Home / Tag Archives: lok sabha

Tag Archives: lok sabha

ਐਲਾਨ ਲੋਕ ਸਭਾ ਚੋਣਾਂ ਦਾ

ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪਰੈਲ ਨੂੰ ਹੋਣਗੀਆਂ ਅਤੇ ਆਖ਼ਰੀ ਗੇੜ 19 ਮਈ ਪੂਰਾ ਹੋਵੇਗਾ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਮੁੱਖ ਚੋਣ …

Read More »

ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ ਮੁੱਕੀਆਂ ਉਡੀਕਾਂ!

ਅੱਜ ਸ਼ਾਮ ਤਕ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਅੱਜ ਸ਼ਾਮੀਂ 5 ਵਜੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੋਏਗੀ। ਇਸ ਪ੍ਰੈੱਸ ਕਾਨਫਰੰਸ ਵਿੱਚ ਕਮਿਸ਼ਨ 2019 ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ। ਯਾਦ ਰਹੇ ਕਿ ਪਿਛਲੀਆਂ 2014 ਵਿੱਚ ਹੋਈਆਂ ਚੋਣਾਂ ਦੀਆਂ …

Read More »

ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕਾਂਗਰਸ ਨੇ ਜਾਰੀ ਕੀਤੀ

ਪੰਜਾਬ ਦੌਰੇ ਵਾਲੇ ਦਿਨ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ 15 ਸੀਟਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਰਾਹੁਲ ਦੀ ਆਪਣੀ ਅਤੇ ਮਾਂ ਸੋਨੀਆ ਗਾਂਧੀ ਦੀ ਸੀਟ ਦਾ ਵੀ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਉੱਤਰ ਪ੍ਰਦੇਸ਼ ਦੀਆਂ 11 ਅਤੇ ਗੁਜਰਾਤ ‘ਚ ਚਾਰ …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਖੁੱਲ੍ਹਾ ਆਢਾ ਲਾਇਆ ਭਗਵੰਤ ਮਾਨ ਨੇ

ਸੰਸਦ ਮੈਂਬਰ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਮਾਨ ਸੰਭਾਲਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਖੁੱਲ੍ਹਾ ਆਢਾ ਲਾ ਲਿਆ ਲਿਆ ਹੈ। ਉਹ ਕੈਪਟਨ ਨੂੰ ਹਰ ਮੁੱਦੇ ‘ਤੇ ਘੇਰ ਰਹੇ ਹਨ। ਭਗਵੰਤ ਮਾਨ ਪੂਰੀ ਰਣਨੀਤੀ ਤਹਿਤ ਕੈਪਟਨ ਸਰਕਾਰ ਨੂੰ ਇੱਕ-ਇੱਕ ਮੁੱਦੇ ‘ਤੇ ਘੇਰ ਰਹੇ ਹਨ। ਭਗਵੰਤ ਨੇ ਅੱਜ …

Read More »

ਰਾਹੁਲ ਗਾਂਧੀ ਨੇ ਐਲਾਨੀਆਂ ਪੰਜਾਬ ਦੀਆਂ ਕਮੇਟੀਆਂ ਲੋਕ ਸਭਾ ਚੋਣਾਂ ਲਈ

ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਗਰਮ ਹੋ ਗਈ ਹੈ। ਇਸ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਈ ਕਮੇਟੀਆਂ ਐਲਾਨੀਆਂ ਹਨ। ਇਨ੍ਹਾਂ ਵਿੱਚ ਸਭ ਤੋਂ ਅਹਿਮ ਪੰਜਾਬ ਲਈ 21 ਮੈਂਬਰੀ ਰਾਜ ਚੋਣ ਕਮੇਟੀ ਹੈ। ਇਸ ਕਮੇਟੀ ਦੀ ਕਮਾਨ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ …

Read More »

ਮੋਦੀ ਸਰਕਾਰ ਦਾ ਸਭ ਤੋਂ ਵੱਡਾ ਤੋਹਫ਼ਾ ਘਰ ਲੈਣ ਵਾਲਿਆਂ ਨੂੰ

ਜਿਵੇਂ ਕਿ ਉਮੀਦ ਕੀਤੀ ਜਾ ਰਹੀ ਸੀ ਕਿ ਸਰਕਾਰ ਲੋਕਸਭਾ ਚੋਣਾਂ ਤੋਂ ਪਹਿਲਾਂ ਦਿਲ–ਖਿੱਚਵਾਂ ਬਜਟ ਪੇਸ਼ ਕਰੇਗੀ, ਅਜਿਹਾ ਹੀ ਕੁੱਝ ਪੂਰੇ ਬਜਟ ਭਾਸ਼ਣ ਦੌਰਾਨ ਸੁਣਨ ਨੂੰ ਮਿਲਿਆ। ਵਿੱਤ ਮੰਤਰੀ ਪਿਊਸ਼ ਗੋਇਲ ਨੇ ਕਿਸਾਨਾਂ ਤੋਂ ਲੈ ਕੇ ਵਪਾਰੀਆਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਜੇਕਰ ਤੁਸੀਂ ਵੀ …

Read More »

ਵਿਆਹ ‘ਚ 5 ਲੱਖ ਰੁਪਏ ਤੋਂ ਜ਼ਿਆਦਾ ਰਾਸ਼ੀ ਖਰਚ ਕਰਨਵਾਲੇ ਨੂੰ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ‘ਚ ਯੋਗਦਾਨ ਪਾਉਣ ਪਵੇਗਾ

ਵਿਆਹ ‘ਚ 5 ਲੱਖ ਰੁਪਏ ਤੋਂ ਜ਼ਿਆਦਾ ਰਾਸ਼ੀ ਖਰਚ ਕਰਨਵਾਲੇ ਨੂੰ  ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ‘ਚ ਯੋਗਦਾਨ ਪਾਉਣ ਪਵੇਗਾ ਵਿਆਹ ਸਮਾਗਮਾਂ ‘ਚ ਫ਼ਜ਼ੂਲ ਖਰਚ ਰੋਕਣ, ਮਹਿਮਾਨਾਂ ਦੀ ਗਿਣਤੀ ਸੀਮਤ ਕਰਨ, ਸਮਾਗਮ ਦੌਰਾਨ ਪਰੋਸੇ ਜਾਣ ਵਾਲੇ ਖਾਣੇ ਨੂੰ ਸੀਮਿਤ ਕਰਨ ਅਤੇ ‘ਪੈਸੇ ਦੇ ਪ੍ਰਦਰਸ਼ਨ’ ‘ਤੇ ਲਗਾਮ ਲਗਾਉਣ ਲਈ ਲੋਕ …

Read More »
WP Facebook Auto Publish Powered By : XYZScripts.com