Home / Tag Archives: sri guru nanak dev ji

Tag Archives: sri guru nanak dev ji

ਪੜ੍ਹੋ ਅਹਿਮ ਫੈਸਲੇ,ਹਰ ਰੋਜ਼ 5000 ਸ਼ਰਧਾਲੂ ਜਾ ਸਕਣਗੇ ਕਰਤਾਰਪੁਰ ਸਾਹਿਬ

ਭਾਰਤ-ਪਾਕਿਸਤਾਨ ‘ਚ ਇਨ ਦਿਨੀਂ ਤਣਾਅ ਚਲ ਰਿਹਾ ਹੈ ਪਰ ਇਸ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ ਦੀ ਉਸਾਰੀ ‘ਤੇ ਨਹੀਂ ਪਵੇਗਾ। ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਹਿਮ ਮੀਟਿੰਗ ਅਟਾਰੀ-ਵਾਹਗਾ ਸਰਹੱਦ ‘ਤੇ ਭਾਰਤੀ ਖੇਤਰ ਵਿਚ ਹੋਈ ਹੈ। ਇਹ ਬੈਠਕ ਕਰੀਬ 3 ਘੰਟਿਆਂ ਤੱਕ ਚਲੀ ਜਿਸ ‘ਚ ਕਈ ਅਹਿਮ …

Read More »

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਤੋਂ ਹੋਇਆ ਆਰੰਭ

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਵੱਡੀ ਗਿਣਤੀ ਸੰਗਤਾਂ ਨੇ ਇਸ ਨਗਰ ਕੀਰਤਨ ‘ਚ …

Read More »
WP Facebook Auto Publish Powered By : XYZScripts.com