ ਦੇ ਸਰਹੱਦੀ ਇਲਾਕੇ ਵਿਚ ਪਾਕਿਸਤਾਨੀ ਲੜਾਕੂ ਜਹਾਜ਼ਾਂ ਨੇ ਘੁਸਪੈਠ ਕੀਤੀ। ਜਵਾਬੀ ਕਾਰਵਾਈ ਵਿਚ ਭਾਰਤ ਨੇ ਇਕ ਪਾਕਿਸਤਾਨੀ ਫਾਈਟਰ ਜੈੱਟ ਨੂੰ ਮਾਰ ਸੁੱਟਿਆ ਪਰ ਇਸ ਦੌਰਾਨ ਭਾਰਤ ਦੇ ਇਕ ਫਾਈਟਰ ਪਲੇਨ ਉਤੇ ਪਾਕਿਸਤਾਨ ਨੇ ਹਮਲਾ ਕੀਤਾ। ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਭਾਰਤ ਦਾ ਇਕ ਪਾਇਲਟ ਉਨ੍ਹਾਂ …

Read More »

ਹੁਣ ਤੱਕ 325 ਅੱਤਵਾਦੀ ਢੇਰ,ਪਾਕਿਸਤਾਨ ਦੇ 88 ਕਿਲੋਮੀਟਰ ਅੰਦਰ ਜਾ ਕੇ ਕੀਤਾ ਹਮਲਾ

ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਦੀ ਹੱਦ ਅੰਦਰ ਵੜ ਕੇ ਵੱਡੀ ਕਾਰਵਾਈ ਕੀਤੀ ਹੈ। ਹੁਣ ਤੱਕ ਹਾਸਲ ਰਿਪੋਰਟਾਂ ਮੁਤਾਬਕ ਭਾਰਤੀ ਹਵਾਈ ਫੌਜ ਦੀ ਕਾਰਵਾਈ ਵਿੱਚ 325 ਅੱਤਵਾਦੀ ਮਾਰੇ ਗਏ ਹਨ। ਹਮਲੇ ਵਿੱਚ 25 ਟ੍ਰੇਨਰ ਵੀ ਮਾਰੇ ਗਏ ਜੋ ਅੱਤਵਾਦੀਆਂ ਨੂੰ ਹਥਿਆਰਾਂ ਦੀ ਸਿਖਲਾਈ ਦਿੰਦੇ ਸਨ। ਇਸ ਤੋਂ ਇਲਾਵਾ ਹਮਲੇ ਵਿੱਚ …

Read More »

ਭਾਰਤੀ ਹਵਾਈ ਫ਼ੌਜ ‘ਘੱਟ ਸਮੇਂ’ ਵਿੱਚ ਜੰਗ ਲੜਨ ਲਈ ਹੈ ਤਿਆਰ

ਭਾਰਤੀ ਹਵਾਈ ਫ਼ੌਜ ‘ਘੱਟ ਸਮੇਂ’ ਵਿੱਚ ਜੰਗ ਲੜਨ ਲਈ ਤਿਆਰ ਹੈ ਅਤੇ ਮੁਲਕ ਨੂੰ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਚੁਣੌਤੀ ਦਾ ਮੂੰਹ ਤੋੜ ਜਵਾਬ ਦੇਣ ਦੇ ਪੂਰੀ ਤਰ੍ਹਾਂ ਸਮਰੱਥ ਹੈ ਇਹ ਸ਼ਬਦ ਏਅਰ ਚੀਫ ਮਾਰਸ਼ਲ ਬੀਐਸ ਧਨੋਆ ਨੇ ਕਹੇ। ਇਥੇ ਏਅਰ ਬੇਸ ’ਤੇ ਭਾਰਤੀ ਹਵਾਈ ਫ਼ੌਜ ਦੀ 85ਵੀਂ ਵਰ੍ਹੇਗੰਢ ਸਬੰਧੀ …

Read More »
WP Facebook Auto Publish Powered By : XYZScripts.com